Sikhism
Ang-801 76
Text
ਰਾਮਕਲੀ ਮਹਲਾ ੧ ਘਰੁ ੧ ਚਉਪਦੇ ॥ raamakalee mahalaa 1 ghar 1 chaupade |
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |
ਕੋਈ ਪੜਤਾ ਸਹਸਾਕਿਰਤਾ ਕੋਈ ਪੜੈ ਪੁਰਾਨਾ ॥ koee parrataa sahasaakirataa koee parrai puraanaa |
ਕੋਈ ਨਾਮੁ ਜਪੈ ਜਪਮਾਲੀ ਲਾਗੈ ਤਿਸੈ ਧਿਆਨਾ ॥ koee naam japai japamaalee laagai tisai dhiaanaa |
ਅਬ ਹੀ ਕਬ ਹੀ ਕਿਛੂ ਨ ਜਾਨਾ ਤੇਰਾ ਏਕੋ ਨਾਮੁ ਪਛਾਨਾ ॥੧॥ ab hee kab hee kichhoo na jaanaa teraa eko naam pachhaanaa |1|
ਨ ਜਾਣਾ ਹਰੇ ਮੇਰੀ ਕਵਨ ਗਤੇ ॥ n jaanaa hare meree kavan gate |
ਹਮ ਮੂਰਖ ਅਗਿਆਨ ਸਰਨਿ ਪ੍ਰਭ ਤੇਰੀ ਕਰਿ ਕਿਰਪਾ ਰਾਖਹੁ ਮੇਰੀ ਲਾਜ ਪਤੇ ॥੧॥ ਰਹਾਉ ॥ ham moorakh agiaan saran prabh teree kar kirapaa raakhahu meree laaj pate |1| rahaau |
ਕਬਹੂ ਜੀਅੜਾ ਊਭਿ ਚੜਤੁ ਹੈ ਕਬਹੂ ਜਾਇ ਪਇਆਲੇ ॥ kabahoo jeearraa aoobh charrat hai kabahoo jaae peaale |
ਲੋਭੀ ਜੀਅੜਾ ਥਿਰੁ ਨ ਰਹਤੁ ਹੈ ਚਾਰੇ ਕੁੰਡਾ ਭਾਲੇ ॥੨॥ lobhee jeearraa thir na rehat hai chaare kunddaa bhaale |2|
ਮਰਣੁ ਲਿਖਾਇ ਮੰਡਲ ਮਹਿ ਆਏ ਜੀਵਣੁ ਸਾਜਹਿ ਮਾਈ ॥ maran likhaae manddal meh aae jeevan saajeh maaee |
ਏਕਿ ਚਲੇ ਹਮ ਦੇਖਹ ਸੁਆਮੀ ਭਾਹਿ ਬਲੰਤੀ ਆਈ ॥੩॥ ek chale ham dekhah suaamee bhaeh balantee aaee |3|
ਨ ਕਿਸੀ ਕਾ ਮੀਤੁ ਨ ਕਿਸੀ ਕਾ ਭਾਈ ਨਾ ਕਿਸੈ ਬਾਪੁ ਨ ਮਾਈ ॥ n kisee kaa meet na kisee kaa bhaaee naa kisai baap na maaee |
ਪ੍ਰਣਵਤਿ ਨਾਨਕ ਜੇ ਤੂ ਦੇਵਹਿ ਅੰਤੇ ਹੋਇ ਸਖਾਈ ॥੪॥੧॥ pranavat naanak je too deveh ante hoe sakhaaee |4|1|
ਰਾਮਕਲੀ ਮਹਲਾ ੧ ॥ raamakalee mahalaa 1 |
ਸਰਬ ਜੋਤਿ ਤੇਰੀ ਪਸਰਿ ਰਹੀ ॥ sarab jot teree pasar rahee |
ਜਹ ਜਹ ਦੇਖਾ ਤਹ ਨਰਹਰੀ ॥੧॥ jeh jeh dekhaa teh naraharee |1|
ਜੀਵਨ ਤਲਬ ਨਿਵਾਰਿ ਸੁਆਮੀ ॥ jeevan talab nivaar suaamee |
ਅੰਧ ਕੂਪਿ ਮਾਇਆ ਮਨੁ ਗਾਡਿਆ ਕਿਉ ਕਰਿ ਉਤਰਉ ਪਾਰਿ ਸੁਆਮੀ ॥੧॥ ਰਹਾਉ ॥ andh koop maaeaa man gaaddiaa kiau kar utrau paar suaamee |1| rahaau |
ਜਹ ਭੀਤਰਿ ਘਟ ਭੀਤਰਿ ਬਸਿਆ ਬਾਹਰਿ ਕਾਹੇ ਨਾਹੀ ॥ jeh bheetar ghatt bheetar basiaa baahar kaahe naahee |
ਤਿਨ ਕੀ ਸਾਰ ਕਰੇ ਨਿਤ ਸਾਹਿਬੁ ਸਦਾ ਚਿੰਤ ਮਨ ਮਾਹੀ ॥੨॥ tin kee saar kare nit saahib sadaa chint man maahee |2|
ਆਪੇ ਨੇੜੈ ਆਪੇ ਦੂਰਿ ॥ aape nerrai aape door |
ਆਪੇ ਸਰਬ ਰਹਿਆ ਭਰਪੂਰਿ ॥ aape sarab rahiaa bharapoor |
ਸਤਗੁਰੁ ਮਿਲੈ ਅੰਧੇਰਾ ਜਾਇ ॥ satagur milai andheraa jaae |
Original Gurmukhi with romanized transliteration, via the GurbaniNow API. An English translation will be added once a cleared translation is available.