U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 56

Text

1

ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨ ਨੀਕਾ ॥ jaraa jeevan joban geaa kichh keea na neekaa |

2

ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥ eihu jeearaa niramolako kauddee lag meekaa |3|

3

ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ ॥ kahu kabeer mere maadhavaa too sarab biaapee |

4

ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥ tum samasar naahee deaal mohi samasar paapee |4|3|

5

ਬਿਲਾਵਲੁ ॥ bilaaval |

6

ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ ॥ nit utth koree gaagar aanai leepat jeeo geo |

7

ਤਾਨਾ ਬਾਨਾ ਕਛੂ ਨ ਸੂਝੈ ਹਰਿ ਹਰਿ ਰਸਿ ਲਪਟਿਓ ॥੧॥ taanaa baanaa kachhoo na soojhai har har ras lapattio |1|

8

ਹਮਾਰੇ ਕੁਲ ਕਉਨੇ ਰਾਮੁ ਕਹਿਓ ॥ hamaare kul kaune raam kahio |

9

ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਨ ਭਇਓ ॥੧॥ ਰਹਾਉ ॥ jab kee maalaa lee nipoote tab te sukh na bheo |1| rahaau |

10

ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ ॥ sunahu jitthaanee sunahu diraanee acharaj ek bheo |

11

ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਨ ਮੁਇਓ ॥੨॥ saat soot in muddeene khoe ihu muddeea kiau na mueo |2|

12

ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ ॥ sarab sukhaa kaa ek har suaamee so gur naam deo |

13

ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥ sant prahalaad kee paij jin raakhee haranaakhas nakh bidario |3|

14

ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ ॥ ghar ke dev pitar kee chhoddee gur ko sabad leo |

15

ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥ kehat kabeer sagal paap khanddan santah lai udhario |4|4|

16

ਬਿਲਾਵਲੁ ॥ bilaaval |

17

ਕੋਊ ਹਰਿ ਸਮਾਨਿ ਨਹੀ ਰਾਜਾ ॥ koaoo har samaan nahee raajaa |

18

ਏ ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ ॥ e bhoopat sabh divas chaar ke jhootthe karat divaajaa |1| rahaau |

19

ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ ॥ tero jan hoe soe kat ddolai teen bhavan par chhaajaa |

20

ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਨ ਅੰਦਾਜਾ ॥੧॥ haath pasaar sakai ko jan kau bol sakai na andaajaa |1|

21

ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ ॥ chet achet moorr man mere baaje anahad baajaa |

22

ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥ keh kabeer sansaa bhram chooko dhraoo prahilaad nivaajaa |2|5|

23

ਬਿਲਾਵਲੁ ॥ bilaaval |

24

ਰਾਖਿ ਲੇਹੁ ਹਮ ਤੇ ਬਿਗਰੀ ॥ raakh lehu ham te bigaree |

25

ਸੀਲੁ ਧਰਮੁ ਜਪੁ ਭਗਤਿ ਨ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ ॥ seel dharam jap bhagat na keenee hau abhimaan ttedt pagaree |1| rahaau |

26

ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ ॥ amar jaan sanchee ih kaaeaa ih mithiaa kaachee gagaree |

27

ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥ jineh nivaaj saaj ham kee tiseh bisaar avar lagaree |1|

28

ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ ॥ sandhik tohi saadh nahee kaheeo saran pare tumaree pagaree |

29

ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥ keh kabeer ih binatee suneeahu mat ghaalahu jam kee khabaree |2|6|

30

ਬਿਲਾਵਲੁ ॥ bilaaval |

31

ਦਰਮਾਦੇ ਠਾਢੇ ਦਰਬਾਰਿ ॥ daramaade tthaadte darabaar |

32

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲਿੑ ਕਿਵਾਰ ॥੧॥ ਰਹਾਉ ॥ tujh bin surat karai ko meree darasan deejai khola kivaar |1| rahaau |

33

ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮੑਾਰ ॥ tum dhan dhanee udaar tiaagee sravanana suneeat sujas tumaar |

34

ਮਾਗਉ ਕਾਹਿ ਰੰਕ ਸਭ ਦੇਖਉ ਤੁਮੑ ਹੀ ਤੇ ਮੇਰੋ ਨਿਸਤਾਰੁ ॥੧॥ maagau kaeh rank sabh dekhau tuma hee te mero nisataar |1|

35

ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ jaideo naamaa bip sudaamaa tin kau kripaa bhee hai apaar |

36

ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥ keh kabeer tum samrath daate chaar padaarath det na baar |2|7|

37

ਬਿਲਾਵਲੁ ॥ bilaaval |

38

ਡੰਡਾ ਮੁੰਦ੍ਰਾ ਖਿੰਥਾ ਆਧਾਰੀ ॥ ddanddaa mundraa khinthaa aadhaaree |

39

ਭ੍ਰਮ ਕੈ ਭਾਇ ਭਵੈ ਭੇਖਧਾਰੀ ॥੧॥ bhram kai bhaae bhavai bhekhadhaaree |1|

Original Gurmukhi with romanized transliteration, via the GurbaniNow API. An English translation will be added once a cleared translation is available.