Sikhism
Ang-801 72
Text
ਗੋਂਡ ॥ gondd |
ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥ grihi sobhaa jaa kai re naeh |
ਆਵਤ ਪਹੀਆ ਖੂਧੇ ਜਾਹਿ ॥ aavat paheea khoodhe jaeh |
ਵਾ ਕੈ ਅੰਤਰਿ ਨਹੀ ਸੰਤੋਖੁ ॥ vaa kai antar nahee santokh |
ਬਿਨੁ ਸੋਹਾਗਨਿ ਲਾਗੈ ਦੋਖੁ ॥੧॥ bin sohaagan laagai dokh |1|
ਧਨੁ ਸੋਹਾਗਨਿ ਮਹਾ ਪਵੀਤ ॥ dhan sohaagan mahaa paveet |
ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥ tape tapeesar ddolai cheet |1| rahaau |
ਸੋਹਾਗਨਿ ਕਿਰਪਨ ਕੀ ਪੂਤੀ ॥ sohaagan kirapan kee pootee |
ਸੇਵਕ ਤਜਿ ਜਗਤ ਸਿਉ ਸੂਤੀ ॥ sevak taj jagat siau sootee |
ਸਾਧੂ ਕੈ ਠਾਢੀ ਦਰਬਾਰਿ ॥ saadhoo kai tthaadtee darabaar |
ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥ saran teree mo kau nisataar |2|
ਸੋਹਾਗਨਿ ਹੈ ਅਤਿ ਸੁੰਦਰੀ ॥ sohaagan hai at sundaree |
ਪਗ ਨੇਵਰ ਛਨਕ ਛਨਹਰੀ ॥ pag nevar chhanak chhanaharee |
ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥ jau lag praan taoo lag sange |
ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥ naeh ta chalee beg utth nange |3|
ਸੋਹਾਗਨਿ ਭਵਨ ਤ੍ਰੈ ਲੀਆ ॥ sohaagan bhavan trai leea |
ਦਸ ਅਠ ਪੁਰਾਣ ਤੀਰਥ ਰਸ ਕੀਆ ॥ das atth puraan teerath ras keea |
ਬ੍ਰਹਮਾ ਬਿਸਨੁ ਮਹੇਸਰ ਬੇਧੇ ॥ brahamaa bisan mahesar bedhe |
ਬਡੇ ਭੂਪਤਿ ਰਾਜੇ ਹੈ ਛੇਧੇ ॥੪॥ badde bhoopat raaje hai chhedhe |4|
ਸੋਹਾਗਨਿ ਉਰਵਾਰਿ ਨ ਪਾਰਿ ॥ sohaagan uravaar na paar |
ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥ paanch naarad kai sang bidhavaar |
ਪਾਂਚ ਨਾਰਦ ਕੇ ਮਿਟਵੇ ਫੂਟੇ ॥ paanch naarad ke mittave footte |
ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥ kahu kabeer gur kirapaa chhootte |5|5|8|
ਗੋਂਡ ॥ gondd |
ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥ jaise mandar meh balahar naa tthaaharai |
ਨਾਮ ਬਿਨਾ ਕੈਸੇ ਪਾਰਿ ਉਤਰੈ ॥ naam binaa kaise paar utarai |
ਕੁੰਭ ਬਿਨਾ ਜਲੁ ਨਾ ਟੀਕਾਵੈ ॥ kunbh binaa jal naa tteekaavai |
ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥ saadhoo bin aise abagat jaavai |1|
ਜਾਰਉ ਤਿਸੈ ਜੁ ਰਾਮੁ ਨ ਚੇਤੈ ॥ jaarau tisai ju raam na chetai |
ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥ tan man ramat rahai meh khetai |1| rahaau |
ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥ jaise halahar binaa jimee nahee boeeai |
ਸੂਤ ਬਿਨਾ ਕੈਸੇ ਮਣੀ ਪਰੋਈਐ ॥ soot binaa kaise manee paroeeai |
ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥ ghunddee bin kiaa gantth charrhaaeeai |
ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥ saadhoo bin taise abagat jaaeeai |2|
ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥ jaise maat pitaa bin baal na hoee |
ਬਿੰਬ ਬਿਨਾ ਕੈਸੇ ਕਪਰੇ ਧੋਈ ॥ binb binaa kaise kapare dhoee |
ਘੋਰ ਬਿਨਾ ਕੈਸੇ ਅਸਵਾਰ ॥ ghor binaa kaise asavaar |
ਸਾਧੂ ਬਿਨੁ ਨਾਹੀ ਦਰਵਾਰ ॥੩॥ saadhoo bin naahee daravaar |3|
ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥ jaise baaje bin nahee leejai feree |
ਖਸਮਿ ਦੁਹਾਗਨਿ ਤਜਿ ਅਉਹੇਰੀ ॥ khasam duhaagan taj aauheree |
ਕਹੈ ਕਬੀਰੁ ਏਕੈ ਕਰਿ ਕਰਨਾ ॥ kahai kabeer ekai kar karanaa |
ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥ guramukh hoe bahur nahee maranaa |4|6|9|
ਗੋਂਡ ॥ gondd |
ਕੂਟਨੁ ਸੋਇ ਜੁ ਮਨ ਕਉ ਕੂਟੈ ॥ koottan soe ju man kau koottai |
ਮਨ ਕੂਟੈ ਤਉ ਜਮ ਤੇ ਛੂਟੈ ॥ man koottai tau jam te chhoottai |
ਕੁਟਿ ਕੁਟਿ ਮਨੁ ਕਸਵਟੀ ਲਾਵੈ ॥ kutt kutt man kasavattee laavai |
ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥ so koottan mukat bahu paavai |1|
ਕੂਟਨੁ ਕਿਸੈ ਕਹਹੁ ਸੰਸਾਰ ॥ koottan kisai kahahu sansaar |
ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥ sagal bolan ke maeh beechaar |1| rahaau |
ਨਾਚਨੁ ਸੋਇ ਜੁ ਮਨ ਸਿਉ ਨਾਚੈ ॥ naachan soe ju man siau naachai |
ਝੂਠਿ ਨ ਪਤੀਐ ਪਰਚੈ ਸਾਚੈ ॥ jhootth na pateeai parachai saachai |
ਇਸੁ ਮਨ ਆਗੇ ਪੂਰੈ ਤਾਲ ॥ eis man aage poorai taal |
ਇਸੁ ਨਾਚਨ ਕੇ ਮਨ ਰਖਵਾਲ ॥੨॥ eis naachan ke man rakhavaal |2|
ਬਜਾਰੀ ਸੋ ਜੁ ਬਜਾਰਹਿ ਸੋਧੈ ॥ bajaaree so ju bajaareh sodhai |
ਪਾਂਚ ਪਲੀਤਹ ਕਉ ਪਰਬੋਧੈ ॥ paanch paleetah kau parabodhai |
ਨਉ ਨਾਇਕ ਕੀ ਭਗਤਿ ਪਛਾਨੈ ॥ nau naaeik kee bhagat pachhaanai |
ਸੋ ਬਾਜਾਰੀ ਹਮ ਗੁਰ ਮਾਨੇ ॥੩॥ so baajaaree ham gur maane |3|
ਤਸਕਰੁ ਸੋਇ ਜਿ ਤਾਤਿ ਨ ਕਰੈ ॥ tasakar soe ji taat na karai |
ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥ eindree kai jatan naam ucharai |
ਕਹੁ ਕਬੀਰ ਹਮ ਐਸੇ ਲਖਨ ॥ kahu kabeer ham aise lakhan |
ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥ dhan guradev at roop bichakhan |4|7|10|
Original Gurmukhi with romanized transliteration, via the GurbaniNow API. An English translation will be added once a cleared translation is available.