Sikhism
Ang-801 85
Text
ਰਾਮਕਲੀ ਮਹਲਾ ੫ ॥ raamakalee mahalaa 5 |
ਓਅੰਕਾਰਿ ਏਕ ਧੁਨਿ ਏਕੈ ਏਕੈ ਰਾਗੁ ਅਲਾਪੈ ॥ oankaar ek dhun ekai ekai raag alaapai |
ਏਕਾ ਦੇਸੀ ਏਕੁ ਦਿਖਾਵੈ ਏਕੋ ਰਹਿਆ ਬਿਆਪੈ ॥ ekaa desee ek dikhaavai eko rahiaa biaapai |
ਏਕਾ ਸੁਰਤਿ ਏਕਾ ਹੀ ਸੇਵਾ ਏਕੋ ਗੁਰ ਤੇ ਜਾਪੈ ॥੧॥ ekaa surat ekaa hee sevaa eko gur te jaapai |1|
ਭਲੋ ਭਲੋ ਰੇ ਕੀਰਤਨੀਆ ॥ bhalo bhalo re keerataneea |
ਰਾਮ ਰਮਾ ਰਾਮਾ ਗੁਨ ਗਾਉ ॥ raam ramaa raamaa gun gaau |
ਛੋਡਿ ਮਾਇਆ ਕੇ ਧੰਧ ਸੁਆਉ ॥੧॥ ਰਹਾਉ ॥ chhodd maaeaa ke dhandh suaau |1| rahaau |
ਪੰਚ ਬਜਿਤ੍ਰ ਕਰੇ ਸੰਤੋਖਾ ਸਾਤ ਸੁਰਾ ਲੈ ਚਾਲੈ ॥ panch bajitr kare santokhaa saat suraa lai chaalai |
ਬਾਜਾ ਮਾਣੁ ਤਾਣੁ ਤਜਿ ਤਾਨਾ ਪਾਉ ਨ ਬੀਗਾ ਘਾਲੈ ॥ baajaa maan taan taj taanaa paau na beegaa ghaalai |
ਫੇਰੀ ਫੇਰੁ ਨ ਹੋਵੈ ਕਬ ਹੀ ਏਕੁ ਸਬਦੁ ਬੰਧਿ ਪਾਲੈ ॥੨॥ feree fer na hovai kab hee ek sabad bandh paalai |2|
ਨਾਰਦੀ ਨਰਹਰ ਜਾਣਿ ਹਦੂਰੇ ॥ naaradee narahar jaan hadoore |
ਘੂੰਘਰ ਖੜਕੁ ਤਿਆਗਿ ਵਿਸੂਰੇ ॥ ghoonghar kharrak tiaag visoore |
ਸਹਜ ਅਨੰਦ ਦਿਖਾਵੈ ਭਾਵੈ ॥ sehaj anand dikhaavai bhaavai |
ਏਹੁ ਨਿਰਤਿਕਾਰੀ ਜਨਮਿ ਨ ਆਵੈ ॥੩॥ ehu niratikaaree janam na aavai |3|
ਜੇ ਕੋ ਅਪਨੇ ਠਾਕੁਰ ਭਾਵੈ ॥ je ko apane tthaakur bhaavai |
ਕੋਟਿ ਮਧਿ ਏਹੁ ਕੀਰਤਨੁ ਗਾਵੈ ॥ kott madh ehu keeratan gaavai |
ਸਾਧਸੰਗਤਿ ਕੀ ਜਾਵਉ ਟੇਕ ॥ saadhasangat kee jaavau ttek |
ਕਹੁ ਨਾਨਕ ਤਿਸੁ ਕੀਰਤਨੁ ਏਕ ॥੪॥੮॥ kahu naanak tis keeratan ek |4|8|
ਰਾਮਕਲੀ ਮਹਲਾ ੫ ॥ raamakalee mahalaa 5 |
ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ koee bolai raam raam koee khudaae |
ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥ koee sevai guseea koee alaeh |1|
ਕਾਰਣ ਕਰਣ ਕਰੀਮ ॥ kaaran karan kareem |
ਕਿਰਪਾ ਧਾਰਿ ਰਹੀਮ ॥੧॥ ਰਹਾਉ ॥ kirapaa dhaar raheem |1| rahaau |
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ koee naavai teerath koee haj jaae |
ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥ koee karai poojaa koee sir nivaae |2|
ਕੋਈ ਪੜੈ ਬੇਦ ਕੋਈ ਕਤੇਬ ॥ koee parrai bed koee kateb |
ਕੋਈ ਓਢੈ ਨੀਲ ਕੋਈ ਸੁਪੇਦ ॥੩॥ koee odtai neel koee suped |3|
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ koee kahai turak koee kahai hindoo |
ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥ koee baachhai bhisat koee suragindoo |4|
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ kahu naanak jin hukam pachhaataa |
ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥ prabh saahib kaa tin bhed jaataa |5|9|
ਰਾਮਕਲੀ ਮਹਲਾ ੫ ॥ raamakalee mahalaa 5 |
ਪਵਨੈ ਮਹਿ ਪਵਨੁ ਸਮਾਇਆ ॥ pavanai meh pavan samaaeaa |
ਜੋਤੀ ਮਹਿ ਜੋਤਿ ਰਲਿ ਜਾਇਆ ॥ jotee meh jot ral jaaeaa |
ਮਾਟੀ ਮਾਟੀ ਹੋਈ ਏਕ ॥ maattee maattee hoee ek |
ਰੋਵਨਹਾਰੇ ਕੀ ਕਵਨ ਟੇਕ ॥੧॥ rovanahaare kee kavan ttek |1|
ਕਉਨੁ ਮੂਆ ਰੇ ਕਉਨੁ ਮੂਆ ॥ kaun mooaa re kaun mooaa |
ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥ braham giaanee mil karahu beechaaraa ihu tau chalat bheaa |1| rahaau |
ਅਗਲੀ ਕਿਛੁ ਖਬਰਿ ਨ ਪਾਈ ॥ agalee kichh khabar na paaee |
ਰੋਵਨਹਾਰੁ ਭਿ ਊਠਿ ਸਿਧਾਈ ॥ rovanahaar bhi aootth sidhaaee |
ਭਰਮ ਮੋਹ ਕੇ ਬਾਂਧੇ ਬੰਧ ॥ bharam moh ke baandhe bandh |
ਸੁਪਨੁ ਭਇਆ ਭਖਲਾਏ ਅੰਧ ॥੨॥ supan bheaa bhakhalaae andh |2|
ਇਹੁ ਤਉ ਰਚਨੁ ਰਚਿਆ ਕਰਤਾਰਿ ॥ eihu tau rachan rachiaa karataar |
ਆਵਤ ਜਾਵਤ ਹੁਕਮਿ ਅਪਾਰਿ ॥ aavat jaavat hukam apaar |
ਨਹ ਕੋ ਮੂਆ ਨ ਮਰਣੈ ਜੋਗੁ ॥ neh ko mooaa na maranai jog |
ਨਹ ਬਿਨਸੈ ਅਬਿਨਾਸੀ ਹੋਗੁ ॥੩॥ neh binasai abinaasee hog |3|
ਜੋ ਇਹੁ ਜਾਣਹੁ ਸੋ ਇਹੁ ਨਾਹਿ ॥ jo ihu jaanahu so ihu naeh |
ਜਾਨਣਹਾਰੇ ਕਉ ਬਲਿ ਜਾਉ ॥ jaananahaare kau bal jaau |
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥ kahu naanak gur bharam chukaaeaa |
ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥ naa koee marai na aavai jaaeaa |4|10|
ਰਾਮਕਲੀ ਮਹਲਾ ੫ ॥ raamakalee mahalaa 5 |
ਜਪਿ ਗੋਬਿੰਦੁ ਗੋਪਾਲ ਲਾਲੁ ॥ jap gobind gopaal laal |
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ raam naam simar too jeeveh fir na khaaee mahaa kaal |1| rahaau |
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ kott janam bhram bhram bhram aaeo |
Original Gurmukhi with romanized transliteration, via the GurbaniNow API. An English translation will be added once a cleared translation is available.