Sikhism
Ang-801 91
Text
ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ sehaj samaadh dhun gahir ganbheeraa |
ਸਦਾ ਮੁਕਤੁ ਤਾ ਕੇ ਪੂਰੇ ਕਾਮ ॥ sadaa mukat taa ke poore kaam |
ਜਾ ਕੈ ਰਿਦੈ ਵਸੈ ਹਰਿ ਨਾਮ ॥੨॥ jaa kai ridai vasai har naam |2|
ਸਗਲ ਸੂਖ ਆਨੰਦ ਅਰੋਗ ॥ sagal sookh aanand arog |
ਸਮਦਰਸੀ ਪੂਰਨ ਨਿਰਜੋਗ ॥ samadarasee pooran nirajog |
ਆਇ ਨ ਜਾਇ ਡੋਲੈ ਕਤ ਨਾਹੀ ॥ aae na jaae ddolai kat naahee |
ਜਾ ਕੈ ਨਾਮੁ ਬਸੈ ਮਨ ਮਾਹੀ ॥੩॥ jaa kai naam basai man maahee |3|
ਦੀਨ ਦਇਆਲ ਗੋੁਪਾਲ ਗੋਵਿੰਦ ॥ deen deaal guopaal govind |
ਗੁਰਮੁਖਿ ਜਪੀਐ ਉਤਰੈ ਚਿੰਦ ॥ guramukh japeeai utarai chind |
ਨਾਨਕ ਕਉ ਗੁਰਿ ਦੀਆ ਨਾਮੁ ॥ naanak kau gur deea naam |
ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥ santan kee ttehal sant kaa kaam |4|15|26|
ਰਾਮਕਲੀ ਮਹਲਾ ੫ ॥ raamakalee mahalaa 5 |
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ beej mantru har keeratan gaau |
ਆਗੈ ਮਿਲੀ ਨਿਥਾਵੇ ਥਾਉ ॥ aagai milee nithaave thaau |
ਗੁਰ ਪੂਰੇ ਕੀ ਚਰਣੀ ਲਾਗੁ ॥ gur poore kee charanee laag |
ਜਨਮ ਜਨਮ ਕਾ ਸੋਇਆ ਜਾਗੁ ॥੧॥ janam janam kaa soeaa jaag |1|
ਹਰਿ ਹਰਿ ਜਾਪੁ ਜਪਲਾ ॥ har har jaap japalaa |
ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ gur kirapaa te hiradai vaasai bhaujal paar paralaa |1| rahaau |
ਨਾਮੁ ਨਿਧਾਨੁ ਧਿਆਇ ਮਨ ਅਟਲ ॥ naam nidhaan dhiaae man attal |
ਤਾ ਛੂਟਹਿ ਮਾਇਆ ਕੇ ਪਟਲ ॥ taa chhootteh maaeaa ke pattal |
ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ gur kaa sabad amrit ras peeo |
ਤਾ ਤੇਰਾ ਹੋਇ ਨਿਰਮਲ ਜੀਉ ॥੨॥ taa teraa hoe niramal jeeo |2|
ਸੋਧਤ ਸੋਧਤ ਸੋਧਿ ਬੀਚਾਰਾ ॥ sodhat sodhat sodh beechaaraa |
ਬਿਨੁ ਹਰਿ ਭਗਤਿ ਨਹੀ ਛੁਟਕਾਰਾ ॥ bin har bhagat nahee chhuttakaaraa |
ਸੋ ਹਰਿ ਭਜਨੁ ਸਾਧ ਕੈ ਸੰਗਿ ॥ so har bhajan saadh kai sang |
ਮਨੁ ਤਨੁ ਰਾਪੈ ਹਰਿ ਕੈ ਰੰਗਿ ॥੩॥ man tan raapai har kai rang |3|
ਛੋਡਿ ਸਿਆਣਪ ਬਹੁ ਚਤੁਰਾਈ ॥ chhodd siaanap bahu chaturaaee |
ਮਨ ਬਿਨੁ ਹਰਿ ਨਾਵੈ ਜਾਇ ਨ ਕਾਈ ॥ man bin har naavai jaae na kaaee |
ਦਇਆ ਧਾਰੀ ਗੋਵਿਦ ਗੋੁਸਾਈ ॥ deaa dhaaree govid guosaaee |
ਹਰਿ ਹਰਿ ਨਾਨਕ ਟੇਕ ਟਿਕਾਈ ॥੪॥੧੬॥੨੭॥ har har naanak ttek ttikaaee |4|16|27|
ਰਾਮਕਲੀ ਮਹਲਾ ੫ ॥ raamakalee mahalaa 5 |
ਸੰਤ ਕੈ ਸੰਗਿ ਰਾਮ ਰੰਗ ਕੇਲ ॥ sant kai sang raam rang kel |
ਆਗੈ ਜਮ ਸਿਉ ਹੋਇ ਨ ਮੇਲ ॥ aagai jam siau hoe na mel |
ਅਹੰਬੁਧਿ ਕਾ ਭਇਆ ਬਿਨਾਸ ॥ ahanbudh kaa bheaa binaas |
ਦੁਰਮਤਿ ਹੋਈ ਸਗਲੀ ਨਾਸ ॥੧॥ duramat hoee sagalee naas |1|
ਰਾਮ ਨਾਮ ਗੁਣ ਗਾਇ ਪੰਡਿਤ ॥ raam naam gun gaae panddit |
ਕਰਮ ਕਾਂਡ ਅਹੰਕਾਰੁ ਨ ਕਾਜੈ ਕੁਸਲ ਸੇਤੀ ਘਰਿ ਜਾਹਿ ਪੰਡਿਤ ॥੧॥ ਰਹਾਉ ॥ karam kaandd ahankaar na kaajai kusal setee ghar jaeh panddit |1| rahaau |
ਹਰਿ ਕਾ ਜਸੁ ਨਿਧਿ ਲੀਆ ਲਾਭ ॥ har kaa jas nidh leea laabh |
ਪੂਰਨ ਭਏ ਮਨੋਰਥ ਸਾਭ ॥ pooran bhe manorath saabh |
ਦੁਖੁ ਨਾਠਾ ਸੁਖੁ ਘਰ ਮਹਿ ਆਇਆ ॥ dukh naatthaa sukh ghar meh aaeaa |
ਸੰਤ ਪ੍ਰਸਾਦਿ ਕਮਲੁ ਬਿਗਸਾਇਆ ॥੨॥ sant prasaad kamal bigasaaeaa |2|
ਨਾਮ ਰਤਨੁ ਜਿਨਿ ਪਾਇਆ ਦਾਨੁ ॥ naam ratan jin paaeaa daan |
ਤਿਸੁ ਜਨ ਹੋਏ ਸਗਲ ਨਿਧਾਨ ॥ tis jan hoe sagal nidhaan |
ਸੰਤੋਖੁ ਆਇਆ ਮਨਿ ਪੂਰਾ ਪਾਇ ॥ santokh aaeaa man pooraa paae |
ਫਿਰਿ ਫਿਰਿ ਮਾਗਨ ਕਾਹੇ ਜਾਇ ॥੩॥ fir fir maagan kaahe jaae |3|
ਹਰਿ ਕੀ ਕਥਾ ਸੁਨਤ ਪਵਿਤ ॥ har kee kathaa sunat pavit |
ਜਿਹਵਾ ਬਕਤ ਪਾਈ ਗਤਿ ਮਤਿ ॥ jihavaa bakat paaee gat mat |
ਸੋ ਪਰਵਾਣੁ ਜਿਸੁ ਰਿਦੈ ਵਸਾਈ ॥ so paravaan jis ridai vasaaee |
ਨਾਨਕ ਤੇ ਜਨ ਊਤਮ ਭਾਈ ॥੪॥੧੭॥੨੮॥ naanak te jan aootam bhaaee |4|17|28|
ਰਾਮਕਲੀ ਮਹਲਾ ੫ ॥ raamakalee mahalaa 5 |
ਗਹੁ ਕਰਿ ਪਕਰੀ ਨ ਆਈ ਹਾਥਿ ॥ gahu kar pakaree na aaee haath |
ਪ੍ਰੀਤਿ ਕਰੀ ਚਾਲੀ ਨਹੀ ਸਾਥਿ ॥ preet karee chaalee nahee saath |
ਕਹੁ ਨਾਨਕ ਜਉ ਤਿਆਗਿ ਦਈ ॥ kahu naanak jau tiaag dee |
ਤਬ ਓਹ ਚਰਣੀ ਆਇ ਪਈ ॥੧॥ tab oeh charanee aae pee |1|
ਸੁਣਿ ਸੰਤਹੁ ਨਿਰਮਲ ਬੀਚਾਰ ॥ sun santahu niramal beechaar |
ਰਾਮ ਨਾਮ ਬਿਨੁ ਗਤਿ ਨਹੀ ਕਾਈ ਗੁਰੁ ਪੂਰਾ ਭੇਟਤ ਉਧਾਰ ॥੧॥ ਰਹਾਉ ॥ raam naam bin gat nahee kaaee gur pooraa bhettat udhaar |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.