U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 64

Text

1

ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥ din rain naanak naam dhiaae |

2

ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥ sookh sehaj aanand har naae |4|4|6|

3

ਗੋਂਡ ਮਹਲਾ ੫ ॥ gondd mahalaa 5 |

4

ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥ gur kee moorat man meh dhiaan |

5

ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥ gur kai sabad mantru man maan |

6

ਗੁਰ ਕੇ ਚਰਨ ਰਿਦੈ ਲੈ ਧਾਰਉ ॥ gur ke charan ridai lai dhaarau |

7

ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥ gur paarabraham sadaa namasakaarau |1|

8

ਮਤ ਕੋ ਭਰਮਿ ਭੁਲੈ ਸੰਸਾਰਿ ॥ mat ko bharam bhulai sansaar |

9

ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥ gur bin koe na utaras paar |1| rahaau |

10

ਭੂਲੇ ਕਉ ਗੁਰਿ ਮਾਰਗਿ ਪਾਇਆ ॥ bhoole kau gur maarag paaeaa |

11

ਅਵਰ ਤਿਆਗਿ ਹਰਿ ਭਗਤੀ ਲਾਇਆ ॥ avar tiaag har bhagatee laaeaa |

12

ਜਨਮ ਮਰਨ ਕੀ ਤ੍ਰਾਸ ਮਿਟਾਈ ॥ janam maran kee traas mittaaee |

13

ਗੁਰ ਪੂਰੇ ਕੀ ਬੇਅੰਤ ਵਡਾਈ ॥੨॥ gur poore kee beant vaddaaee |2|

14

ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥ gur prasaad aooradh kamal bigaas |

15

ਅੰਧਕਾਰ ਮਹਿ ਭਇਆ ਪ੍ਰਗਾਸ ॥ andhakaar meh bheaa pragaas |

16

ਜਿਨਿ ਕੀਆ ਸੋ ਗੁਰ ਤੇ ਜਾਨਿਆ ॥ jin keea so gur te jaaniaa |

17

ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥ gur kirapaa te mugadh man maaniaa |3|

18

ਗੁਰੁ ਕਰਤਾ ਗੁਰੁ ਕਰਣੈ ਜੋਗੁ ॥ gur karataa gur karanai jog |

19

ਗੁਰੁ ਪਰਮੇਸਰੁ ਹੈ ਭੀ ਹੋਗੁ ॥ gur paramesar hai bhee hog |

20

ਕਹੁ ਨਾਨਕ ਪ੍ਰਭਿ ਇਹੈ ਜਨਾਈ ॥ kahu naanak prabh ihai janaaee |

21

ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥ bin gur mukat na paaeeai bhaaee |4|5|7|

22

ਗੋਂਡ ਮਹਲਾ ੫ ॥ gondd mahalaa 5 |

23

ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ guroo guroo gur kar man mor |

24

ਗੁਰੂ ਬਿਨਾ ਮੈ ਨਾਹੀ ਹੋਰ ॥ guroo binaa mai naahee hor |

25

ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ gur kee ttek rahahu din raat |

26

ਜਾ ਕੀ ਕੋਇ ਨ ਮੇਟੈ ਦਾਤਿ ॥੧॥ jaa kee koe na mettai daat |1|

27

ਗੁਰੁ ਪਰਮੇਸਰੁ ਏਕੋ ਜਾਣੁ ॥ gur paramesar eko jaan |

28

ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ jo tis bhaavai so paravaan |1| rahaau |

29

ਗੁਰ ਚਰਣੀ ਜਾ ਕਾ ਮਨੁ ਲਾਗੈ ॥ gur charanee jaa kaa man laagai |

30

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ dookh darad bhram taa kaa bhaagai |

31

ਗੁਰ ਕੀ ਸੇਵਾ ਪਾਏ ਮਾਨੁ ॥ gur kee sevaa paae maan |

32

ਗੁਰ ਊਪਰਿ ਸਦਾ ਕੁਰਬਾਨੁ ॥੨॥ gur aoopar sadaa kurabaan |2|

33

ਗੁਰ ਕਾ ਦਰਸਨੁ ਦੇਖਿ ਨਿਹਾਲ ॥ gur kaa darasan dekh nihaal |

34

ਗੁਰ ਕੇ ਸੇਵਕ ਕੀ ਪੂਰਨ ਘਾਲ ॥ gur ke sevak kee pooran ghaal |

35

ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ gur ke sevak kau dukh na biaapai |

36

ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ gur kaa sevak deh dis jaapai |3|

37

ਗੁਰ ਕੀ ਮਹਿਮਾ ਕਥਨੁ ਨ ਜਾਇ ॥ gur kee mahimaa kathan na jaae |

38

ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ paarabraham gur rahiaa samaae |

39

ਕਹੁ ਨਾਨਕ ਜਾ ਕੇ ਪੂਰੇ ਭਾਗ ॥ kahu naanak jaa ke poore bhaag |

40

ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥ gur charanee taa kaa man laag |4|6|8|

41

ਗੋਂਡ ਮਹਲਾ ੫ ॥ gondd mahalaa 5 |

42

ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ gur meree poojaa gur gobind |

43

ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ gur meraa paarabraham gur bhagavant |

44

ਗੁਰੁ ਮੇਰਾ ਦੇਉ ਅਲਖ ਅਭੇਉ ॥ gur meraa deo alakh abheo |

45

ਸਰਬ ਪੂਜ ਚਰਨ ਗੁਰ ਸੇਉ ॥੧॥ sarab pooj charan gur seo |1|

46

ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ gur bin avar naahee mai thaau |

47

ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ anadin jpau guroo gur naau |1| rahaau |

48

ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ gur meraa giaan gur ridai dhiaan |

49

ਗੁਰੁ ਗੋਪਾਲੁ ਪੁਰਖੁ ਭਗਵਾਨੁ ॥ gur gopaal purakh bhagavaan |

50

ਗੁਰ ਕੀ ਸਰਣਿ ਰਹਉ ਕਰ ਜੋਰਿ ॥ gur kee saran rhau kar jor |

51

ਗੁਰੂ ਬਿਨਾ ਮੈ ਨਾਹੀ ਹੋਰੁ ॥੨॥ guroo binaa mai naahee hor |2|

52

ਗੁਰੁ ਬੋਹਿਥੁ ਤਾਰੇ ਭਵ ਪਾਰਿ ॥ gur bohith taare bhav paar |

53

ਗੁਰ ਸੇਵਾ ਜਮ ਤੇ ਛੁਟਕਾਰਿ ॥ gur sevaa jam te chhuttakaar |

54

ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ andhakaar meh gur mantru ujaaraa |

55

ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ gur kai sang sagal nisataaraa |3|

56

ਗੁਰੁ ਪੂਰਾ ਪਾਈਐ ਵਡਭਾਗੀ ॥ gur pooraa paaeeai vaddabhaagee |

57

ਗੁਰ ਕੀ ਸੇਵਾ ਦੂਖੁ ਨ ਲਾਗੀ ॥ gur kee sevaa dookh na laagee |

58

ਗੁਰ ਕਾ ਸਬਦੁ ਨ ਮੇਟੈ ਕੋਇ ॥ gur kaa sabad na mettai koe |

59

ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ gur naanak naanak har soe |4|7|9|

Original Gurmukhi with romanized transliteration, via the GurbaniNow API. An English translation will be added once a cleared translation is available.