U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 89

Text

1

ਨਿਹਚਲ ਆਸਨੁ ਬੇਸੁਮਾਰੁ ॥੨॥ nihachal aasan besumaar |2|

2

ਡਿਗਿ ਨ ਡੋਲੈ ਕਤਹੂ ਨ ਧਾਵੈ ॥ ddig na ddolai katahoo na dhaavai |

3

ਗੁਰ ਪ੍ਰਸਾਦਿ ਕੋ ਇਹੁ ਮਹਲੁ ਪਾਵੈ ॥ gur prasaad ko ihu mehal paavai |

4

ਭ੍ਰਮ ਭੈ ਮੋਹ ਨ ਮਾਇਆ ਜਾਲ ॥ bhram bhai moh na maaeaa jaal |

5

ਸੁੰਨ ਸਮਾਧਿ ਪ੍ਰਭੂ ਕਿਰਪਾਲ ॥੩॥ sun samaadh prabhoo kirapaal |3|

6

ਤਾ ਕਾ ਅੰਤੁ ਨ ਪਾਰਾਵਾਰੁ ॥ taa kaa ant na paaraavaar |

7

ਆਪੇ ਗੁਪਤੁ ਆਪੇ ਪਾਸਾਰੁ ॥ aape gupat aape paasaar |

8

ਜਾ ਕੈ ਅੰਤਰਿ ਹਰਿ ਹਰਿ ਸੁਆਦੁ ॥ jaa kai antar har har suaad |

9

ਕਹਨੁ ਨ ਜਾਈ ਨਾਨਕ ਬਿਸਮਾਦੁ ॥੪॥੯॥੨੦॥ kehan na jaaee naanak bisamaad |4|9|20|

10

ਰਾਮਕਲੀ ਮਹਲਾ ੫ ॥ raamakalee mahalaa 5 |

11

ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ bhettat sang paarabraham chit aaeaa |

12

ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ sangat karat santokh man paaeaa |

13

ਸੰਤਹ ਚਰਨ ਮਾਥਾ ਮੇਰੋ ਪਉਤ ॥ santah charan maathaa mero paut |

14

ਅਨਿਕ ਬਾਰ ਸੰਤਹ ਡੰਡਉਤ ॥੧॥ anik baar santah ddanddaut |1|

15

ਇਹੁ ਮਨੁ ਸੰਤਨ ਕੈ ਬਲਿਹਾਰੀ ॥ eihu man santan kai balihaaree |

16

ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ jaa kee ott gahee sukh paaeaa raakhe kirapaa dhaaree |1| rahaau |

17

ਸੰਤਹ ਚਰਣ ਧੋਇ ਧੋਇ ਪੀਵਾ ॥ santah charan dhoe dhoe peevaa |

18

ਸੰਤਹ ਦਰਸੁ ਪੇਖਿ ਪੇਖਿ ਜੀਵਾ ॥ santah daras pekh pekh jeevaa |

19

ਸੰਤਹ ਕੀ ਮੇਰੈ ਮਨਿ ਆਸ ॥ santah kee merai man aas |

20

ਸੰਤ ਹਮਾਰੀ ਨਿਰਮਲ ਰਾਸਿ ॥੨॥ sant hamaaree niramal raas |2|

21

ਸੰਤ ਹਮਾਰਾ ਰਾਖਿਆ ਪੜਦਾ ॥ sant hamaaraa raakhiaa parradaa |

22

ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ sant prasaad mohi kabahoo na karradaa |

23

ਸੰਤਹ ਸੰਗੁ ਦੀਆ ਕਿਰਪਾਲ ॥ santah sang deea kirapaal |

24

ਸੰਤ ਸਹਾਈ ਭਏ ਦਇਆਲ ॥੩॥ sant sahaaee bhe deaal |3|

25

ਸੁਰਤਿ ਮਤਿ ਬੁਧਿ ਪਰਗਾਸੁ ॥ surat mat budh paragaas |

26

ਗਹਿਰ ਗੰਭੀਰ ਅਪਾਰ ਗੁਣਤਾਸੁ ॥ gahir ganbheer apaar gunataas |

27

ਜੀਅ ਜੰਤ ਸਗਲੇ ਪ੍ਰਤਿਪਾਲ ॥ jeea jant sagale pratipaal |

28

ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥ naanak santah dekh nihaal |4|10|21|

29

ਰਾਮਕਲੀ ਮਹਲਾ ੫ ॥ raamakalee mahalaa 5 |

30

ਤੇਰੈ ਕਾਜਿ ਨ ਗ੍ਰਿਹੁ ਰਾਜੁ ਮਾਲੁ ॥ terai kaaj na grihu raaj maal |

31

ਤੇਰੈ ਕਾਜਿ ਨ ਬਿਖੈ ਜੰਜਾਲੁ ॥ terai kaaj na bikhai janjaal |

32

ਇਸਟ ਮੀਤ ਜਾਣੁ ਸਭ ਛਲੈ ॥ eisatt meet jaan sabh chhalai |

33

ਹਰਿ ਹਰਿ ਨਾਮੁ ਸੰਗਿ ਤੇਰੈ ਚਲੈ ॥੧॥ har har naam sang terai chalai |1|

34

ਰਾਮ ਨਾਮ ਗੁਣ ਗਾਇ ਲੇ ਮੀਤਾ ਹਰਿ ਸਿਮਰਤ ਤੇਰੀ ਲਾਜ ਰਹੈ ॥ raam naam gun gaae le meetaa har simarat teree laaj rahai |

35

ਹਰਿ ਸਿਮਰਤ ਜਮੁ ਕਛੁ ਨ ਕਹੈ ॥੧॥ ਰਹਾਉ ॥ har simarat jam kachh na kahai |1| rahaau |

36

ਬਿਨੁ ਹਰਿ ਸਗਲ ਨਿਰਾਰਥ ਕਾਮ ॥ bin har sagal niraarath kaam |

37

ਸੁਇਨਾ ਰੁਪਾ ਮਾਟੀ ਦਾਮ ॥ sueinaa rupaa maattee daam |

38

ਗੁਰ ਕਾ ਸਬਦੁ ਜਾਪਿ ਮਨ ਸੁਖਾ ॥ gur kaa sabad jaap man sukhaa |

39

ਈਹਾ ਊਹਾ ਤੇਰੋ ਊਜਲ ਮੁਖਾ ॥੨॥ eehaa aoohaa tero aoojal mukhaa |2|

40

ਕਰਿ ਕਰਿ ਥਾਕੇ ਵਡੇ ਵਡੇਰੇ ॥ kar kar thaake vadde vaddere |

41

ਕਿਨ ਹੀ ਨ ਕੀਏ ਕਾਜ ਮਾਇਆ ਪੂਰੇ ॥ kin hee na kee kaaj maaeaa poore |

42

ਹਰਿ ਹਰਿ ਨਾਮੁ ਜਪੈ ਜਨੁ ਕੋਇ ॥ har har naam japai jan koe |

43

ਤਾ ਕੀ ਆਸਾ ਪੂਰਨ ਹੋਇ ॥੩॥ taa kee aasaa pooran hoe |3|

44

ਹਰਿ ਭਗਤਨ ਕੋ ਨਾਮੁ ਅਧਾਰੁ ॥ har bhagatan ko naam adhaar |

45

ਸੰਤੀ ਜੀਤਾ ਜਨਮੁ ਅਪਾਰੁ ॥ santee jeetaa janam apaar |

46

ਹਰਿ ਸੰਤੁ ਕਰੇ ਸੋਈ ਪਰਵਾਣੁ ॥ har sant kare soee paravaan |

47

ਨਾਨਕ ਦਾਸੁ ਤਾ ਕੈ ਕੁਰਬਾਣੁ ॥੪॥੧੧॥੨੨॥ naanak daas taa kai kurabaan |4|11|22|

48

ਰਾਮਕਲੀ ਮਹਲਾ ੫ ॥ raamakalee mahalaa 5 |

49

ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ sincheh darab dehi dukh log |

50

ਤੇਰੈ ਕਾਜਿ ਨ ਅਵਰਾ ਜੋਗ ॥ terai kaaj na avaraa jog |

51

ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ kar ahankaar hoe varateh andh |

52

ਜਮ ਕੀ ਜੇਵੜੀ ਤੂ ਆਗੈ ਬੰਧ ॥੧॥ jam kee jevarree too aagai bandh |1|

53

ਛਾਡਿ ਵਿਡਾਣੀ ਤਾਤਿ ਮੂੜੇ ॥ chhaadd viddaanee taat moorre |

54

ਈਹਾ ਬਸਨਾ ਰਾਤਿ ਮੂੜੇ ॥ eehaa basanaa raat moorre |

55

ਮਾਇਆ ਕੇ ਮਾਤੇ ਤੈ ਉਠਿ ਚਲਨਾ ॥ maaeaa ke maate tai utth chalanaa |

56

ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥ raach rahio too sang supanaa |1| rahaau |

57

ਬਾਲ ਬਿਵਸਥਾ ਬਾਰਿਕੁ ਅੰਧ ॥ baal bivasathaa baarik andh |

58

ਭਰਿ ਜੋਬਨਿ ਲਾਗਾ ਦੁਰਗੰਧ ॥ bhar joban laagaa duragandh |

Original Gurmukhi with romanized transliteration, via the GurbaniNow API. An English translation will be added once a cleared translation is available.