U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 83

Text

1

ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ ॥ jin keea soee prabh jaanai har kaa mehal apaaraa |

2

ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥ bhagat karee har ke gun gaavaa naanak daas tumaaraa |4|1|

3

ਰਾਮਕਲੀ ਮਹਲਾ ੫ ॥ raamakalee mahalaa 5 |

4

ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥ pavahu charanaa tal aoopar aavahu aisee sev kamaavahu |

5

ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥ aapas te aoopar sabh jaanahu tau daragah sukh paavahu |1|

6

ਸੰਤਹੁ ਐਸੀ ਕਥਹੁ ਕਹਾਣੀ ॥ santahu aisee kathahu kahaanee |

7

ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥ sur pavitr nar dev pavitraa khin bolahu guramukh baanee |1| rahaau |

8

ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥ parapanch chhodd sehaj ghar baisahu jhootthaa kahahu na koee |

9

ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥ satigur milahu navai nidh paavahu in bidh tat biloee |2|

10

ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥ bharam chukaavahu guramukh liv laavahu aatam cheenahu bhaaee |

11

ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥ nikatt kar jaanahu sadaa prabh haajar kis siau karahu buraaee |3|

12

ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥ satigur miliai maarag mukataa sahaje mile suaamee |

13

ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥ dhan dhan se jan jinee kal meh har paaeaa jan naanak sad kurabaanee |4|2|

14

ਰਾਮਕਲੀ ਮਹਲਾ ੫ ॥ raamakalee mahalaa 5 |

15

ਆਵਤ ਹਰਖ ਨ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ ॥ aavat harakh na jaavat dookhaa neh biaapai man roganee |

16

ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥ sadaa anand gur pooraa paaeaa tau utaree sagal bioganee |1|

17

ਇਹ ਬਿਧਿ ਹੈ ਮਨੁ ਜੋਗਨੀ ॥ eih bidh hai man joganee |

18

ਮੋਹੁ ਸੋਗੁ ਰੋਗੁ ਲੋਗੁ ਨ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ ॥ mohu sog rog log na biaapai teh har har har ras bhoganee |1| rahaau |

19

ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ ॥ surag pavitraa mirat pavitraa peaal pavitr aloganee |

20

ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥ aagiaakaaree sadaa sukh bhunchai jat kat pekhau har gunee |2|

21

ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ ॥ neh siv sakatee jal nahee pavanaa teh akaar nahee medanee |

22

ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥ satigur jog kaa tahaa nivaasaa jeh avigat naath agam dhanee |3|

23

ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ ॥ tan man har kaa dhan sabh har kaa har ke gun hau kiaa ganee |

24

ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥ kahu naanak ham tum gur khoee hai anbhai anbh miloganee |4|3|

25

ਰਾਮਕਲੀ ਮਹਲਾ ੫ ॥ raamakalee mahalaa 5 |

26

ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਨ ਜਾਨੈ ॥ trai gun rehat rahai niraaree saadhik sidh na jaanai |

27

ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥ ratan kottharree amrit sanpooran satigur kai khajaanai |1|

28

ਅਚਰਜੁ ਕਿਛੁ ਕਹਣੁ ਨ ਜਾਈ ॥ acharaj kichh kehan na jaaee |

29

ਬਸਤੁ ਅਗੋਚਰ ਭਾਈ ॥੧॥ ਰਹਾਉ ॥ basat agochar bhaaee |1| rahaau |

30

ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ ॥ mol naahee kachh karanai jogaa kiaa ko kahai sunaavai |

31

ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥ kathan kehan kau sojhee naahee jo pekhai tis ban aavai |2|

32

ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ ॥ soee jaanai karanaihaaraa keetaa kiaa bechaaraa |

33

ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥ aapanee gat mit aape jaanai har aape poor bhanddaaraa |3|

34

ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ ॥ aisaa ras amrit man chaakhiaa tripat rahe aaghaaee |

35

ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥ kahu naanak meree aasaa pooree satigur kee saranaaee |4|4|

Original Gurmukhi with romanized transliteration, via the GurbaniNow API. An English translation will be added once a cleared translation is available.