Sikhism
Ang-801 87
Text
ਪੀਵਤ ਅਮਰ ਭਏ ਨਿਹਕਾਮ ॥ peevat amar bhe nihakaam |
ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥ tan man seetal agan nivaaree |
ਅਨਦ ਰੂਪ ਪ੍ਰਗਟੇ ਸੰਸਾਰੀ ॥੨॥ anad roop pragatte sansaaree |2|
ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥ kiaa devau jaa sabh kichh teraa |
ਸਦ ਬਲਿਹਾਰਿ ਜਾਉ ਲਖ ਬੇਰਾ ॥ sad balihaar jaau lakh beraa |
ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥ tan man jeeo pindd de saajiaa |
ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥ gur kirapaa te neech nivaajiaa |3|
ਖੋਲਿ ਕਿਵਾਰਾ ਮਹਲਿ ਬੁਲਾਇਆ ॥ khol kivaaraa mehal bulaaeaa |
ਜੈਸਾ ਸਾ ਤੈਸਾ ਦਿਖਲਾਇਆ ॥ jaisaa saa taisaa dikhalaaeaa |
ਕਹੁ ਨਾਨਕ ਸਭੁ ਪੜਦਾ ਤੂਟਾ ॥ kahu naanak sabh parradaa toottaa |
ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥ hau teraa too mai man vootthaa |4|3|14|
ਰਾਮਕਲੀ ਮਹਲਾ ੫ ॥ raamakalee mahalaa 5 |
ਸੇਵਕੁ ਲਾਇਓ ਅਪੁਨੀ ਸੇਵ ॥ sevak laaeo apunee sev |
ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥ amrit naam deeo mukh dev |
ਸਗਲੀ ਚਿੰਤਾ ਆਪਿ ਨਿਵਾਰੀ ॥ sagalee chintaa aap nivaaree |
ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥ tis gur kau hau sad balihaaree |1|
ਕਾਜ ਹਮਾਰੇ ਪੂਰੇ ਸਤਗੁਰ ॥ kaaj hamaare poore satagur |
ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥ baaje anahad toore satagur |1| rahaau |
ਮਹਿਮਾ ਜਾ ਕੀ ਗਹਿਰ ਗੰਭੀਰ ॥ mahimaa jaa kee gahir ganbheer |
ਹੋਇ ਨਿਹਾਲੁ ਦੇਇ ਜਿਸੁ ਧੀਰ ॥ hoe nihaal dee jis dheer |
ਜਾ ਕੇ ਬੰਧਨ ਕਾਟੇ ਰਾਇ ॥ jaa ke bandhan kaatte raae |
ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥ so nar bahur na jonee paae |2|
ਜਾ ਕੈ ਅੰਤਰਿ ਪ੍ਰਗਟਿਓ ਆਪ ॥ jaa kai antar pragattio aap |
ਤਾ ਕਉ ਨਾਹੀ ਦੂਖ ਸੰਤਾਪ ॥ taa kau naahee dookh santaap |
ਲਾਲੁ ਰਤਨੁ ਤਿਸੁ ਪਾਲੈ ਪਰਿਆ ॥ laal ratan tis paalai pariaa |
ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥ sagal kuttanb ohu jan lai tariaa |3|
ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥ naa kichh bharam na dubidhaa doojaa |
ਏਕੋ ਏਕੁ ਨਿਰੰਜਨ ਪੂਜਾ ॥ eko ek niranjan poojaa |
ਜਤ ਕਤ ਦੇਖਉ ਆਪਿ ਦਇਆਲ ॥ jat kat dekhau aap deaal |
ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥ kahu naanak prabh mile rasaal |4|4|15|
ਰਾਮਕਲੀ ਮਹਲਾ ੫ ॥ raamakalee mahalaa 5 |
ਤਨ ਤੇ ਛੁਟਕੀ ਅਪਨੀ ਧਾਰੀ ॥ tan te chhuttakee apanee dhaaree |
ਪ੍ਰਭ ਕੀ ਆਗਿਆ ਲਗੀ ਪਿਆਰੀ ॥ prabh kee aagiaa lagee piaaree |
ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ jo kichh karai su man merai meetthaa |
ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ taa ihu acharaj nainahu ddeetthaa |1|
ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ab mohi jaanee re meree gee balaae |
ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ bujh gee trisan nivaaree mamataa gur poorai leeo samajhaae |1| rahaau |
ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ kar kirapaa raakhio gur saranaa |
ਗੁਰਿ ਪਕਰਾਏ ਹਰਿ ਕੇ ਚਰਨਾ ॥ gur pakaraae har ke charanaa |
ਬੀਸ ਬਿਸੁਏ ਜਾ ਮਨ ਠਹਰਾਨੇ ॥ bees bisue jaa man tthaharaane |
ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥ gur paarabraham ekai hee jaane |2|
ਜੋ ਜੋ ਕੀਨੋ ਹਮ ਤਿਸ ਕੇ ਦਾਸ ॥ jo jo keeno ham tis ke daas |
ਪ੍ਰਭ ਮੇਰੇ ਕੋ ਸਗਲ ਨਿਵਾਸ ॥ prabh mere ko sagal nivaas |
ਨਾ ਕੋ ਦੂਤੁ ਨਹੀ ਬੈਰਾਈ ॥ naa ko doot nahee bairaaee |
ਗਲਿ ਮਿਲਿ ਚਾਲੇ ਏਕੈ ਭਾਈ ॥੩॥ gal mil chaale ekai bhaaee |3|
ਜਾ ਕਉ ਗੁਰਿ ਹਰਿ ਦੀਏ ਸੂਖਾ ॥ jaa kau gur har dee sookhaa |
ਤਾ ਕਉ ਬਹੁਰਿ ਨ ਲਾਗਹਿ ਦੂਖਾ ॥ taa kau bahur na laageh dookhaa |
ਆਪੇ ਆਪਿ ਸਰਬ ਪ੍ਰਤਿਪਾਲ ॥ aape aap sarab pratipaal |
ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥ naanak raatau rang gopaal |4|5|16|
ਰਾਮਕਲੀ ਮਹਲਾ ੫ ॥ raamakalee mahalaa 5 |
ਮੁਖ ਤੇ ਪੜਤਾ ਟੀਕਾ ਸਹਿਤ ॥ mukh te parrataa tteekaa sahit |
ਹਿਰਦੈ ਰਾਮੁ ਨਹੀ ਪੂਰਨ ਰਹਤ ॥ hiradai raam nahee pooran rehat |
ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥ aupades kare kar lok drirraavai |
ਅਪਨਾ ਕਹਿਆ ਆਪਿ ਨ ਕਮਾਵੈ ॥੧॥ apanaa kahiaa aap na kamaavai |1|
ਪੰਡਿਤ ਬੇਦੁ ਬੀਚਾਰਿ ਪੰਡਿਤ ॥ panddit bed beechaar panddit |
ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥ man kaa krodh nivaar panddit |1| rahaau |
ਆਗੈ ਰਾਖਿਓ ਸਾਲ ਗਿਰਾਮੁ ॥ aagai raakhio saal giraam |
Original Gurmukhi with romanized transliteration, via the GurbaniNow API. An English translation will be added once a cleared translation is available.