U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 82

Text

1

ਰਾਮਕਲੀ ਮਹਲਾ ੪ ॥ raamakalee mahalaa 4 |

2

ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ satagur deaa karahu har melahu mere preetam praan har raaeaa |

3

ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥ ham cheree hoe lagah gur charanee jin har prabh maarag panth dikhaaeaa |1|

4

ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥ raam mai har har naam man bhaaeaa |

5

ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥ mai har bin avar na koee belee meraa pitaa maataa har sakhaaeaa |1| rahaau |

6

ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥ mere ik khin praan na raheh bin preetam bin dekhe mareh meree maaeaa |

7

ਧਨੁ ਧਨੁ ਵਡਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥ dhan dhan vaddabhaag gur saranee aae har gur mil darasan paaeaa |2|

8

ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥ mai avar na koee soojhai boojhai man har jap jpau japaaeaa |

9

ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥ naamaheen fireh se nakatte tin ghas ghas nak vadtaaeaa |3|

10

ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥ mo kau jagajeevan jeevaal lai suaamee rid antar naam vasaaeaa |

11

ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥ naanak guroo guroo hai pooraa mil satigur naam dhiaaeaa |4|5|

12

ਰਾਮਕਲੀ ਮਹਲਾ ੪ ॥ raamakalee mahalaa 4 |

13

ਸਤਗੁਰੁ ਦਾਤਾ ਵਡਾ ਵਡ ਪੁਰਖੁ ਹੈ ਜਿਤੁ ਮਿਲਿਐ ਹਰਿ ਉਰ ਧਾਰੇ ॥ satagur daataa vaddaa vadd purakh hai jit miliai har ur dhaare |

14

ਜੀਅ ਦਾਨੁ ਗੁਰਿ ਪੂਰੈ ਦੀਆ ਹਰਿ ਅੰਮ੍ਰਿਤ ਨਾਮੁ ਸਮਾਰੇ ॥੧॥ jeea daan gur poorai deea har amrit naam samaare |1|

15

ਰਾਮ ਗੁਰਿ ਹਰਿ ਹਰਿ ਨਾਮੁ ਕੰਠਿ ਧਾਰੇ ॥ raam gur har har naam kantth dhaare |

16

ਗੁਰਮੁਖਿ ਕਥਾ ਸੁਣੀ ਮਨਿ ਭਾਈ ਧਨੁ ਧਨੁ ਵਡਭਾਗ ਹਮਾਰੇ ॥੧॥ ਰਹਾਉ ॥ guramukh kathaa sunee man bhaaee dhan dhan vaddabhaag hamaare |1| rahaau |

17

ਕੋਟਿ ਕੋਟਿ ਤੇਤੀਸ ਧਿਆਵਹਿ ਤਾ ਕਾ ਅੰਤੁ ਨ ਪਾਵਹਿ ਪਾਰੇ ॥ kott kott tetees dhiaaveh taa kaa ant na paaveh paare |

18

ਹਿਰਦੈ ਕਾਮ ਕਾਮਨੀ ਮਾਗਹਿ ਰਿਧਿ ਮਾਗਹਿ ਹਾਥੁ ਪਸਾਰੇ ॥੨॥ hiradai kaam kaamanee maageh ridh maageh haath pasaare |2|

19

ਹਰਿ ਜਸੁ ਜਪਿ ਜਪੁ ਵਡਾ ਵਡੇਰਾ ਗੁਰਮੁਖਿ ਰਖਉ ਉਰਿ ਧਾਰੇ ॥ har jas jap jap vaddaa vadderaa guramukh rkhau ur dhaare |

20

ਜੇ ਵਡਭਾਗ ਹੋਵਹਿ ਤਾ ਜਪੀਐ ਹਰਿ ਭਉਜਲੁ ਪਾਰਿ ਉਤਾਰੇ ॥੩॥ je vaddabhaag hoveh taa japeeai har bhaujal paar utaare |3|

21

ਹਰਿ ਜਨ ਨਿਕਟਿ ਨਿਕਟਿ ਹਰਿ ਜਨ ਹੈ ਹਰਿ ਰਾਖੈ ਕੰਠਿ ਜਨ ਧਾਰੇ ॥ har jan nikatt nikatt har jan hai har raakhai kantth jan dhaare |

22

ਨਾਨਕ ਪਿਤਾ ਮਾਤਾ ਹੈ ਹਰਿ ਪ੍ਰਭੁ ਹਮ ਬਾਰਿਕ ਹਰਿ ਪ੍ਰਤਿਪਾਰੇ ॥੪॥੬॥੧੮॥ naanak pitaa maataa hai har prabh ham baarik har pratipaare |4|6|18|

23

ਰਾਗੁ ਰਾਮਕਲੀ ਮਹਲਾ ੫ ਘਰੁ ੧ ॥ raag raamakalee mahalaa 5 ghar 1 |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਨ ਬੀਚਾਰਹੁ ਕੋਈ ॥ kirapaa karahu deen ke daate meraa gun avagan na beechaarahu koee |

26

ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥ maattee kaa kiaa dhopai suaamee maanas kee gat ehee |1|

27

ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ ॥ mere man satigur sev sukh hoee |

28

ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਨ ਵਿਆਪੈ ਕੋਈ ॥੧॥ ਰਹਾਉ ॥ jo ichhahu soee fal paavahu fir dookh na viaapai koee |1| rahaau |

29

ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ ॥ kaache bhaadde saaj nivaaje antar jot samaaee |

30

ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥ jaisaa likhat likhiaa dhur karatai ham taisee kirat kamaaee |2|

31

ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ ॥ man tan thaap keea sabh apanaa eho aavan jaanaa |

32

ਜਿਨਿ ਦੀਆ ਸੋ ਚਿਤਿ ਨ ਆਵੈ ਮੋਹਿ ਅੰਧੁ ਲਪਟਾਣਾ ॥੩॥ jin deea so chit na aavai mohi andh lapattaanaa |3|

Original Gurmukhi with romanized transliteration, via the GurbaniNow API. An English translation will be added once a cleared translation is available.