Sikhism
Ang-801 74
Text
ਗੋਂਡ ॥ gondd |
ਮੋਹਿ ਲਾਗਤੀ ਤਾਲਾਬੇਲੀ ॥ mohi laagatee taalaabelee |
ਬਛਰੇ ਬਿਨੁ ਗਾਇ ਅਕੇਲੀ ॥੧॥ bachhare bin gaae akelee |1|
ਪਾਨੀਆ ਬਿਨੁ ਮੀਨੁ ਤਲਫੈ ॥ paaneea bin meen talafai |
ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥ aise raam naamaa bin baapuro naamaa |1| rahaau |
ਜੈਸੇ ਗਾਇ ਕਾ ਬਾਛਾ ਛੂਟਲਾ ॥ jaise gaae kaa baachhaa chhoottalaa |
ਥਨ ਚੋਖਤਾ ਮਾਖਨੁ ਘੂਟਲਾ ॥੨॥ than chokhataa maakhan ghoottalaa |2|
ਨਾਮਦੇਉ ਨਾਰਾਇਨੁ ਪਾਇਆ ॥ naamadeo naaraaein paaeaa |
ਗੁਰੁ ਭੇਟਤ ਅਲਖੁ ਲਖਾਇਆ ॥੩॥ gur bhettat alakh lakhaaeaa |3|
ਜੈਸੇ ਬਿਖੈ ਹੇਤ ਪਰ ਨਾਰੀ ॥ jaise bikhai het par naaree |
ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥ aise naame preet muraaree |4|
ਜੈਸੇ ਤਾਪਤੇ ਨਿਰਮਲ ਘਾਮਾ ॥ jaise taapate niramal ghaamaa |
ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥ taise raam naamaa bin baapuro naamaa |5|4|
ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ ॥ raag gondd baanee naamadeo jeeo kee ghar 2 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥ har har karat mitte sabh bharamaa |
ਹਰਿ ਕੋ ਨਾਮੁ ਲੈ ਊਤਮ ਧਰਮਾ ॥ har ko naam lai aootam dharamaa |
ਹਰਿ ਹਰਿ ਕਰਤ ਜਾਤਿ ਕੁਲ ਹਰੀ ॥ har har karat jaat kul haree |
ਸੋ ਹਰਿ ਅੰਧੁਲੇ ਕੀ ਲਾਕਰੀ ॥੧॥ so har andhule kee laakaree |1|
ਹਰਏ ਨਮਸਤੇ ਹਰਏ ਨਮਹ ॥ hare namasate hare namah |
ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥ har har karat nahee dukh jamah |1| rahaau |
ਹਰਿ ਹਰਨਾਕਸ ਹਰੇ ਪਰਾਨ ॥ har haranaakas hare paraan |
ਅਜੈਮਲ ਕੀਓ ਬੈਕੁੰਠਹਿ ਥਾਨ ॥ ajaimal keeo baikunttheh thaan |
ਸੂਆ ਪੜਾਵਤ ਗਨਿਕਾ ਤਰੀ ॥ sooaa parraavat ganikaa taree |
ਸੋ ਹਰਿ ਨੈਨਹੁ ਕੀ ਪੂਤਰੀ ॥੨॥ so har nainahu kee pootaree |2|
ਹਰਿ ਹਰਿ ਕਰਤ ਪੂਤਨਾ ਤਰੀ ॥ har har karat pootanaa taree |
ਬਾਲ ਘਾਤਨੀ ਕਪਟਹਿ ਭਰੀ ॥ baal ghaatanee kapatteh bharee |
ਸਿਮਰਨ ਦ੍ਰੋਪਦ ਸੁਤ ਉਧਰੀ ॥ simaran dropad sut udharee |
ਗਊਤਮ ਸਤੀ ਸਿਲਾ ਨਿਸਤਰੀ ॥੩॥ gaootam satee silaa nisataree |3|
ਕੇਸੀ ਕੰਸ ਮਥਨੁ ਜਿਨਿ ਕੀਆ ॥ kesee kans mathan jin keea |
ਜੀਅ ਦਾਨੁ ਕਾਲੀ ਕਉ ਦੀਆ ॥ jeea daan kaalee kau deea |
ਪ੍ਰਣਵੈ ਨਾਮਾ ਐਸੋ ਹਰੀ ॥ pranavai naamaa aiso haree |
ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥ jaas japat bhai apadaa ttaree |4|1|5|
ਗੋਂਡ ॥ gondd |
ਭੈਰਉ ਭੂਤ ਸੀਤਲਾ ਧਾਵੈ ॥ bhairau bhoot seetalaa dhaavai |
ਖਰ ਬਾਹਨੁ ਉਹੁ ਛਾਰੁ ਉਡਾਵੈ ॥੧॥ khar baahan uhu chhaar uddaavai |1|
ਹਉ ਤਉ ਏਕੁ ਰਮਈਆ ਲੈਹਉ ॥ hau tau ek rameea laihau |
ਆਨ ਦੇਵ ਬਦਲਾਵਨਿ ਦੈਹਉ ॥੧॥ ਰਹਾਉ ॥ aan dev badalaavan daihau |1| rahaau |
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥ siv siv karate jo nar dhiaavai |
ਬਰਦ ਚਢੇ ਡਉਰੂ ਢਮਕਾਵੈ ॥੨॥ barad chadte ddauroo dtamakaavai |2|
ਮਹਾ ਮਾਈ ਕੀ ਪੂਜਾ ਕਰੈ ॥ mahaa maaee kee poojaa karai |
ਨਰ ਸੈ ਨਾਰਿ ਹੋਇ ਅਉਤਰੈ ॥੩॥ nar sai naar hoe aautarai |3|
ਤੂ ਕਹੀਅਤ ਹੀ ਆਦਿ ਭਵਾਨੀ ॥ too kaheeat hee aad bhavaanee |
ਮੁਕਤਿ ਕੀ ਬਰੀਆ ਕਹਾ ਛਪਾਨੀ ॥੪॥ mukat kee bareea kahaa chhapaanee |4|
ਗੁਰਮਤਿ ਰਾਮ ਨਾਮ ਗਹੁ ਮੀਤਾ ॥ guramat raam naam gahu meetaa |
ਪ੍ਰਣਵੈ ਨਾਮਾ ਇਉ ਕਹੈ ਗੀਤਾ ॥੫॥੨॥੬॥ pranavai naamaa iau kahai geetaa |5|2|6|
ਬਿਲਾਵਲੁ ਗੋਂਡ ॥ bilaaval gondd |
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥ aaj naame beetthal dekhiaa moorakh ko samajhaaoo re | rahaau |
ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥ paandde tumaree gaaeitree lodhe kaa khet khaatee thee |
ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥੧॥ lai kar tthegaa ttagaree toree laangat laangat jaatee thee |1|
ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥ paandde tumaraa mahaadeo dhaule balad charriaa aavat dekhiaa thaa |
ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥ modee ke ghar khaanaa paakaa vaa kaa larrakaa maariaa thaa |2|
Original Gurmukhi with romanized transliteration, via the GurbaniNow API. An English translation will be added once a cleared translation is available.