U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 92

Text

1

ਜਬ ਉਸ ਕਉ ਕੋਈ ਦੇਵੈ ਮਾਨੁ ॥ jab us kau koee devai maan |

2

ਤਬ ਆਪਸ ਊਪਰਿ ਰਖੈ ਗੁਮਾਨੁ ॥ tab aapas aoopar rakhai gumaan |

3

ਜਬ ਉਸ ਕਉ ਕੋਈ ਮਨਿ ਪਰਹਰੈ ॥ jab us kau koee man paraharai |

4

ਤਬ ਓਹ ਸੇਵਕਿ ਸੇਵਾ ਕਰੈ ॥੨॥ tab oeh sevak sevaa karai |2|

5

ਮੁਖਿ ਬੇਰਾਵੈ ਅੰਤਿ ਠਗਾਵੈ ॥ mukh beraavai ant tthagaavai |

6

ਇਕਤੁ ਠਉਰ ਓਹ ਕਹੀ ਨ ਸਮਾਵੈ ॥ eikat tthaur oeh kahee na samaavai |

7

ਉਨਿ ਮੋਹੇ ਬਹੁਤੇ ਬ੍ਰਹਮੰਡ ॥ aun mohe bahute brahamandd |

8

ਰਾਮ ਜਨੀ ਕੀਨੀ ਖੰਡ ਖੰਡ ॥੩॥ raam janee keenee khandd khandd |3|

9

ਜੋ ਮਾਗੈ ਸੋ ਭੂਖਾ ਰਹੈ ॥ jo maagai so bhookhaa rahai |

10

ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥ eis sang raachai su kachhoo na lahai |

11

ਇਸਹਿ ਤਿਆਗਿ ਸਤਸੰਗਤਿ ਕਰੈ ॥ eiseh tiaag satasangat karai |

12

ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥ vaddabhaagee naanak ohu tarai |4|18|29|

13

ਰਾਮਕਲੀ ਮਹਲਾ ੫ ॥ raamakalee mahalaa 5 |

14

ਆਤਮ ਰਾਮੁ ਸਰਬ ਮਹਿ ਪੇਖੁ ॥ aatam raam sarab meh pekh |

15

ਪੂਰਨ ਪੂਰਿ ਰਹਿਆ ਪ੍ਰਭ ਏਕੁ ॥ pooran poor rahiaa prabh ek |

16

ਰਤਨੁ ਅਮੋਲੁ ਰਿਦੇ ਮਹਿ ਜਾਨੁ ॥ ratan amol ride meh jaan |

17

ਅਪਨੀ ਵਸਤੁ ਤੂ ਆਪਿ ਪਛਾਨੁ ॥੧॥ apanee vasat too aap pachhaan |1|

18

ਪੀ ਅੰਮ੍ਰਿਤੁ ਸੰਤਨ ਪਰਸਾਦਿ ॥ pee amrit santan parasaad |

19

ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥ vadde bhaag hoveh tau paaeeai bin jihavaa kiaa jaanai suaad |1| rahaau |

20

ਅਠ ਦਸ ਬੇਦ ਸੁਨੇ ਕਹ ਡੋਰਾ ॥ atth das bed sune keh ddoraa |

21

ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥ kott pragaas na disai andheraa |

22

ਪਸੂ ਪਰੀਤਿ ਘਾਸ ਸੰਗਿ ਰਚੈ ॥ pasoo pareet ghaas sang rachai |

23

ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥ jis nahee bujhaavai so kit bidh bujhai |2|

24

ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥ jaananahaar rahiaa prabh jaan |

25

ਓਤਿ ਪੋਤਿ ਭਗਤਨ ਸੰਗਾਨਿ ॥ ot pot bhagatan sangaan |

26

ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥ bigas bigas apunaa prabh gaaveh |

27

ਨਾਨਕ ਤਿਨ ਜਮ ਨੇੜਿ ਨ ਆਵਹਿ ॥੩॥੧੯॥੩੦॥ naanak tin jam nerr na aaveh |3|19|30|

28

ਰਾਮਕਲੀ ਮਹਲਾ ੫ ॥ raamakalee mahalaa 5 |

29

ਦੀਨੋ ਨਾਮੁ ਕੀਓ ਪਵਿਤੁ ॥ deeno naam keeo pavit |

30

ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ har dhan raas niraas ih bit |

31

ਕਾਟੀ ਬੰਧਿ ਹਰਿ ਸੇਵਾ ਲਾਏ ॥ kaattee bandh har sevaa laae |

32

ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ har har bhagat raam gun gaae |1|

33

ਬਾਜੇ ਅਨਹਦ ਬਾਜਾ ॥ baaje anahad baajaa |

34

ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ rasak rasak gun gaaveh har jan apanai guradev nivaajaa |1| rahaau |

35

ਆਇ ਬਨਿਓ ਪੂਰਬਲਾ ਭਾਗੁ ॥ aae banio poorabalaa bhaag |

36

ਜਨਮ ਜਨਮ ਕਾ ਸੋਇਆ ਜਾਗੁ ॥ janam janam kaa soeaa jaag |

37

ਗਈ ਗਿਲਾਨਿ ਸਾਧ ਕੈ ਸੰਗਿ ॥ gee gilaan saadh kai sang |

38

ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥ man tan raato har kai rang |2|

39

ਰਾਖੇ ਰਾਖਨਹਾਰ ਦਇਆਲ ॥ raakhe raakhanahaar deaal |

40

ਨਾ ਕਿਛੁ ਸੇਵਾ ਨਾ ਕਿਛੁ ਘਾਲ ॥ naa kichh sevaa naa kichh ghaal |

41

ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ kar kirapaa prabh keenee deaa |

42

ਬੂਡਤ ਦੁਖ ਮਹਿ ਕਾਢਿ ਲਇਆ ॥੩॥ booddat dukh meh kaadt leaa |3|

43

ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ sun sun upajio man meh chaau |

44

ਆਠ ਪਹਰ ਹਰਿ ਕੇ ਗੁਣ ਗਾਉ ॥ aatth pehar har ke gun gaau |

45

ਗਾਵਤ ਗਾਵਤ ਪਰਮ ਗਤਿ ਪਾਈ ॥ gaavat gaavat param gat paaee |

46

ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥ gur prasaad naanak liv laaee |4|20|31|

47

ਰਾਮਕਲੀ ਮਹਲਾ ੫ ॥ raamakalee mahalaa 5 |

48

ਕਉਡੀ ਬਦਲੈ ਤਿਆਗੈ ਰਤਨੁ ॥ kauddee badalai tiaagai ratan |

49

ਛੋਡਿ ਜਾਇ ਤਾਹੂ ਕਾ ਜਤਨੁ ॥ chhodd jaae taahoo kaa jatan |

50

ਸੋ ਸੰਚੈ ਜੋ ਹੋਛੀ ਬਾਤ ॥ so sanchai jo hochhee baat |

51

ਮਾਇਆ ਮੋਹਿਆ ਟੇਢਉ ਜਾਤ ॥੧॥ maaeaa mohiaa ttedtau jaat |1|

52

ਅਭਾਗੇ ਤੈ ਲਾਜ ਨਾਹੀ ॥ abhaage tai laaj naahee |

53

ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥ sukh saagar pooran paramesar har na chetio man maahee |1| rahaau |

54

ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥ amrit kauraa bikhiaa meetthee |

55

ਸਾਕਤ ਕੀ ਬਿਧਿ ਨੈਨਹੁ ਡੀਠੀ ॥ saakat kee bidh nainahu ddeetthee |

56

ਕੂੜਿ ਕਪਟਿ ਅਹੰਕਾਰਿ ਰੀਝਾਨਾ ॥ koorr kapatt ahankaar reejhaanaa |

Original Gurmukhi with romanized transliteration, via the GurbaniNow API. An English translation will be added once a cleared translation is available.