U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 84

Text

1

ਰਾਮਕਲੀ ਮਹਲਾ ੫ ॥ raamakalee mahalaa 5 |

2

ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ angeekaar keea prabh apanai bairee sagale saadhe |

3

ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ jin bairee hai ihu jag loottiaa te bairee lai baadhe |1|

4

ਸਤਿਗੁਰੁ ਪਰਮੇਸਰੁ ਮੇਰਾ ॥ satigur paramesar meraa |

5

ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ anik raaj bhog ras maanee naau japee bharavaasaa teraa |1| rahaau |

6

ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ cheet na aavas doojee baataa sir aoopar rakhavaaraa |

7

ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ beparavaahu rehat hai suaamee ik naam kai aadhaaraa |2|

8

ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ pooran hoe milio sukhadaaee aoon na kaaee baataa |

9

ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ tat saar param pad paaeaa chhodd na katahoo jaataa |3|

10

ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ baran na saakau jaisaa too hai saache alakh apaaraa |

11

ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ atul athaah addol suaamee naanak khasam hamaaraa |4|5|

12

ਰਾਮਕਲੀ ਮਹਲਾ ੫ ॥ raamakalee mahalaa 5 |

13

ਤੂ ਦਾਨਾ ਤੂ ਅਬਿਚਲੁ ਤੂਹੀ ਤੂ ਜਾਤਿ ਮੇਰੀ ਪਾਤੀ ॥ too daanaa too abichal toohee too jaat meree paatee |

14

ਤੂ ਅਡੋਲੁ ਕਦੇ ਡੋਲਹਿ ਨਾਹੀ ਤਾ ਹਮ ਕੈਸੀ ਤਾਤੀ ॥੧॥ too addol kade ddoleh naahee taa ham kaisee taatee |1|

15

ਏਕੈ ਏਕੈ ਏਕ ਤੂਹੀ ॥ ekai ekai ek toohee |

16

ਏਕੈ ਏਕੈ ਤੂ ਰਾਇਆ ॥ ekai ekai too raaeaa |

17

ਤਉ ਕਿਰਪਾ ਤੇ ਸੁਖੁ ਪਾਇਆ ॥੧॥ ਰਹਾਉ ॥ tau kirapaa te sukh paaeaa |1| rahaau |

18

ਤੂ ਸਾਗਰੁ ਹਮ ਹੰਸ ਤੁਮਾਰੇ ਤੁਮ ਮਹਿ ਮਾਣਕ ਲਾਲਾ ॥ too saagar ham hans tumaare tum meh maanak laalaa |

19

ਤੁਮ ਦੇਵਹੁ ਤਿਲੁ ਸੰਕ ਨ ਮਾਨਹੁ ਹਮ ਭੁੰਚਹ ਸਦਾ ਨਿਹਾਲਾ ॥੨॥ tum devahu til sank na maanahu ham bhunchah sadaa nihaalaa |2|

20

ਹਮ ਬਾਰਿਕ ਤੁਮ ਪਿਤਾ ਹਮਾਰੇ ਤੁਮ ਮੁਖਿ ਦੇਵਹੁ ਖੀਰਾ ॥ ham baarik tum pitaa hamaare tum mukh devahu kheeraa |

21

ਹਮ ਖੇਲਹ ਸਭਿ ਲਾਡ ਲਡਾਵਹ ਤੁਮ ਸਦ ਗੁਣੀ ਗਹੀਰਾ ॥੩॥ ham khelah sabh laadd laddaavah tum sad gunee gaheeraa |3|

22

ਤੁਮ ਪੂਰਨ ਪੂਰਿ ਰਹੇ ਸੰਪੂਰਨ ਹਮ ਭੀ ਸੰਗਿ ਅਘਾਏ ॥ tum pooran poor rahe sanpooran ham bhee sang aghaae |

23

ਮਿਲਤ ਮਿਲਤ ਮਿਲਤ ਮਿਲਿ ਰਹਿਆ ਨਾਨਕ ਕਹਣੁ ਨ ਜਾਏ ॥੪॥੬॥ milat milat milat mil rahiaa naanak kehan na jaae |4|6|

24

ਰਾਮਕਲੀ ਮਹਲਾ ੫ ॥ raamakalee mahalaa 5 |

25

ਕਰ ਕਰਿ ਤਾਲ ਪਖਾਵਜੁ ਨੈਨਹੁ ਮਾਥੈ ਵਜਹਿ ਰਬਾਬਾ ॥ kar kar taal pakhaavaj nainahu maathai vajeh rabaabaa |

26

ਕਰਨਹੁ ਮਧੁ ਬਾਸੁਰੀ ਬਾਜੈ ਜਿਹਵਾ ਧੁਨਿ ਆਗਾਜਾ ॥ karanahu madh baasuree baajai jihavaa dhun aagaajaa |

27

ਨਿਰਤਿ ਕਰੇ ਕਰਿ ਮਨੂਆ ਨਾਚੈ ਆਣੇ ਘੂਘਰ ਸਾਜਾ ॥੧॥ nirat kare kar manooaa naachai aane ghooghar saajaa |1|

28

ਰਾਮ ਕੋ ਨਿਰਤਿਕਾਰੀ ॥ raam ko niratikaaree |

29

ਪੇਖੈ ਪੇਖਨਹਾਰੁ ਦਇਆਲਾ ਜੇਤਾ ਸਾਜੁ ਸੀਗਾਰੀ ॥੧॥ ਰਹਾਉ ॥ pekhai pekhanahaar deaalaa jetaa saaj seegaaree |1| rahaau |

30

ਆਖਾਰ ਮੰਡਲੀ ਧਰਣਿ ਸਬਾਈ ਊਪਰਿ ਗਗਨੁ ਚੰਦੋਆ ॥ aakhaar manddalee dharan sabaaee aoopar gagan chandoaa |

31

ਪਵਨੁ ਵਿਚੋਲਾ ਕਰਤ ਇਕੇਲਾ ਜਲ ਤੇ ਓਪਤਿ ਹੋਆ ॥ pavan vicholaa karat ikelaa jal te opat hoaa |

32

ਪੰਚ ਤਤੁ ਕਰਿ ਪੁਤਰਾ ਕੀਨਾ ਕਿਰਤ ਮਿਲਾਵਾ ਹੋਆ ॥੨॥ panch tat kar putaraa keenaa kirat milaavaa hoaa |2|

33

ਚੰਦੁ ਸੂਰਜੁ ਦੁਇ ਜਰੇ ਚਰਾਗਾ ਚਹੁ ਕੁੰਟ ਭੀਤਰਿ ਰਾਖੇ ॥ chand sooraj due jare charaagaa chahu kuntt bheetar raakhe |

34

ਦਸ ਪਾਤਉ ਪੰਚ ਸੰਗੀਤਾ ਏਕੈ ਭੀਤਰਿ ਸਾਥੇ ॥ das paatau panch sangeetaa ekai bheetar saathe |

35

ਭਿੰਨ ਭਿੰਨ ਹੋਇ ਭਾਵ ਦਿਖਾਵਹਿ ਸਭਹੁ ਨਿਰਾਰੀ ਭਾਖੇ ॥੩॥ bhin bhin hoe bhaav dikhaaveh sabhahu niraaree bhaakhe |3|

36

ਘਰਿ ਘਰਿ ਨਿਰਤਿ ਹੋਵੈ ਦਿਨੁ ਰਾਤੀ ਘਟਿ ਘਟਿ ਵਾਜੈ ਤੂਰਾ ॥ ghar ghar nirat hovai din raatee ghatt ghatt vaajai tooraa |

37

ਏਕਿ ਨਚਾਵਹਿ ਏਕਿ ਭਵਾਵਹਿ ਇਕਿ ਆਇ ਜਾਇ ਹੋਇ ਧੂਰਾ ॥ ek nachaaveh ek bhavaaveh ik aae jaae hoe dhooraa |

38

ਕਹੁ ਨਾਨਕ ਸੋ ਬਹੁਰਿ ਨ ਨਾਚੈ ਜਿਸੁ ਗੁਰੁ ਭੇਟੈ ਪੂਰਾ ॥੪॥੭॥ kahu naanak so bahur na naachai jis gur bhettai pooraa |4|7|

Original Gurmukhi with romanized transliteration, via the GurbaniNow API. An English translation will be added once a cleared translation is available.