U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 58

Text

1

ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥੧॥ dukh bisaar sukh antar leenaa |1|

2

ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥ giaan anjan mo kau gur deenaa |

3

ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥੧॥ ਰਹਾਉ ॥ raam naam bin jeevan man heenaa |1| rahaau |

4

ਨਾਮਦੇਇ ਸਿਮਰਨੁ ਕਰਿ ਜਾਨਾਂ ॥ naamadee simaran kar jaanaan |

5

ਜਗਜੀਵਨ ਸਿਉ ਜੀਉ ਸਮਾਨਾਂ ॥੨॥੧॥ jagajeevan siau jeeo samaanaan |2|1|

6

ਬਿਲਾਵਲੁ ਬਾਣੀ ਰਵਿਦਾਸ ਭਗਤ ਕੀ ॥ bilaaval baanee ravidaas bhagat kee |

7

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

8

ਦਾਰਿਦੁ ਦੇਖਿ ਸਭ ਕੋ ਹਸੈ ਐਸੀ ਦਸਾ ਹਮਾਰੀ ॥ daarid dekh sabh ko hasai aisee dasaa hamaaree |

9

ਅਸਟ ਦਸਾ ਸਿਧਿ ਕਰ ਤਲੈ ਸਭ ਕ੍ਰਿਪਾ ਤੁਮਾਰੀ ॥੧॥ asatt dasaa sidh kar talai sabh kripaa tumaaree |1|

10

ਤੂ ਜਾਨਤ ਮੈ ਕਿਛੁ ਨਹੀ ਭਵ ਖੰਡਨ ਰਾਮ ॥ too jaanat mai kichh nahee bhav khanddan raam |

11

ਸਗਲ ਜੀਅ ਸਰਨਾਗਤੀ ਪ੍ਰਭ ਪੂਰਨ ਕਾਮ ॥੧॥ ਰਹਾਉ ॥ sagal jeea saranaagatee prabh pooran kaam |1| rahaau |

12

ਜੋ ਤੇਰੀ ਸਰਨਾਗਤਾ ਤਿਨ ਨਾਹੀ ਭਾਰੁ ॥ jo teree saranaagataa tin naahee bhaar |

13

ਊਚ ਨੀਚ ਤੁਮ ਤੇ ਤਰੇ ਆਲਜੁ ਸੰਸਾਰੁ ॥੨॥ aooch neech tum te tare aalaj sansaar |2|

14

ਕਹਿ ਰਵਿਦਾਸ ਅਕਥ ਕਥਾ ਬਹੁ ਕਾਇ ਕਰੀਜੈ ॥ keh ravidaas akath kathaa bahu kaae kareejai |

15

ਜੈਸਾ ਤੂ ਤੈਸਾ ਤੁਹੀ ਕਿਆ ਉਪਮਾ ਦੀਜੈ ॥੩॥੧॥ jaisaa too taisaa tuhee kiaa upamaa deejai |3|1|

16

ਬਿਲਾਵਲੁ ॥ bilaaval |

17

ਜਿਹ ਕੁਲ ਸਾਧੁ ਬੈਸਨੌ ਹੋਇ ॥ jih kul saadh baisanau hoe |

18

ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥ baran abaran rank nahee eesur bimal baas jaaneeai jag soe |1| rahaau |

19

ਬ੍ਰਹਮਨ ਬੈਸ ਸੂਦ ਅਰੁ ਖੵਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥ brahaman bais sood ar khayatree ddom chanddaar malechh man soe |

20

ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥ hoe puneet bhagavant bhajan te aap taar taare kul doe |1|

21

ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥ dhan su gaau dhan so tthaau dhan puneet kuttanb sabh loe |

22

ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥ jin peea saar ras taje aan ras hoe ras magan ddaare bikh khoe |2|

23

ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥ panddit soor chhatrapat raajaa bhagat baraabar aaur na koe |

24

ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥ jaise purain paat rahai jal sameep bhan ravidaas janame jag oe |3|2|

25

ਬਾਣੀ ਸਧਨੇ ਕੀ ਰਾਗੁ ਬਿਲਾਵਲੁ ॥ baanee sadhane kee raag bilaaval |

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਨ੍ਰਿਪ ਕੰਨਿਆ ਕੇ ਕਾਰਨੈ ਇਕੁ ਭਇਆ ਭੇਖਧਾਰੀ ॥ nrip kaniaa ke kaaranai ik bheaa bhekhadhaaree |

28

ਕਾਮਾਰਥੀ ਸੁਆਰਥੀ ਵਾ ਕੀ ਪੈਜ ਸਵਾਰੀ ॥੧॥ kaamaarathee suaarathee vaa kee paij savaaree |1|

29

ਤਵ ਗੁਨ ਕਹਾ ਜਗਤ ਗੁਰਾ ਜਉ ਕਰਮੁ ਨ ਨਾਸੈ ॥ tav gun kahaa jagat guraa jau karam na naasai |

30

ਸਿੰਘ ਸਰਨ ਕਤ ਜਾਈਐ ਜਉ ਜੰਬੁਕੁ ਗ੍ਰਾਸੈ ॥੧॥ ਰਹਾਉ ॥ singh saran kat jaaeeai jau janbuk graasai |1| rahaau |

31

ਏਕ ਬੂੰਦ ਜਲ ਕਾਰਨੇ ਚਾਤ੍ਰਿਕੁ ਦੁਖੁ ਪਾਵੈ ॥ ek boond jal kaarane chaatrik dukh paavai |

32

ਪ੍ਰਾਨ ਗਏ ਸਾਗਰੁ ਮਿਲੈ ਫੁਨਿ ਕਾਮਿ ਨ ਆਵੈ ॥੨॥ praan ge saagar milai fun kaam na aavai |2|

33

ਪ੍ਰਾਨ ਜੁ ਥਾਕੇ ਥਿਰੁ ਨਹੀ ਕੈਸੇ ਬਿਰਮਾਵਉ ॥ praan ju thaake thir nahee kaise biramaavau |

34

ਬੂਡਿ ਮੂਏ ਨਉਕਾ ਮਿਲੈ ਕਹੁ ਕਾਹਿ ਚਢਾਵਉ ॥੩॥ boodd mooe naukaa milai kahu kaeh chadtaavau |3|

35

ਮੈ ਨਾਹੀ ਕਛੁ ਹਉ ਨਹੀ ਕਿਛੁ ਆਹਿ ਨ ਮੋਰਾ ॥ mai naahee kachh hau nahee kichh aaeh na moraa |

36

ਅਉਸਰ ਲਜਾ ਰਾਖਿ ਲੇਹੁ ਸਧਨਾ ਜਨੁ ਤੋਰਾ ॥੪॥੧॥ aausar lajaa raakh lehu sadhanaa jan toraa |4|1|

Original Gurmukhi with romanized transliteration, via the GurbaniNow API. An English translation will be added once a cleared translation is available.