U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 8

Text

1

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ jai jai kaar jagatr meh locheh sabh jeea |

2

ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ suprasan bhe satigur prabhoo kachh bighan na theea |1|

3

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ jaa kaa ang deaal prabh taa ke sabh daas |

4

ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥ sadaa sadaa vaddiaaeea naanak gur paas |2|12|30|

5

ਰਾਗੁ ਬਿਲਾਵਲੁ ਮਹਲਾ ੫ ਘਰੁ ੫ ਚਉਪਦੇ ॥ raag bilaaval mahalaa 5 ghar 5 chaupade |

6

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

7

ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ ॥ mrit manddal jag saajiaa jiau baaloo ghar baar |

8

ਬਿਨਸਤ ਬਾਰ ਨ ਲਾਗਈ ਜਿਉ ਕਾਗਦ ਬੂੰਦਾਰ ॥੧॥ binasat baar na laagee jiau kaagad boondaar |1|

9

ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ ॥ sun meree manasaa manai maeh sat dekh beechaar |

10

ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ ॥ sidh saadhik girahee jogee taj ge ghar baar |1| rahaau |

11

ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ ॥ jaisaa supanaa rain kaa taisaa sansaar |

12

ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥ drisattimaan sabh binaseeai kiaa lageh gavaar |2|

13

ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ ॥ kahaa su bhaaee meet hai dekh nain pasaar |

14

ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥ eik chaale ik chaalaseh sabh apanee vaar |3|

15

ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ ॥ jin pooraa satigur seviaa se asathir har duaar |

16

ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥ jan naanak har kaa daas hai raakh paij muraar |4|1|31|

17

ਬਿਲਾਵਲੁ ਮਹਲਾ ੫ ॥ bilaaval mahalaa 5 |

18

ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ ॥ lokan keea vaddiaaeea baisantar paagau |

19

ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥ jiau milai piaaraa aapanaa te bol karaagau |1|

20

ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ ॥ jau prabh jeeo deaal hoe tau bhagatee laagau |

21

ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ ॥ lapatt rahio man baasanaa gur mil ih tiaagau |1| rahaau |

22

ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ ॥ krau benatee at ghanee ihu jeeo homaagau |

23

ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥ arath aan sabh vaariaa pria nimakh sohaagau |2|

24

ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ ॥ panch sang gur te chhutte dokh ar raagau |

25

ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥ ridai pragaas pragatt bheaa nis baasur jaagau |3|

26

ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ ॥ saran sohaagan aaeaa jis masatak bhaagau |

27

ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥ kahu naanak tin paaeaa tan man seetalaagau |4|2|32|

28

ਬਿਲਾਵਲੁ ਮਹਲਾ ੫ ॥ bilaaval mahalaa 5 |

29

ਲਾਲ ਰੰਗੁ ਤਿਸ ਕਉ ਲਗਾ ਜਿਸ ਕੇ ਵਡਭਾਗਾ ॥ laal rang tis kau lagaa jis ke vaddabhaagaa |

30

ਮੈਲਾ ਕਦੇ ਨ ਹੋਵਈ ਨਹ ਲਾਗੈ ਦਾਗਾ ॥੧॥ mailaa kade na hovee neh laagai daagaa |1|

31

ਪ੍ਰਭੁ ਪਾਇਆ ਸੁਖਦਾਈਆ ਮਿਲਿਆ ਸੁਖ ਭਾਇ ॥ prabh paaeaa sukhadaaeea miliaa sukh bhaae |

32

ਸਹਜਿ ਸਮਾਨਾ ਭੀਤਰੇ ਛੋਡਿਆ ਨਹ ਜਾਇ ॥੧॥ ਰਹਾਉ ॥ sehaj samaanaa bheetare chhoddiaa neh jaae |1| rahaau |

33

ਜਰਾ ਮਰਾ ਨਹ ਵਿਆਪਈ ਫਿਰਿ ਦੂਖੁ ਨ ਪਾਇਆ ॥ jaraa maraa neh viaapee fir dookh na paaeaa |

34

ਪੀ ਅੰਮ੍ਰਿਤੁ ਆਘਾਨਿਆ ਗੁਰਿ ਅਮਰੁ ਕਰਾਇਆ ॥੨॥ pee amrit aaghaaniaa gur amar karaaeaa |2|

35

ਸੋ ਜਾਨੈ ਜਿਨਿ ਚਾਖਿਆ ਹਰਿ ਨਾਮੁ ਅਮੋਲਾ ॥ so jaanai jin chaakhiaa har naam amolaa |

36

ਕੀਮਤਿ ਕਹੀ ਨ ਜਾਈਐ ਕਿਆ ਕਹਿ ਮੁਖਿ ਬੋਲਾ ॥੩॥ keemat kahee na jaaeeai kiaa keh mukh bolaa |3|

37

ਸਫਲ ਦਰਸੁ ਤੇਰਾ ਪਾਰਬ੍ਰਹਮ ਗੁਣ ਨਿਧਿ ਤੇਰੀ ਬਾਣੀ ॥ safal daras teraa paarabraham gun nidh teree baanee |

Original Gurmukhi with romanized transliteration, via the GurbaniNow API. An English translation will be added once a cleared translation is available.