Sikhism
Ang-801 7
Text
ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥ vaddee aarajaa har gobind kee sookh mangal kaliaan beechaariaa |1| rahaau |
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ van trin tribhavan hariaa hoe sagale jeea saadhaariaa |
ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥ man ichhe naanak fal paae pooran ichh pujaariaa |2|5|23|
ਬਿਲਾਵਲੁ ਮਹਲਾ ੫ ॥ bilaaval mahalaa 5 |
ਜਿਸੁ ਊਪਰਿ ਹੋਵਤ ਦਇਆਲੁ ॥ jis aoopar hovat deaal |
ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥ har simarat kaattai so kaal |1| rahaau |
ਸਾਧਸੰਗਿ ਭਜੀਐ ਗੋਪਾਲੁ ॥ saadhasang bhajeeai gopaal |
ਗੁਨ ਗਾਵਤ ਤੂਟੈ ਜਮ ਜਾਲੁ ॥੧॥ gun gaavat toottai jam jaal |1|
ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ aape satigur aape pratipaal |
ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥ naanak jaachai saadh ravaal |2|6|24|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ man meh sinchahu har har naam |
ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥ anadin keeratan har gun gaam |1|
ਐਸੀ ਪ੍ਰੀਤਿ ਕਰਹੁ ਮਨ ਮੇਰੇ ॥ aisee preet karahu man mere |
ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥ aatth pehar prabh jaanahu nere |1| rahaau |
ਕਹੁ ਨਾਨਕ ਜਾ ਕੇ ਨਿਰਮਲ ਭਾਗ ॥ kahu naanak jaa ke niramal bhaag |
ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥ har charanee taa kaa man laag |2|7|25|
ਬਿਲਾਵਲੁ ਮਹਲਾ ੫ ॥ bilaaval mahalaa 5 |
ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ rog geaa prabh aap gavaaeaa |
ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ need pee sukh sehaj ghar aaeaa |1| rahaau |
ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ raj raj bhojan khaavahu mere bhaaee |
ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥ amrit naam rid maeh dhiaaee |1|
ਨਾਨਕ ਗੁਰ ਪੂਰੇ ਸਰਨਾਈ ॥ naanak gur poore saranaaee |
ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥ jin apane naam kee paij rakhaaee |2|8|26|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥ satigur kar deene asathir ghar baar | rahaau |
ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥ jo jo nind karai in grihan kee tis aagai hee maarai karataar |1|
ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥ naanak daas taa kee saranaaee jaa ko sabad akhandd apaar |2|9|27|
ਬਿਲਾਵਲੁ ਮਹਲਾ ੫ ॥ bilaaval mahalaa 5 |
ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ taap santaap sagale ge binase te rog |
ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ paarabraham too bakhasiaa santan ras bhog | rahaau |
ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥ sarab sukhaa teree manddalee teraa man tan aarog |
ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥ gun gaavahu nit raam ke ih avakhad jog |1|
ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥ aae basahu ghar des meh ih bhale sanjog |
ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥ naanak prabh suprasan bhe leh ge biog |2|10|28|
ਬਿਲਾਵਲੁ ਮਹਲਾ ੫ ॥ bilaaval mahalaa 5 |
ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ kaahoo sang na chaalahee maaeaa janjaal |
ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ aootth sidhaare chhatrapat santan kai khiaal | rahaau |
ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ahanbudh kau binasanaa ih dhur kee dtaal |
ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥ bahu jonee janameh mareh bikhiaa bikaraal |1|
ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ sat bachan saadhoo kaheh nit japeh gupaal |
ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥ simar simar naanak tare har ke rang laal |2|11|29|
ਬਿਲਾਵਲੁ ਮਹਲਾ ੫ ॥ bilaaval mahalaa 5 |
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ sehaj samaadh anand sookh poore gur deen |
ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ sadaa sahaaee sang prabh amrit gun cheen | rahaau |
Original Gurmukhi with romanized transliteration, via the GurbaniNow API. An English translation will be added once a cleared translation is available.