U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 54

Text

1

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ jan naanak kai val hoaa meraa suaamee har sajan purakh sujaan |

2

ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥ paudee bhit dekh kai sabh aae pe satigur kee pairee laahion sabhanaa kiahu manahu gumaan |10|

3

ਸਲੋਕ ਮਃ ੧ ॥ salok mahalaa 1 |

4

ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥ koee vaahe ko lunai ko paae khalihaan |

5

ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥ naanak ev na jaapee koee khaae nidaan |1|

6

ਮਃ ੧ ॥ mahalaa 1 |

7

ਜਿਸੁ ਮਨਿ ਵਸਿਆ ਤਰਿਆ ਸੋਇ ॥ jis man vasiaa tariaa soe |

8

ਨਾਨਕ ਜੋ ਭਾਵੈ ਸੋ ਹੋਇ ॥੨॥ naanak jo bhaavai so hoe |2|

9

ਪਉੜੀ ॥ paurree |

10

ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥ paarabraham deaal saagar taariaa |

11

ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥ gur poorai miharavaan bharam bhau maariaa |

12

ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥ kaam krodh bikaraal doot sabh haariaa |

13

ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥ amrit naam nidhaan kantth ur dhaariaa |

14

ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥ naanak saadhoo sang janam maran savaariaa |11|

15

ਸਲੋਕ ਮਃ ੩ ॥ salok mahalaa 3 |

16

ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨਿੑ ॥ jinaee naam visaariaa koorre kehan kahana |

17

ਪੰਚ ਚੋਰ ਤਿਨਾ ਘਰੁ ਮੁਹਨਿੑ ਹਉਮੈ ਅੰਦਰਿ ਸੰਨਿੑ ॥ panch chor tinaa ghar muhana haumai andar sana |

18

ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨਿੑ ॥ saakat mutthe duramatee har ras na jaanana |

19

ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿੑ ॥ jinaee amrit bharam luttaaeaa bikh siau racheh rachana |

20

ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿੑ ॥ dusattaa setee piraharree jan siau vaad karana |

21

ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿੑ ॥ naanak saakat narak meh jam badhe dukh sahana |

22

ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿੑ ॥੧॥ peiai kirat kamaavade jiv raakheh tivai rahana |1|

23

ਮਃ ੩ ॥ mahalaa 3 |

24

ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥ jinaee satigur seviaa taan nitaane tis |

25

ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥ saas giraas sadaa man vasai jam johi na sakai tis |

26

ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥ hiradai har har naam ras kavalaa sevak tis |

27

ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥ har daasaa kaa daas hoe param padaarath tis |

28

ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥ naanak man tan jis prabh vasai hau sad kurabaanai tis |

29

ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥ jina kau poorab likhiaa ras sant janaa siau tis |2|

30

ਪਉੜੀ ॥ paurree |

31

ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥ jo bole pooraa satiguroo so paramesar suniaa |

32

ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥ soee varatiaa jagat meh ghatt ghatt mukh bhaniaa |

33

ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥ bahut vaddiaaeea saahibai neh jaahee ganeea |

34

ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥ sach sehaj anad satiguroo paas sachee gur maneea |

35

ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥ naanak sant savaare paarabraham sache jiau baniaa |12|

36

ਸਲੋਕ ਮਃ ੩ ॥ salok mahalaa 3 |

37

ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥ apanaa aap na pachhaanee har prabh jaataa door |

38

ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥ gur kee sevaa visaree kiau man rahai hajoor |

39

ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥ manamukh janam gavaaeaa jhootthai laalach koor |

40

ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥ naanak bakhas milaaeian sachai sabad hadoor |1|

41

ਮਃ ੩ ॥ mahalaa 3 |

42

ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥ har prabh sachaa sohilaa guramukh naam govind |

43

ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥ anadin naam salaahanaa har japiaa man aanand |

44

ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥ vaddabhaagee har paaeaa pooran paramaanand |

45

ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥ jan naanak naam salaahiaa bahurr na man tan bhang |2|

Original Gurmukhi with romanized transliteration, via the GurbaniNow API. An English translation will be added once a cleared translation is available.