U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 75

Text

1

ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥ paandde tumaraa raamachand so bhee aavat dekhiaa thaa |

2

ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥ raavan setee sarabar hoee ghar kee joe gavaaee thee |3|

3

ਹਿੰਦੂ ਅੰਨੑਾ ਤੁਰਕੂ ਕਾਣਾ ॥ hindoo anaa turakoo kaanaa |

4

ਦੁਹਾਂ ਤੇ ਗਿਆਨੀ ਸਿਆਣਾ ॥ duhaan te giaanee siaanaa |

5

ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥ hindoo poojai dehuraa musalamaan maseet |

6

ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥ naame soee seviaa jeh dehuraa na maseet |4|3|7|

7

ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ ॥ raag gondd baanee ravidaas jeeo kee ghar 2 |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਮੁਕੰਦ ਮੁਕੰਦ ਜਪਹੁ ਸੰਸਾਰ ॥ mukand mukand japahu sansaar |

10

ਬਿਨੁ ਮੁਕੰਦ ਤਨੁ ਹੋਇ ਅਉਹਾਰ ॥ bin mukand tan hoe aauhaar |

11

ਸੋਈ ਮੁਕੰਦੁ ਮੁਕਤਿ ਕਾ ਦਾਤਾ ॥ soee mukand mukat kaa daataa |

12

ਸੋਈ ਮੁਕੰਦੁ ਹਮਰਾ ਪਿਤ ਮਾਤਾ ॥੧॥ soee mukand hamaraa pit maataa |1|

13

ਜੀਵਤ ਮੁਕੰਦੇ ਮਰਤ ਮੁਕੰਦੇ ॥ jeevat mukande marat mukande |

14

ਤਾ ਕੇ ਸੇਵਕ ਕਉ ਸਦਾ ਅਨੰਦੇ ॥੧॥ ਰਹਾਉ ॥ taa ke sevak kau sadaa anande |1| rahaau |

15

ਮੁਕੰਦ ਮੁਕੰਦ ਹਮਾਰੇ ਪ੍ਰਾਨੰ ॥ mukand mukand hamaare praanan |

16

ਜਪਿ ਮੁਕੰਦ ਮਸਤਕਿ ਨੀਸਾਨੰ ॥ jap mukand masatak neesaanan |

17

ਸੇਵ ਮੁਕੰਦ ਕਰੈ ਬੈਰਾਗੀ ॥ sev mukand karai bairaagee |

18

ਸੋਈ ਮੁਕੰਦੁ ਦੁਰਬਲ ਧਨੁ ਲਾਧੀ ॥੨॥ soee mukand durabal dhan laadhee |2|

19

ਏਕੁ ਮੁਕੰਦੁ ਕਰੈ ਉਪਕਾਰੁ ॥ ek mukand karai upakaar |

20

ਹਮਰਾ ਕਹਾ ਕਰੈ ਸੰਸਾਰੁ ॥ hamaraa kahaa karai sansaar |

21

ਮੇਟੀ ਜਾਤਿ ਹੂਏ ਦਰਬਾਰਿ ॥ mettee jaat hooe darabaar |

22

ਤੁਹੀ ਮੁਕੰਦ ਜੋਗ ਜੁਗ ਤਾਰਿ ॥੩॥ tuhee mukand jog jug taar |3|

23

ਉਪਜਿਓ ਗਿਆਨੁ ਹੂਆ ਪਰਗਾਸ ॥ aupajio giaan hooaa paragaas |

24

ਕਰਿ ਕਿਰਪਾ ਲੀਨੇ ਕੀਟ ਦਾਸ ॥ kar kirapaa leene keett daas |

25

ਕਹੁ ਰਵਿਦਾਸ ਅਬ ਤ੍ਰਿਸਨਾ ਚੂਕੀ ॥ kahu ravidaas ab trisanaa chookee |

26

ਜਪਿ ਮੁਕੰਦ ਸੇਵਾ ਤਾਹੂ ਕੀ ॥੪॥੧॥ jap mukand sevaa taahoo kee |4|1|

27

ਗੋਂਡ ॥ gondd |

28

ਜੇ ਓਹੁ ਅਠਸਠਿ ਤੀਰਥ ਨੑਾਵੈ ॥ je ohu atthasatth teerath naavai |

29

ਜੇ ਓਹੁ ਦੁਆਦਸ ਸਿਲਾ ਪੂਜਾਵੈ ॥ je ohu duaadas silaa poojaavai |

30

ਜੇ ਓਹੁ ਕੂਪ ਤਟਾ ਦੇਵਾਵੈ ॥ je ohu koop tattaa devaavai |

31

ਕਰੈ ਨਿੰਦ ਸਭ ਬਿਰਥਾ ਜਾਵੈ ॥੧॥ karai nind sabh birathaa jaavai |1|

32

ਸਾਧ ਕਾ ਨਿੰਦਕੁ ਕੈਸੇ ਤਰੈ ॥ saadh kaa nindak kaise tarai |

33

ਸਰਪਰ ਜਾਨਹੁ ਨਰਕ ਹੀ ਪਰੈ ॥੧॥ ਰਹਾਉ ॥ sarapar jaanahu narak hee parai |1| rahaau |

34

ਜੇ ਓਹੁ ਗ੍ਰਹਨ ਕਰੈ ਕੁਲਖੇਤਿ ॥ je ohu grahan karai kulakhet |

35

ਅਰਪੈ ਨਾਰਿ ਸੀਗਾਰ ਸਮੇਤਿ ॥ arapai naar seegaar samet |

36

ਸਗਲੀ ਸਿੰਮ੍ਰਿਤਿ ਸ੍ਰਵਨੀ ਸੁਨੈ ॥ sagalee sinmrit sravanee sunai |

37

ਕਰੈ ਨਿੰਦ ਕਵਨੈ ਨਹੀ ਗੁਨੈ ॥੨॥ karai nind kavanai nahee gunai |2|

38

ਜੇ ਓਹੁ ਅਨਿਕ ਪ੍ਰਸਾਦ ਕਰਾਵੈ ॥ je ohu anik prasaad karaavai |

39

ਭੂਮਿ ਦਾਨ ਸੋਭਾ ਮੰਡਪਿ ਪਾਵੈ ॥ bhoom daan sobhaa manddap paavai |

40

ਅਪਨਾ ਬਿਗਾਰਿ ਬਿਰਾਂਨਾ ਸਾਂਢੈ ॥ apanaa bigaar biraanaa saandtai |

41

ਕਰੈ ਨਿੰਦ ਬਹੁ ਜੋਨੀ ਹਾਂਢੈ ॥੩॥ karai nind bahu jonee haandtai |3|

42

ਨਿੰਦਾ ਕਹਾ ਕਰਹੁ ਸੰਸਾਰਾ ॥ nindaa kahaa karahu sansaaraa |

43

ਨਿੰਦਕ ਕਾ ਪਰਗਟਿ ਪਾਹਾਰਾ ॥ nindak kaa paragatt paahaaraa |

44

ਨਿੰਦਕੁ ਸੋਧਿ ਸਾਧਿ ਬੀਚਾਰਿਆ ॥ nindak sodh saadh beechaariaa |

45

ਕਹੁ ਰਵਿਦਾਸ ਪਾਪੀ ਨਰਕਿ ਸਿਧਾਰਿਆ ॥੪॥੨॥੧੧॥੭॥੨॥੪੯॥ ਜੋੜੁ ॥ kahu ravidaas paapee narak sidhaariaa |4|2|11|7|2|49| jorr |

Original Gurmukhi with romanized transliteration, via the GurbaniNow API. An English translation will be added once a cleared translation is available.