U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 57

Text

1

ਆਸਨੁ ਪਵਨ ਦੂਰਿ ਕਰਿ ਬਵਰੇ ॥ aasan pavan door kar bavare |

2

ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥ chhodd kapatt nit har bhaj bavare |1| rahaau |

3

ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥ jih too jaacheh so tribhavan bhogee |

4

ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥ keh kabeer kesau jag jogee |2|8|

5

ਬਿਲਾਵਲੁ ॥ bilaaval |

6

ਇਨਿੑ ਮਾਇਆ ਜਗਦੀਸ ਗੁਸਾਈ ਤੁਮੑਰੇ ਚਰਨ ਬਿਸਾਰੇ ॥ eina maaeaa jagadees gusaaee tumare charan bisaare |

7

ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥ kinchat preet na upajai jan kau jan kahaa kareh bechaare |1| rahaau |

8

ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥ dhrig tan dhrig dhan dhrig ih maaeaa dhrig dhrig mat budh fanee |

9

ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥ eis maaeaa kau drirr kar raakhahu baandhe aap bachanee |1|

10

ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥ kiaa khetee kiaa levaa deee parapanch jhootth gumaanaa |

11

ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥ keh kabeer te ant bigoote aaeaa kaal nidaanaa |2|9|

12

ਬਿਲਾਵਲੁ ॥ bilaaval |

13

ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥ sareer sarovar bheetare aachhai kamal anoop |

14

ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥ param jot purakhotamo jaa kai rekh na roop |1|

15

ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥ re man har bhaj bhram tajahu jagajeevan raam |1| rahaau |

16

ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥ aavat kachhoo na deesee neh deesai jaat |

17

ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥ jeh upajai binasai tahee jaise purivan paat |2|

18

ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥ mithiaa kar maaeaa tajee sukh sehaj beechaar |

19

ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥ keh kabeer sevaa karahu man manjh muraar |3|10|

20

ਬਿਲਾਵਲੁ ॥ bilaaval |

21

ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ janam maran kaa bhram geaa gobid liv laagee |

22

ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ jeevat sun samaaniaa gur saakhee jaagee |1| rahaau |

23

ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ kaasee te dhun aoopajai dhun kaasee jaaee |

24

ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ kaasee foottee pandditaa dhun kahaan samaaee |1|

25

ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ trikuttee sandh mai pekhiaa ghatt hoo ghatt jaagee |

26

ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ aisee budh samaacharee ghatt maeh tiaagee |2|

27

ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ aap aap te jaaniaa tej tej samaanaa |

28

ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥ kahu kabeer ab jaaniaa gobid man maanaa |3|11|

29

ਬਿਲਾਵਲੁ ॥ bilaaval |

30

ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥ charan kamal jaa kai ridai baseh so jan kiau ddolai dev |

31

ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥ maanau sabh sukh nau nidh taa kai sehaj sehaj jas bolai dev | rahaau |

32

ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥ tab ih mat jau sabh meh pekhai kuttil gaantth jab kholai dev |

33

ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥ baaran baar maaeaa te attakai lai narajaa man tolai dev |1|

34

ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥ jeh uhu jaae tahee sukh paavai maaeaa taas na jholai dev |

35

ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥ keh kabeer meraa man maaniaa raam preet keeo lai dev |2|12|

36

ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ॥ bilaaval baanee bhagat naamadev jee kee |

37

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

38

ਸਫਲ ਜਨਮੁ ਮੋ ਕਉ ਗੁਰ ਕੀਨਾ ॥ safal janam mo kau gur keenaa |

Original Gurmukhi with romanized transliteration, via the GurbaniNow API. An English translation will be added once a cleared translation is available.