U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 90

Text

1

ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ triteea bivasathaa sinche maae |

2

ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥ biradh bheaa chhodd chalio pachhutaae |2|

3

ਚਿਰੰਕਾਲ ਪਾਈ ਦ੍ਰੁਲਭ ਦੇਹ ॥ chirankaal paaee drulabh deh |

4

ਨਾਮ ਬਿਹੂਣੀ ਹੋਈ ਖੇਹ ॥ naam bihoonee hoee kheh |

5

ਪਸੂ ਪਰੇਤ ਮੁਗਧ ਤੇ ਬੁਰੀ ॥ pasoo paret mugadh te buree |

6

ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥ tiseh na boojhai jin eeh siree |3|

7

ਸੁਣਿ ਕਰਤਾਰ ਗੋਵਿੰਦ ਗੋਪਾਲ ॥ sun karataar govind gopaal |

8

ਦੀਨ ਦਇਆਲ ਸਦਾ ਕਿਰਪਾਲ ॥ deen deaal sadaa kirapaal |

9

ਤੁਮਹਿ ਛਡਾਵਹੁ ਛੁਟਕਹਿ ਬੰਧ ॥ tumeh chhaddaavahu chhuttakeh bandh |

10

ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥ bakhas milaavahu naanak jag andh |4|12|23|

11

ਰਾਮਕਲੀ ਮਹਲਾ ੫ ॥ raamakalee mahalaa 5 |

12

ਕਰਿ ਸੰਜੋਗੁ ਬਨਾਈ ਕਾਛਿ ॥ kar sanjog banaaee kaachh |

13

ਤਿਸੁ ਸੰਗਿ ਰਹਿਓ ਇਆਨਾ ਰਾਚਿ ॥ tis sang rahio eaanaa raach |

14

ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥ pratipaarai nit saar samaarai |

15

ਅੰਤ ਕੀ ਬਾਰ ਊਠਿ ਸਿਧਾਰੈ ॥੧॥ ant kee baar aootth sidhaarai |1|

16

ਨਾਮ ਬਿਨਾ ਸਭੁ ਝੂਠੁ ਪਰਾਨੀ ॥ naam binaa sabh jhootth paraanee |

17

ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥ ਰਹਾਉ ॥ govid bhajan bin avar sang raate te sabh maaeaa mootth paraanee |1| rahaau |

18

ਤੀਰਥ ਨਾਇ ਨ ਉਤਰਸਿ ਮੈਲੁ ॥ teerath naae na utaras mail |

19

ਕਰਮ ਧਰਮ ਸਭਿ ਹਉਮੈ ਫੈਲੁ ॥ karam dharam sabh haumai fail |

20

ਲੋਕ ਪਚਾਰੈ ਗਤਿ ਨਹੀ ਹੋਇ ॥ lok pachaarai gat nahee hoe |

21

ਨਾਮ ਬਿਹੂਣੇ ਚਲਸਹਿ ਰੋਇ ॥੨॥ naam bihoone chalaseh roe |2|

22

ਬਿਨੁ ਹਰਿ ਨਾਮ ਨ ਟੂਟਸਿ ਪਟਲ ॥ bin har naam na ttoottas pattal |

23

ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥ sodhe saasatr simrit sagal |

24

ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥ so naam japai jis aap japaae |

25

ਸਗਲ ਫਲਾ ਸੇ ਸੂਖਿ ਸਮਾਏ ॥੩॥ sagal falaa se sookh samaae |3|

26

ਰਾਖਨਹਾਰੇ ਰਾਖਹੁ ਆਪਿ ॥ raakhanahaare raakhahu aap |

27

ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥ sagal sukhaa prabh tumarai haath |

28

ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥ jit laaveh tith laagah suaamee |

29

ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥ naanak saahib antarajaamee |4|13|24|

30

ਰਾਮਕਲੀ ਮਹਲਾ ੫ ॥ raamakalee mahalaa 5 |

31

ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥ jo kichh karai soee sukh jaanaa |

32

ਮਨੁ ਅਸਮਝੁ ਸਾਧਸੰਗਿ ਪਤੀਆਨਾ ॥ man asamajh saadhasang pateeaanaa |

33

ਡੋਲਨ ਤੇ ਚੂਕਾ ਠਹਰਾਇਆ ॥ ddolan te chookaa tthaharaaeaa |

34

ਸਤਿ ਮਾਹਿ ਲੇ ਸਤਿ ਸਮਾਇਆ ॥੧॥ sat maeh le sat samaaeaa |1|

35

ਦੂਖੁ ਗਇਆ ਸਭੁ ਰੋਗੁ ਗਇਆ ॥ dookh geaa sabh rog geaa |

36

ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥ prabh kee aagiaa man meh maanee mahaa purakh kaa sang bheaa |1| rahaau |

37

ਸਗਲ ਪਵਿਤ੍ਰ ਸਰਬ ਨਿਰਮਲਾ ॥ sagal pavitr sarab niramalaa |

38

ਜੋ ਵਰਤਾਏ ਸੋਈ ਭਲਾ ॥ jo varataae soee bhalaa |

39

ਜਹ ਰਾਖੈ ਸੋਈ ਮੁਕਤਿ ਥਾਨੁ ॥ jeh raakhai soee mukat thaan |

40

ਜੋ ਜਪਾਏ ਸੋਈ ਨਾਮੁ ॥੨॥ jo japaae soee naam |2|

41

ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥ atthasatth teerath jeh saadh pag dhareh |

42

ਤਹ ਬੈਕੁੰਠੁ ਜਹ ਨਾਮੁ ਉਚਰਹਿ ॥ teh baikuntth jeh naam uchareh |

43

ਸਰਬ ਅਨੰਦ ਜਬ ਦਰਸਨੁ ਪਾਈਐ ॥ sarab anand jab darasan paaeeai |

44

ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥੩॥ raam gunaa nit nit har gaaeeai |3|

45

ਆਪੇ ਘਟਿ ਘਟਿ ਰਹਿਆ ਬਿਆਪਿ ॥ aape ghatt ghatt rahiaa biaap |

46

ਦਇਆਲ ਪੁਰਖ ਪਰਗਟ ਪਰਤਾਪ ॥ deaal purakh paragatt parataap |

47

ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥ kapatt khulaane bhram naatthe doore |

48

ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥ naanak kau gur bhette poore |4|14|25|

49

ਰਾਮਕਲੀ ਮਹਲਾ ੫ ॥ raamakalee mahalaa 5 |

50

ਕੋਟਿ ਜਾਪ ਤਾਪ ਬਿਸ੍ਰਾਮ ॥ kott jaap taap bisraam |

51

ਰਿਧਿ ਬੁਧਿ ਸਿਧਿ ਸੁਰ ਗਿਆਨ ॥ ridh budh sidh sur giaan |

52

ਅਨਿਕ ਰੂਪ ਰੰਗ ਭੋਗ ਰਸੈ ॥ anik roop rang bhog rasai |

53

ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ guramukh naam nimakh ridai vasai |1|

54

ਹਰਿ ਕੇ ਨਾਮ ਕੀ ਵਡਿਆਈ ॥ har ke naam kee vaddiaaee |

55

ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ keemat kehan na jaaee |1| rahaau |

56

ਸੂਰਬੀਰ ਧੀਰਜ ਮਤਿ ਪੂਰਾ ॥ soorabeer dheeraj mat pooraa |

Original Gurmukhi with romanized transliteration, via the GurbaniNow API. An English translation will be added once a cleared translation is available.