Sikhism
Ang-801 9
Text
ਪਾਵਉ ਧੂਰਿ ਤੇਰੇ ਦਾਸ ਕੀ ਨਾਨਕ ਕੁਰਬਾਣੀ ॥੪॥੩॥੩੩॥ paavau dhoor tere daas kee naanak kurabaanee |4|3|33|
ਬਿਲਾਵਲੁ ਮਹਲਾ ੫ ॥ bilaaval mahalaa 5 |
ਰਾਖਹੁ ਅਪਨੀ ਸਰਣਿ ਪ੍ਰਭ ਮੋਹਿ ਕਿਰਪਾ ਧਾਰੇ ॥ raakhahu apanee saran prabh mohi kirapaa dhaare |
ਸੇਵਾ ਕਛੂ ਨ ਜਾਨਊ ਨੀਚੁ ਮੂਰਖਾਰੇ ॥੧॥ sevaa kachhoo na jaanaoo neech moorakhaare |1|
ਮਾਨੁ ਕਰਉ ਤੁਧੁ ਊਪਰੇ ਮੇਰੇ ਪ੍ਰੀਤਮ ਪਿਆਰੇ ॥ maan krau tudh aoopare mere preetam piaare |
ਹਮ ਅਪਰਾਧੀ ਸਦ ਭੂਲਤੇ ਤੁਮੑ ਬਖਸਨਹਾਰੇ ॥੧॥ ਰਹਾਉ ॥ ham aparaadhee sad bhoolate tuma bakhasanahaare |1| rahaau |
ਹਮ ਅਵਗਨ ਕਰਹ ਅਸੰਖ ਨੀਤਿ ਤੁਮੑ ਨਿਰਗੁਨ ਦਾਤਾਰੇ ॥ ham avagan karah asankh neet tuma niragun daataare |
ਦਾਸੀ ਸੰਗਤਿ ਪ੍ਰਭੂ ਤਿਆਗਿ ਏ ਕਰਮ ਹਮਾਰੇ ॥੨॥ daasee sangat prabhoo tiaag e karam hamaare |2|
ਤੁਮੑ ਦੇਵਹੁ ਸਭੁ ਕਿਛੁ ਦਇਆ ਧਾਰਿ ਹਮ ਅਕਿਰਤਘਨਾਰੇ ॥ tuma devahu sabh kichh deaa dhaar ham akirataghanaare |
ਲਾਗਿ ਪਰੇ ਤੇਰੇ ਦਾਨ ਸਿਉ ਨਹ ਚਿਤਿ ਖਸਮਾਰੇ ॥੩॥ laag pare tere daan siau neh chit khasamaare |3|
ਤੁਝ ਤੇ ਬਾਹਰਿ ਕਿਛੁ ਨਹੀ ਭਵ ਕਾਟਨਹਾਰੇ ॥ tujh te baahar kichh nahee bhav kaattanahaare |
ਕਹੁ ਨਾਨਕ ਸਰਣਿ ਦਇਆਲ ਗੁਰ ਲੇਹੁ ਮੁਗਧ ਉਧਾਰੇ ॥੪॥੪॥੩੪॥ kahu naanak saran deaal gur lehu mugadh udhaare |4|4|34|
ਬਿਲਾਵਲੁ ਮਹਲਾ ੫ ॥ bilaaval mahalaa 5 |
ਦੋਸੁ ਨ ਕਾਹੂ ਦੀਜੀਐ ਪ੍ਰਭੁ ਅਪਨਾ ਧਿਆਈਐ ॥ dos na kaahoo deejeeai prabh apanaa dhiaaeeai |
ਜਿਤੁ ਸੇਵਿਐ ਸੁਖੁ ਹੋਇ ਘਨਾ ਮਨ ਸੋਈ ਗਾਈਐ ॥੧॥ jit seviai sukh hoe ghanaa man soee gaaeeai |1|
ਕਹੀਐ ਕਾਇ ਪਿਆਰੇ ਤੁਝੁ ਬਿਨਾ ॥ kaheeai kaae piaare tujh binaa |
ਤੁਮੑ ਦਇਆਲ ਸੁਆਮੀ ਸਭ ਅਵਗਨ ਹਮਾ ॥੧॥ ਰਹਾਉ ॥ tuma deaal suaamee sabh avagan hamaa |1| rahaau |
ਜਿਉ ਤੁਮੑ ਰਾਖਹੁ ਤਿਉ ਰਹਾ ਅਵਰੁ ਨਹੀ ਚਾਰਾ ॥ jiau tuma raakhahu tiau rahaa avar nahee chaaraa |
ਨੀਧਰਿਆ ਧਰ ਤੇਰੀਆ ਇਕ ਨਾਮ ਅਧਾਰਾ ॥੨॥ needhariaa dhar tereea ik naam adhaaraa |2|
ਜੋ ਤੁਮੑ ਕਰਹੁ ਸੋਈ ਭਲਾ ਮਨਿ ਲੇਤਾ ਮੁਕਤਾ ॥ jo tuma karahu soee bhalaa man letaa mukataa |
ਸਗਲ ਸਮਗ੍ਰੀ ਤੇਰੀਆ ਸਭ ਤੇਰੀ ਜੁਗਤਾ ॥੩॥ sagal samagree tereea sabh teree jugataa |3|
ਚਰਨ ਪਖਾਰਉ ਕਰਿ ਸੇਵਾ ਜੇ ਠਾਕੁਰ ਭਾਵੈ ॥ charan pakhaarau kar sevaa je tthaakur bhaavai |
ਹੋਹੁ ਕ੍ਰਿਪਾਲ ਦਇਆਲ ਪ੍ਰਭ ਨਾਨਕੁ ਗੁਣ ਗਾਵੈ ॥੪॥੫॥੩੫॥ hohu kripaal deaal prabh naanak gun gaavai |4|5|35|
ਬਿਲਾਵਲੁ ਮਹਲਾ ੫ ॥ bilaaval mahalaa 5 |
ਮਿਰਤੁ ਹਸੈ ਸਿਰ ਊਪਰੇ ਪਸੂਆ ਨਹੀ ਬੂਝੈ ॥ mirat hasai sir aoopare pasooaa nahee boojhai |
ਬਾਦ ਸਾਦ ਅਹੰਕਾਰ ਮਹਿ ਮਰਣਾ ਨਹੀ ਸੂਝੈ ॥੧॥ baad saad ahankaar meh maranaa nahee soojhai |1|
ਸਤਿਗੁਰੁ ਸੇਵਹੁ ਆਪਨਾ ਕਾਹੇ ਫਿਰਹੁ ਅਭਾਗੇ ॥ satigur sevahu aapanaa kaahe firahu abhaage |
ਦੇਖਿ ਕਸੁੰਭਾ ਰੰਗੁਲਾ ਕਾਹੇ ਭੂਲਿ ਲਾਗੇ ॥੧॥ ਰਹਾਉ ॥ dekh kasunbhaa rangulaa kaahe bhool laage |1| rahaau |
ਕਰਿ ਕਰਿ ਪਾਪ ਦਰਬੁ ਕੀਆ ਵਰਤਣ ਕੈ ਤਾਈ ॥ kar kar paap darab keea varatan kai taaee |
ਮਾਟੀ ਸਿਉ ਮਾਟੀ ਰਲੀ ਨਾਗਾ ਉਠਿ ਜਾਈ ॥੨॥ maattee siau maattee ralee naagaa utth jaaee |2|
ਜਾ ਕੈ ਕੀਐ ਸ੍ਰਮੁ ਕਰੈ ਤੇ ਬੈਰ ਬਿਰੋਧੀ ॥ jaa kai keeai sram karai te bair birodhee |
ਅੰਤ ਕਾਲਿ ਭਜਿ ਜਾਹਿਗੇ ਕਾਹੇ ਜਲਹੁ ਕਰੋਧੀ ॥੩॥ ant kaal bhaj jaahige kaahe jalahu karodhee |3|
ਦਾਸ ਰੇਣੁ ਸੋਈ ਹੋਆ ਜਿਸੁ ਮਸਤਕਿ ਕਰਮਾ ॥ daas ren soee hoaa jis masatak karamaa |
ਕਹੁ ਨਾਨਕ ਬੰਧਨ ਛੁਟੇ ਸਤਿਗੁਰ ਕੀ ਸਰਨਾ ॥੪॥੬॥੩੬॥ kahu naanak bandhan chhutte satigur kee saranaa |4|6|36|
ਬਿਲਾਵਲੁ ਮਹਲਾ ੫ ॥ bilaaval mahalaa 5 |
ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ pingul parabat paar pare khal chatur bakeetaa |
ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ andhule tribhavan soojhiaa gur bhett puneetaa |1|
ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ mahimaa saadhoo sang kee sunahu mere meetaa |
ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ mail khoee kott agh hare niramal bhe cheetaa |1| rahaau |
ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ aisee bhagat govind kee keett hasatee jeetaa |
ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ jo jo keeno aapano tis abhai daan deetaa |2|
ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ singh bilaaee hoe geo trin mer dikheetaa |
Original Gurmukhi with romanized transliteration, via the GurbaniNow API. An English translation will be added once a cleared translation is available.