Sikhism
Ang-801 71
Text
ਮਨ ਕਠੋਰੁ ਅਜਹੂ ਨ ਪਤੀਨਾ ॥ man katthor ajahoo na pateenaa |
ਕਹਿ ਕਬੀਰ ਹਮਰਾ ਗੋਬਿੰਦੁ ॥ keh kabeer hamaraa gobind |
ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥ chauthe pad meh jan kee jind |4|1|4|
ਗੋਂਡ ॥ gondd |
ਨਾ ਇਹੁ ਮਾਨਸੁ ਨਾ ਇਹੁ ਦੇਉ ॥ naa ihu maanas naa ihu deo |
ਨਾ ਇਹੁ ਜਤੀ ਕਹਾਵੈ ਸੇਉ ॥ naa ihu jatee kahaavai seo |
ਨਾ ਇਹੁ ਜੋਗੀ ਨਾ ਅਵਧੂਤਾ ॥ naa ihu jogee naa avadhootaa |
ਨਾ ਇਸੁ ਮਾਇ ਨ ਕਾਹੂ ਪੂਤਾ ॥੧॥ naa is maae na kaahoo pootaa |1|
ਇਆ ਮੰਦਰ ਮਹਿ ਕੌਨ ਬਸਾਈ ॥ eaa mandar meh kauan basaaee |
ਤਾ ਕਾ ਅੰਤੁ ਨ ਕੋਊ ਪਾਈ ॥੧॥ ਰਹਾਉ ॥ taa kaa ant na koaoo paaee |1| rahaau |
ਨਾ ਇਹੁ ਗਿਰਹੀ ਨਾ ਓਦਾਸੀ ॥ naa ihu girahee naa odaasee |
ਨਾ ਇਹੁ ਰਾਜ ਨ ਭੀਖ ਮੰਗਾਸੀ ॥ naa ihu raaj na bheekh mangaasee |
ਨਾ ਇਸੁ ਪਿੰਡੁ ਨ ਰਕਤੂ ਰਾਤੀ ॥ naa is pindd na rakatoo raatee |
ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥ naa ihu brahaman naa ihu khaatee |2|
ਨਾ ਇਹੁ ਤਪਾ ਕਹਾਵੈ ਸੇਖੁ ॥ naa ihu tapaa kahaavai sekh |
ਨਾ ਇਹੁ ਜੀਵੈ ਨ ਮਰਤਾ ਦੇਖੁ ॥ naa ihu jeevai na marataa dekh |
ਇਸੁ ਮਰਤੇ ਕਉ ਜੇ ਕੋਊ ਰੋਵੈ ॥ eis marate kau je koaoo rovai |
ਜੋ ਰੋਵੈ ਸੋਈ ਪਤਿ ਖੋਵੈ ॥੩॥ jo rovai soee pat khovai |3|
ਗੁਰ ਪ੍ਰਸਾਦਿ ਮੈ ਡਗਰੋ ਪਾਇਆ ॥ gur prasaad mai ddagaro paaeaa |
ਜੀਵਨ ਮਰਨੁ ਦੋਊ ਮਿਟਵਾਇਆ ॥ jeevan maran doaoo mittavaaeaa |
ਕਹੁ ਕਬੀਰ ਇਹੁ ਰਾਮ ਕੀ ਅੰਸੁ ॥ kahu kabeer ihu raam kee ans |
ਜਸ ਕਾਗਦ ਪਰ ਮਿਟੈ ਨ ਮੰਸੁ ॥੪॥੨॥੫॥ jas kaagad par mittai na mans |4|2|5|
ਗੋਂਡ ॥ gondd |
ਤੂਟੇ ਤਾਗੇ ਨਿਖੁਟੀ ਪਾਨਿ ॥ tootte taage nikhuttee paan |
ਦੁਆਰ ਊਪਰਿ ਝਿਲਕਾਵਹਿ ਕਾਨ ॥ duaar aoopar jhilakaaveh kaan |
ਕੂਚ ਬਿਚਾਰੇ ਫੂਏ ਫਾਲ ॥ kooch bichaare fooe faal |
ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥ eaa munddeea sir chadtibo kaal |1|
ਇਹੁ ਮੁੰਡੀਆ ਸਗਲੋ ਦ੍ਰਬੁ ਖੋਈ ॥ eihu munddeea sagalo drab khoee |
ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ ॥ aavat jaat naak sar hoee |1| rahaau |
ਤੁਰੀ ਨਾਰਿ ਕੀ ਛੋਡੀ ਬਾਤਾ ॥ turee naar kee chhoddee baataa |
ਰਾਮ ਨਾਮ ਵਾ ਕਾ ਮਨੁ ਰਾਤਾ ॥ raam naam vaa kaa man raataa |
ਲਰਿਕੀ ਲਰਿਕਨ ਖੈਬੋ ਨਾਹਿ ॥ larikee larikan khaibo naeh |
ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥ munddeea anadin dhaape jaeh |2|
ਇਕ ਦੁਇ ਮੰਦਰਿ ਇਕ ਦੁਇ ਬਾਟ ॥ eik due mandar ik due baatt |
ਹਮ ਕਉ ਸਾਥਰੁ ਉਨ ਕਉ ਖਾਟ ॥ ham kau saathar un kau khaatt |
ਮੂਡ ਪਲੋਸਿ ਕਮਰ ਬਧਿ ਪੋਥੀ ॥ moodd palos kamar badh pothee |
ਹਮ ਕਉ ਚਾਬਨੁ ਉਨ ਕਉ ਰੋਟੀ ॥੩॥ ham kau chaaban un kau rottee |3|
ਮੁੰਡੀਆ ਮੁੰਡੀਆ ਹੂਏ ਏਕ ॥ munddeea munddeea hooe ek |
ਏ ਮੁੰਡੀਆ ਬੂਡਤ ਕੀ ਟੇਕ ॥ e munddeea booddat kee ttek |
ਸੁਨਿ ਅੰਧਲੀ ਲੋਈ ਬੇਪੀਰਿ ॥ sun andhalee loee bepeer |
ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥ eina munddeean bhaj saran kabeer |4|3|6|
ਗੋਂਡ ॥ gondd |
ਖਸਮੁ ਮਰੈ ਤਉ ਨਾਰਿ ਨ ਰੋਵੈ ॥ khasam marai tau naar na rovai |
ਉਸੁ ਰਖਵਾਰਾ ਅਉਰੋ ਹੋਵੈ ॥ aus rakhavaaraa aauro hovai |
ਰਖਵਾਰੇ ਕਾ ਹੋਇ ਬਿਨਾਸ ॥ rakhavaare kaa hoe binaas |
ਆਗੈ ਨਰਕੁ ਈਹਾ ਭੋਗ ਬਿਲਾਸ ॥੧॥ aagai narak eehaa bhog bilaas |1|
ਏਕ ਸੁਹਾਗਨਿ ਜਗਤ ਪਿਆਰੀ ॥ ek suhaagan jagat piaaree |
ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ sagale jeea jant kee naaree |1| rahaau |
ਸੋਹਾਗਨਿ ਗਲਿ ਸੋਹੈ ਹਾਰੁ ॥ sohaagan gal sohai haar |
ਸੰਤ ਕਉ ਬਿਖੁ ਬਿਗਸੈ ਸੰਸਾਰੁ ॥ sant kau bikh bigasai sansaar |
ਕਰਿ ਸੀਗਾਰੁ ਬਹੈ ਪਖਿਆਰੀ ॥ kar seegaar bahai pakhiaaree |
ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ sant kee tthitthakee firai bichaaree |2|
ਸੰਤ ਭਾਗਿ ਓਹ ਪਾਛੈ ਪਰੈ ॥ sant bhaag oeh paachhai parai |
ਗੁਰ ਪਰਸਾਦੀ ਮਾਰਹੁ ਡਰੈ ॥ gur parasaadee maarahu ddarai |
ਸਾਕਤ ਕੀ ਓਹ ਪਿੰਡ ਪਰਾਇਣਿ ॥ saakat kee oeh pindd paraaein |
ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ham kau drisatt parai trakh ddaaein |3|
ਹਮ ਤਿਸ ਕਾ ਬਹੁ ਜਾਨਿਆ ਭੇਉ ॥ ham tis kaa bahu jaaniaa bheo |
ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ jab hooe kripaal mile guradeo |
ਕਹੁ ਕਬੀਰ ਅਬ ਬਾਹਰਿ ਪਰੀ ॥ kahu kabeer ab baahar paree |
ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥ sansaarai kai anchal laree |4|4|7|
Original Gurmukhi with romanized transliteration, via the GurbaniNow API. An English translation will be added once a cleared translation is available.