Sikhism
Ang-801 59
Text
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥ raag gondd chaupade mahalaa 4 ghar 1 |
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ je man chit aas rakheh har aoopar taa man chinde anek anek fal paaee |
ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ har jaanai sabh kichh jo jee varatai prabh ghaaliaa kisai kaa ik til na gavaaee |
ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ har tis kee aas keejai man mere jo sabh meh suaamee rahiaa samaaee |1|
ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ mere man aasaa kar jagadees gusaaee |
ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ jo bin har aas avar kaahoo kee keejai saa nihafal aas sabh birathee jaaee |1| rahaau |
ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ jo deesai maaeaa moh kuttanb sabh mat tis kee aas lag janam gavaaee |
ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ eina kai kichh haath nahee kahaa kareh ihi bapurre ina kaa vaahiaa kachh na vasaaee |
ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ mere man aas kar har preetam apune kee jo tujh taarai teraa kuttanb sabh chhaddaaee |2|
ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ je kichh aas avar kareh paramitree mat toon jaaneh terai kitai kam aaee |
ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ eih aas paramitree bhaau doojaa hai khin meh jhootth binas sabh jaaee |
ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ mere man aasaa kar har preetam saache kee jo teraa ghaaliaa sabh thaae paaee |3|
ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ aasaa manasaa sabh teree mere suaamee jaisee too aas karaaveh taisee ko aas karaaee |
Original Gurmukhi with romanized transliteration, via the GurbaniNow API. An English translation will be added once a cleared translation is available.