U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 80

Text

1

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

2

ਰਾਮਕਲੀ ਮਹਲਾ ੩ ਘਰੁ ੧ ॥ raamakalee mahalaa 3 ghar 1 |

3

ਸਤਜੁਗਿ ਸਚੁ ਕਹੈ ਸਭੁ ਕੋਈ ॥ satajug sach kahai sabh koee |

4

ਘਰਿ ਘਰਿ ਭਗਤਿ ਗੁਰਮੁਖਿ ਹੋਈ ॥ ghar ghar bhagat guramukh hoee |

5

ਸਤਜੁਗਿ ਧਰਮੁ ਪੈਰ ਹੈ ਚਾਰਿ ॥ satajug dharam pair hai chaar |

6

ਗੁਰਮੁਖਿ ਬੂਝੈ ਕੋ ਬੀਚਾਰਿ ॥੧॥ guramukh boojhai ko beechaar |1|

7

ਜੁਗ ਚਾਰੇ ਨਾਮਿ ਵਡਿਆਈ ਹੋਈ ॥ jug chaare naam vaddiaaee hoee |

8

ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥ ji naam laagai so mukat hovai gur bin naam na paavai koee |1| rahaau |

9

ਤ੍ਰੇਤੈ ਇਕ ਕਲ ਕੀਨੀ ਦੂਰਿ ॥ tretai ik kal keenee door |

10

ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥ paakhandd varatiaa har jaanan door |

11

ਗੁਰਮੁਖਿ ਬੂਝੈ ਸੋਝੀ ਹੋਈ ॥ guramukh boojhai sojhee hoee |

12

ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥ antar naam vasai sukh hoee |2|

13

ਦੁਆਪੁਰਿ ਦੂਜੈ ਦੁਬਿਧਾ ਹੋਇ ॥ duaapur doojai dubidhaa hoe |

14

ਭਰਮਿ ਭੁਲਾਨੇ ਜਾਣਹਿ ਦੋਇ ॥ bharam bhulaane jaaneh doe |

15

ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥ duaapur dharam due pair rakhaae |

16

ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥ guramukh hovai ta naam drirraae |3|

17

ਕਲਜੁਗਿ ਧਰਮ ਕਲਾ ਇਕ ਰਹਾਏ ॥ kalajug dharam kalaa ik rahaae |

18

ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥ eik pair chalai maaeaa mohu vadhaae |

19

ਮਾਇਆ ਮੋਹੁ ਅਤਿ ਗੁਬਾਰੁ ॥ maaeaa mohu at gubaar |

20

ਸਤਗੁਰੁ ਭੇਟੈ ਨਾਮਿ ਉਧਾਰੁ ॥੪॥ satagur bhettai naam udhaar |4|

21

ਸਭ ਜੁਗ ਮਹਿ ਸਾਚਾ ਏਕੋ ਸੋਈ ॥ sabh jug meh saachaa eko soee |

22

ਸਭ ਮਹਿ ਸਚੁ ਦੂਜਾ ਨਹੀ ਕੋਈ ॥ sabh meh sach doojaa nahee koee |

23

ਸਾਚੀ ਕੀਰਤਿ ਸਚੁ ਸੁਖੁ ਹੋਈ ॥ saachee keerat sach sukh hoee |

24

ਗੁਰਮੁਖਿ ਨਾਮੁ ਵਖਾਣੈ ਕੋਈ ॥੫॥ guramukh naam vakhaanai koee |5|

25

ਸਭ ਜੁਗ ਮਹਿ ਨਾਮੁ ਊਤਮੁ ਹੋਈ ॥ sabh jug meh naam aootam hoee |

26

ਗੁਰਮੁਖਿ ਵਿਰਲਾ ਬੂਝੈ ਕੋਈ ॥ guramukh viralaa boojhai koee |

27

ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥ har naam dhiaae bhagat jan soee |

28

ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥ naanak jug jug naam vaddiaaee hoee |6|1|

29

ਰਾਮਕਲੀ ਮਹਲਾ ੪ ਘਰੁ ੧ ॥ raamakalee mahalaa 4 ghar 1 |

30

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

31

ਜੇ ਵਡਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ ॥ je vaddabhaag hoveh vaddabhaagee taa har har naam dhiaavai |

32

ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥ naam japat naame sukh paavai har naame naam samaavai |1|

33

ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ ॥ guramukh bhagat karahu sad praanee |

34

ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ ॥ hiradai pragaas hovai liv laagai guramat har har naam samaanee |1| rahaau |

35

ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ ॥ heeraa ratan javehar maanak bahu saagar bharapoor keea |

36

ਜਿਸੁ ਵਡਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥ jis vaddabhaag hovai vadd masatak tin guramat kadt kadt leea |2|

37

ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ ॥ ratan javehar laal har naamaa gur kaadt talee dikhalaaeaa |

38

ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥ bhaagaheen manamukh nahee leea trin olai laakh chhapaaeaa |3|

39

ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ ॥ masatak bhaag hovai dhur likhiaa taa satagur sevaa laae |

40

ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥ naanak ratan javehar paavai dhan dhan guramat har paae |4|1|

41

ਰਾਮਕਲੀ ਮਹਲਾ ੪ ॥ raamakalee mahalaa 4 |

42

ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ raam janaa mil bheaa anandaa har neekee kathaa sunaae |

43

ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ duramat mail gee sabh neekal satasangat mil budh paae |1|

Original Gurmukhi with romanized transliteration, via the GurbaniNow API. An English translation will be added once a cleared translation is available.