Sikhism
Ang-801 6
Text
ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥ pooree bhee simar simar bidhaataa |3|
ਸਾਧਸੰਗਿ ਨਾਨਕਿ ਰੰਗੁ ਮਾਣਿਆ ॥ saadhasang naanak rang maaniaa |
ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥ ghar aaeaa poorai gur aaniaa |4|12|17|
ਬਿਲਾਵਲੁ ਮਹਲਾ ੫ ॥ bilaaval mahalaa 5 |
ਸ੍ਰਬ ਨਿਧਾਨ ਪੂਰਨ ਗੁਰਦੇਵ ॥੧॥ ਰਹਾਉ ॥ srab nidhaan pooran guradev |1| rahaau |
ਹਰਿ ਹਰਿ ਨਾਮੁ ਜਪਤ ਨਰ ਜੀਵੇ ॥ har har naam japat nar jeeve |
ਮਰਿ ਖੁਆਰੁ ਸਾਕਤ ਨਰ ਥੀਵੇ ॥੧॥ mar khuaar saakat nar theeve |1|
ਰਾਮ ਨਾਮੁ ਹੋਆ ਰਖਵਾਰਾ ॥ raam naam hoaa rakhavaaraa |
ਝਖ ਮਾਰਉ ਸਾਕਤੁ ਵੇਚਾਰਾ ॥੨॥ jhakh maarau saakat vechaaraa |2|
ਨਿੰਦਾ ਕਰਿ ਕਰਿ ਪਚਹਿ ਘਨੇਰੇ ॥ nindaa kar kar pacheh ghanere |
ਮਿਰਤਕ ਫਾਸ ਗਲੈ ਸਿਰਿ ਪੈਰੇ ॥੩॥ miratak faas galai sir paire |3|
ਕਹੁ ਨਾਨਕ ਜਪਹਿ ਜਨ ਨਾਮ ॥ kahu naanak japeh jan naam |
ਤਾ ਕੇ ਨਿਕਟਿ ਨ ਆਵੈ ਜਾਮ ॥੪॥੧੩॥੧੮॥ taa ke nikatt na aavai jaam |4|13|18|
ਰਾਗੁ ਬਿਲਾਵਲੁ ਮਹਲਾ ੫ ਘਰੁ ੪ ਦੁਪਦੇ ॥ raag bilaaval mahalaa 5 ghar 4 dupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਵਨ ਸੰਜੋਗ ਮਿਲਉ ਪ੍ਰਭ ਅਪਨੇ ॥ kavan sanjog milau prabh apane |
ਪਲੁ ਪਲੁ ਨਿਮਖ ਸਦਾ ਹਰਿ ਜਪਨੇ ॥੧॥ pal pal nimakh sadaa har japane |1|
ਚਰਨ ਕਮਲ ਪ੍ਰਭ ਕੇ ਨਿਤ ਧਿਆਵਉ ॥ charan kamal prabh ke nit dhiaavau |
ਕਵਨ ਸੁ ਮਤਿ ਜਿਤੁ ਪ੍ਰੀਤਮੁ ਪਾਵਉ ॥੧॥ ਰਹਾਉ ॥ kavan su mat jit preetam paavau |1| rahaau |
ਐਸੀ ਕ੍ਰਿਪਾ ਕਰਹੁ ਪ੍ਰਭ ਮੇਰੇ ॥ aisee kripaa karahu prabh mere |
ਹਰਿ ਨਾਨਕ ਬਿਸਰੁ ਨ ਕਾਹੂ ਬੇਰੇ ॥੨॥੧॥੧੯॥ har naanak bisar na kaahoo bere |2|1|19|
ਬਿਲਾਵਲੁ ਮਹਲਾ ੫ ॥ bilaaval mahalaa 5 |
ਚਰਨ ਕਮਲ ਪ੍ਰਭ ਹਿਰਦੈ ਧਿਆਏ ॥ charan kamal prabh hiradai dhiaae |
ਰੋਗ ਗਏ ਸਗਲੇ ਸੁਖ ਪਾਏ ॥੧॥ rog ge sagale sukh paae |1|
ਗੁਰਿ ਦੁਖੁ ਕਾਟਿਆ ਦੀਨੋ ਦਾਨੁ ॥ gur dukh kaattiaa deeno daan |
ਸਫਲ ਜਨਮੁ ਜੀਵਨ ਪਰਵਾਨੁ ॥੧॥ ਰਹਾਉ ॥ safal janam jeevan paravaan |1| rahaau |
ਅਕਥ ਕਥਾ ਅੰਮ੍ਰਿਤ ਪ੍ਰਭ ਬਾਨੀ ॥ akath kathaa amrit prabh baanee |
ਕਹੁ ਨਾਨਕ ਜਪਿ ਜੀਵੇ ਗਿਆਨੀ ॥੨॥੨॥੨੦॥ kahu naanak jap jeeve giaanee |2|2|20|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ saant paaee gur satigur poore |
ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥ sukh upaje baaje anahad toore |1| rahaau |
ਤਾਪ ਪਾਪ ਸੰਤਾਪ ਬਿਨਾਸੇ ॥ taap paap santaap binaase |
ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥ har simarat kilavikh sabh naase |1|
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ anad karahu mil sundar naaree |
ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥ gur naanak meree paij savaaree |2|3|21|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਮਤਾ ਮੋਹ ਧ੍ਰੋਹ ਮਦਿ ਮਾਤਾ ਬੰਧਨਿ ਬਾਧਿਆ ਅਤਿ ਬਿਕਰਾਲ ॥ mamataa moh dhroh mad maataa bandhan baadhiaa at bikaraal |
ਦਿਨੁ ਦਿਨੁ ਛਿਜਤ ਬਿਕਾਰ ਕਰਤ ਅਉਧ ਫਾਹੀ ਫਾਥਾ ਜਮ ਕੈ ਜਾਲ ॥੧॥ din din chhijat bikaar karat aaudh faahee faathaa jam kai jaal |1|
ਤੇਰੀ ਸਰਣਿ ਪ੍ਰਭ ਦੀਨ ਦਇਆਲਾ ॥ teree saran prabh deen deaalaa |
ਮਹਾ ਬਿਖਮ ਸਾਗਰੁ ਅਤਿ ਭਾਰੀ ਉਧਰਹੁ ਸਾਧੂ ਸੰਗਿ ਰਵਾਲਾ ॥੧॥ ਰਹਾਉ ॥ mahaa bikham saagar at bhaaree udharahu saadhoo sang ravaalaa |1| rahaau |
ਪ੍ਰਭ ਸੁਖਦਾਤੇ ਸਮਰਥ ਸੁਆਮੀ ਜੀਉ ਪਿੰਡੁ ਸਭੁ ਤੁਮਰਾ ਮਾਲ ॥ prabh sukhadaate samarath suaamee jeeo pindd sabh tumaraa maal |
ਭ੍ਰਮ ਕੇ ਬੰਧਨ ਕਾਟਹੁ ਪਰਮੇਸਰ ਨਾਨਕ ਕੇ ਪ੍ਰਭ ਸਦਾ ਕ੍ਰਿਪਾਲ ॥੨॥੪॥੨੨॥ bhram ke bandhan kaattahu paramesar naanak ke prabh sadaa kripaal |2|4|22|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮੑਾਰਿਆ ॥ sagal anand keea paramesar apanaa birad samaariaa |
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥ saadh janaa hoe kirapaalaa bigase sabh paravaariaa |1|
ਕਾਰਜੁ ਸਤਿਗੁਰਿ ਆਪਿ ਸਵਾਰਿਆ ॥ kaaraj satigur aap savaariaa |
Original Gurmukhi with romanized transliteration, via the GurbaniNow API. An English translation will be added once a cleared translation is available.