Sikhism
Ang-801 81
Text
ਰਾਮ ਜਨ ਗੁਰਮਤਿ ਰਾਮੁ ਬੋਲਾਇ ॥ raam jan guramat raam bolaae |
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ jo jo sunai kahai so mukataa raam japat sohaae |1| rahaau |
ਜੇ ਵਡਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ je vaddabhaag hoveh mukh masatak har raam janaa bhettaae |
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ darasan sant dehu kar kirapaa sabh daalad dukh leh jaae |2|
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ har ke log raam jan neeke bhaagaheen na sukhaae |
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ jiau jiau raam kaheh jan aooche nar nindak ddans lagaae |3|
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ dhrig dhrig nar nindak jin jan nahee bhaae har ke sakhaa sakhaae |
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ se har ke chor vemukh mukh kaale jin gur kee paij na bhaae |4|
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ deaa deaa kar raakhahu har jeeo ham deen teree saranaae |
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥ ham baarik tum pitaa prabh mere jan naanak bakhas milaae |5|2|
ਰਾਮਕਲੀ ਮਹਲਾ ੪ ॥ raamakalee mahalaa 4 |
ਹਰਿ ਕੇ ਸਖਾ ਸਾਧ ਜਨ ਨੀਕੇ ਤਿਨ ਊਪਰਿ ਹਾਥੁ ਵਤਾਵੈ ॥ har ke sakhaa saadh jan neeke tin aoopar haath vataavai |
ਗੁਰਮੁਖਿ ਸਾਧ ਸੇਈ ਪ੍ਰਭ ਭਾਏ ਕਰਿ ਕਿਰਪਾ ਆਪਿ ਮਿਲਾਵੈ ॥੧॥ guramukh saadh seee prabh bhaae kar kirapaa aap milaavai |1|
ਰਾਮ ਮੋ ਕਉ ਹਰਿ ਜਨ ਮੇਲਿ ਮਨਿ ਭਾਵੈ ॥ raam mo kau har jan mel man bhaavai |
ਅਮਿਉ ਅਮਿਉ ਹਰਿ ਰਸੁ ਹੈ ਮੀਠਾ ਮਿਲਿ ਸੰਤ ਜਨਾ ਮੁਖਿ ਪਾਵੈ ॥੧॥ ਰਹਾਉ ॥ amiau amiau har ras hai meetthaa mil sant janaa mukh paavai |1| rahaau |
ਹਰਿ ਕੇ ਲੋਗ ਰਾਮ ਜਨ ਊਤਮ ਮਿਲਿ ਊਤਮ ਪਦਵੀ ਪਾਵੈ ॥ har ke log raam jan aootam mil aootam padavee paavai |
ਹਮ ਹੋਵਤ ਚੇਰੀ ਦਾਸ ਦਾਸਨ ਕੀ ਮੇਰਾ ਠਾਕੁਰੁ ਖੁਸੀ ਕਰਾਵੈ ॥੨॥ ham hovat cheree daas daasan kee meraa tthaakur khusee karaavai |2|
ਸੇਵਕ ਜਨ ਸੇਵਹਿ ਸੇ ਵਡਭਾਗੀ ਰਿਦ ਮਨਿ ਤਨਿ ਪ੍ਰੀਤਿ ਲਗਾਵੈ ॥ sevak jan seveh se vaddabhaagee rid man tan preet lagaavai |
ਬਿਨੁ ਪ੍ਰੀਤੀ ਕਰਹਿ ਬਹੁ ਬਾਤਾ ਕੂੜੁ ਬੋਲਿ ਕੂੜੋ ਫਲੁ ਪਾਵੈ ॥੩॥ bin preetee kareh bahu baataa koorr bol koorro fal paavai |3|
ਮੋ ਕਉ ਧਾਰਿ ਕ੍ਰਿਪਾ ਜਗਜੀਵਨ ਦਾਤੇ ਹਰਿ ਸੰਤ ਪਗੀ ਲੇ ਪਾਵੈ ॥ mo kau dhaar kripaa jagajeevan daate har sant pagee le paavai |
ਹਉ ਕਾਟਉ ਕਾਟਿ ਬਾਢਿ ਸਿਰੁ ਰਾਖਉ ਜਿਤੁ ਨਾਨਕ ਸੰਤੁ ਚੜਿ ਆਵੈ ॥੪॥੩॥ hau kaattau kaatt baadt sir raakhau jit naanak sant charr aavai |4|3|
ਰਾਮਕਲੀ ਮਹਲਾ ੪ ॥ raamakalee mahalaa 4 |
ਜੇ ਵਡਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥ je vaddabhaag hoveh vadd mere jan miladiaa dtil na laaeeai |
ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥ har jan amrit kuntt sar neeke vaddabhaagee tith naavaaeeai |1|
ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥ raam mo kau har jan kaarai laaeeai |
ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥ hau paanee pakhaa peesau sant aagai pag mal mal dhoor mukh laaeeai |1| rahaau |
ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥ har jan vadde vadde vadd aooche jo satagur mel milaaeeai |
ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥ satagur jevadd avar na koee mil satagur purakh dhiaaeeai |2|
ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥ satagur saran pare tin paaeaa mere tthaakur laaj rakhaaeeai |
ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥ eik apanai suaae aae baheh gur aagai jiau bagul samaadh lagaaeeai |3|
ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥ bagulaa kaag neech kee sangat jaae karang bikhoo mukh laaeeai |
ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥ naanak mel mel prabh sangat mil sangat hans karaaeeai |4|4|
Original Gurmukhi with romanized transliteration, via the GurbaniNow API. An English translation will be added once a cleared translation is available.