Sikhism
Ang-801 60
Text
ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ kichh kisee kai hath naahee mere suaamee aisee merai satigur boojh bujhaaee |
ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥ jan naanak kee aas too jaaneh har darasan dekh har darasan tripataaee |4|1|
ਗੋਂਡ ਮਹਲਾ ੪ ॥ gondd mahalaa 4 |
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥ aisaa har seveeai nit dhiaaeeai jo khin meh kilavikh sabh kare binaasaa |
ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥ je har tiaag avar kee aas keejai taa har nihafal sabh ghaal gavaasaa |
ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥ mere man har sevihu sukhadaataa suaamee jis seviai sabh bhukh lahaasaa |1|
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥ mere man har aoopar keejai bharavaasaa |
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥ jeh jaaeeai teh naal meraa suaamee har apanee paij rakhai jan daasaa |1| rahaau |
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥ je apanee birathaa kahahu avaraa peh taa aagai apanee birathaa bahu bahut kadtaasaa |
ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥ apanee birathaa kahahu har apune suaamee peh jo tumare dookh tatakaal kattaasaa |
ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥ so aisaa prabh chhodd apanee birathaa avaraa peh kaheeai avaraa peh keh man laaj maraasaa |2|
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥ jo sansaarai ke kuttanb mitr bhaaee deeseh man mere te sabh apanai suaae milaasaa |
ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥ jit din una kaa suaau hoe na aavai tith din nerrai ko na dtukaasaa |
ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥ man mere apanaa har sev din raatee jo tudh upakarai dookh sukhaasaa |3|
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥ tis kaa bharavaasaa kiau keejai man mere jo antee aausar rakh na sakaasaa |
ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥ har jap mant gur upades lai jaapahu tina ant chhaddaae jina har preet chitaasaa |
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥ jan naanak anadin naam japahu har santahu ihu chhoottan kaa saachaa bharavaasaa |4|2|
ਗੋਂਡ ਮਹਲਾ ੪ ॥ gondd mahalaa 4 |
ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ har simarat sadaa hoe anand sukh antar saant seetal man apanaa |
ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥ jaise sakat soor bahu jalataa gur sas dekhe leh jaae sabh tapanaa |1|
ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥ mere man anadin dhiaae naam har japanaa |
ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥ jahaa kahaa tujh raakhai sabh tthaaee so aisaa prabh sev sadaa too apanaa |1| rahaau |
ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥ jaa meh sabh nidhaan so har jap man mere guramukh khoj lahahu har ratanaa |
ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥ jin har dhiaaeaa tin har paaeaa meraa suaamee tin ke charan malahu har dasanaa |2|
ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥ sabad pachhaan raam ras paavahu ohu aootam sant bheo badd baddanaa |
ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥ tis jan kee vaddiaaee har aap vadhaaee ohu ghattai na kisai kee ghattaaee ik til til tilanaa |3|
Original Gurmukhi with romanized transliteration, via the GurbaniNow API. An English translation will be added once a cleared translation is available.