U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 67

Text

1

ਨਿਰਮਲ ਹੋਇ ਤੁਮੑਾਰਾ ਚੀਤ ॥ niramal hoe tumaaraa cheet |

2

ਮਨ ਤਨ ਕੀ ਸਭ ਮਿਟੈ ਬਲਾਇ ॥ man tan kee sabh mittai balaae |

3

ਦੂਖੁ ਅੰਧੇਰਾ ਸਗਲਾ ਜਾਇ ॥੧॥ dookh andheraa sagalaa jaae |1|

4

ਹਰਿ ਗੁਣ ਗਾਵਤ ਤਰੀਐ ਸੰਸਾਰੁ ॥ har gun gaavat tareeai sansaar |

5

ਵਡਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ ॥ vaddabhaagee paaeeai purakh apaar |1| rahaau |

6

ਜੋ ਜਨੁ ਕਰੈ ਕੀਰਤਨੁ ਗੋਪਾਲ ॥ jo jan karai keeratan gopaal |

7

ਤਿਸ ਕਉ ਪੋਹਿ ਨ ਸਕੈ ਜਮਕਾਲੁ ॥ tis kau pohi na sakai jamakaal |

8

ਜਗ ਮਹਿ ਆਇਆ ਸੋ ਪਰਵਾਣੁ ॥ jag meh aaeaa so paravaan |

9

ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥ guramukh apanaa khasam pachhaan |2|

10

ਹਰਿ ਗੁਣ ਗਾਵੈ ਸੰਤ ਪ੍ਰਸਾਦਿ ॥ har gun gaavai sant prasaad |

11

ਕਾਮ ਕ੍ਰੋਧ ਮਿਟਹਿ ਉਨਮਾਦ ॥ kaam krodh mitteh unamaad |

12

ਸਦਾ ਹਜੂਰਿ ਜਾਣੁ ਭਗਵੰਤ ॥ sadaa hajoor jaan bhagavant |

13

ਪੂਰੇ ਗੁਰ ਕਾ ਪੂਰਨ ਮੰਤ ॥੩॥ poore gur kaa pooran mant |3|

14

ਹਰਿ ਧਨੁ ਖਾਟਿ ਕੀਏ ਭੰਡਾਰ ॥ har dhan khaatt kee bhanddaar |

15

ਮਿਲਿ ਸਤਿਗੁਰ ਸਭਿ ਕਾਜ ਸਵਾਰ ॥ mil satigur sabh kaaj savaar |

16

ਹਰਿ ਕੇ ਨਾਮ ਰੰਗ ਸੰਗਿ ਜਾਗਾ ॥ har ke naam rang sang jaagaa |

17

ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥ har charanee naanak man laagaa |4|14|16|

18

ਗੋਂਡ ਮਹਲਾ ੫ ॥ gondd mahalaa 5 |

19

ਭਵ ਸਾਗਰ ਬੋਹਿਥ ਹਰਿ ਚਰਣ ॥ bhav saagar bohith har charan |

20

ਸਿਮਰਤ ਨਾਮੁ ਨਾਹੀ ਫਿਰਿ ਮਰਣ ॥ simarat naam naahee fir maran |

21

ਹਰਿ ਗੁਣ ਰਮਤ ਨਾਹੀ ਜਮ ਪੰਥ ॥ har gun ramat naahee jam panth |

22

ਮਹਾ ਬੀਚਾਰ ਪੰਚ ਦੂਤਹ ਮੰਥ ॥੧॥ mahaa beechaar panch dootah manth |1|

23

ਤਉ ਸਰਣਾਈ ਪੂਰਨ ਨਾਥ ॥ tau saranaaee pooran naath |

24

ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥ jant apane kau deejeh haath |1| rahaau |

25

ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ ॥ simrit saasatr bed puraan |

26

ਪਾਰਬ੍ਰਹਮ ਕਾ ਕਰਹਿ ਵਖਿਆਣ ॥ paarabraham kaa kareh vakhiaan |

27

ਜੋਗੀ ਜਤੀ ਬੈਸਨੋ ਰਾਮਦਾਸ ॥ jogee jatee baisano raamadaas |

28

ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥ mit naahee braham abinaas |2|

29

ਕਰਣ ਪਲਾਹ ਕਰਹਿ ਸਿਵ ਦੇਵ ॥ karan palaah kareh siv dev |

30

ਤਿਲੁ ਨਹੀ ਬੂਝਹਿ ਅਲਖ ਅਭੇਵ ॥ til nahee boojheh alakh abhev |

31

ਪ੍ਰੇਮ ਭਗਤਿ ਜਿਸੁ ਆਪੇ ਦੇਇ ॥ prem bhagat jis aape dee |

32

ਜਗ ਮਹਿ ਵਿਰਲੇ ਕੇਈ ਕੇਇ ॥੩॥ jag meh virale keee kee |3|

33

ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ ॥ mohi niragun gun kichhahoo naeh |

34

ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ ॥ sarab nidhaan teree drisattee maeh |

35

ਨਾਨਕੁ ਦੀਨੁ ਜਾਚੈ ਤੇਰੀ ਸੇਵ ॥ naanak deen jaachai teree sev |

36

ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥ kar kirapaa deejai guradev |4|15|17|

37

ਗੋਂਡ ਮਹਲਾ ੫ ॥ gondd mahalaa 5 |

38

ਸੰਤ ਕਾ ਲੀਆ ਧਰਤਿ ਬਿਦਾਰਉ ॥ sant kaa leea dharat bidaarau |

39

ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ sant kaa nindak akaas te ttaarau |

40

ਸੰਤ ਕਉ ਰਾਖਉ ਅਪਨੇ ਜੀਅ ਨਾਲਿ ॥ sant kau raakhau apane jeea naal |

41

ਸੰਤ ਉਧਾਰਉ ਤਤਖਿਣ ਤਾਲਿ ॥੧॥ sant udhaarau tatakhin taal |1|

42

ਸੋਈ ਸੰਤੁ ਜਿ ਭਾਵੈ ਰਾਮ ॥ soee sant ji bhaavai raam |

43

ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ ॥ sant gobind kai ekai kaam |1| rahaau |

44

ਸੰਤ ਕੈ ਊਪਰਿ ਦੇਇ ਪ੍ਰਭੁ ਹਾਥ ॥ sant kai aoopar dee prabh haath |

45

ਸੰਤ ਕੈ ਸੰਗਿ ਬਸੈ ਦਿਨੁ ਰਾਤਿ ॥ sant kai sang basai din raat |

46

ਸਾਸਿ ਸਾਸਿ ਸੰਤਹ ਪ੍ਰਤਿਪਾਲਿ ॥ saas saas santah pratipaal |

47

ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥ sant kaa dokhee raaj te ttaal |2|

48

ਸੰਤ ਕੀ ਨਿੰਦਾ ਕਰਹੁ ਨ ਕੋਇ ॥ sant kee nindaa karahu na koe |

49

ਜੋ ਨਿੰਦੈ ਤਿਸ ਕਾ ਪਤਨੁ ਹੋਇ ॥ jo nindai tis kaa patan hoe |

50

ਜਿਸ ਕਉ ਰਾਖੈ ਸਿਰਜਨਹਾਰੁ ॥ jis kau raakhai sirajanahaar |

51

ਝਖ ਮਾਰਉ ਸਗਲ ਸੰਸਾਰੁ ॥੩॥ jhakh maarau sagal sansaar |3|

52

ਪ੍ਰਭ ਅਪਨੇ ਕਾ ਭਇਆ ਬਿਸਾਸੁ ॥ prabh apane kaa bheaa bisaas |

53

ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ jeeo pindd sabh tis kee raas |

54

ਨਾਨਕ ਕਉ ਉਪਜੀ ਪਰਤੀਤਿ ॥ naanak kau upajee parateet |

55

ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥ manamukh haar guramukh sad jeet |4|16|18|

56

ਗੋਂਡ ਮਹਲਾ ੫ ॥ gondd mahalaa 5 |

57

ਨਾਮੁ ਨਿਰੰਜਨੁ ਨੀਰਿ ਨਰਾਇਣ ॥ naam niranjan neer naraaein |

58

ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ rasanaa simarat paap bilaaein |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.