Sikhism
Ang-801 93
Text
ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥ naam sunat jan bichhooa ddasaanaa |2|
ਮਾਇਆ ਕਾਰਣਿ ਸਦ ਹੀ ਝੂਰੈ ॥ maaeaa kaaran sad hee jhoorai |
ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥ man mukh kabeh na usatat karai |
ਨਿਰਭਉ ਨਿਰੰਕਾਰ ਦਾਤਾਰੁ ॥ nirbhau nirankaar daataar |
ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥ tis siau preet na karai gavaar |3|
ਸਭ ਸਾਹਾ ਸਿਰਿ ਸਾਚਾ ਸਾਹੁ ॥ sabh saahaa sir saachaa saahu |
ਵੇਮੁਹਤਾਜੁ ਪੂਰਾ ਪਾਤਿਸਾਹੁ ॥ vemuhataaj pooraa paatisaahu |
ਮੋਹ ਮਗਨ ਲਪਟਿਓ ਭ੍ਰਮ ਗਿਰਹ ॥ moh magan lapattio bhram girah |
ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥ naanak tareeai teree mihar |4|21|32|
ਰਾਮਕਲੀ ਮਹਲਾ ੫ ॥ raamakalee mahalaa 5 |
ਰੈਣਿ ਦਿਨਸੁ ਜਪਉ ਹਰਿ ਨਾਉ ॥ rain dinas jpau har naau |
ਆਗੈ ਦਰਗਹ ਪਾਵਉ ਥਾਉ ॥ aagai daragah paavau thaau |
ਸਦਾ ਅਨੰਦੁ ਨ ਹੋਵੀ ਸੋਗੁ ॥ sadaa anand na hovee sog |
ਕਬਹੂ ਨ ਬਿਆਪੈ ਹਉਮੈ ਰੋਗੁ ॥੧॥ kabahoo na biaapai haumai rog |1|
ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ khojahu santahu har braham giaanee |
ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥ bisaman bisam bhe bisamaadaa param gat paaveh har simar paraanee |1| rahaau |
ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥ gan min dekhahu sagal beechaar |
ਨਾਮ ਬਿਨਾ ਕੋ ਸਕੈ ਨ ਤਾਰਿ ॥ naam binaa ko sakai na taar |
ਸਗਲ ਉਪਾਵ ਨ ਚਾਲਹਿ ਸੰਗਿ ॥ sagal upaav na chaaleh sang |
ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥ bhavajal tareeai prabh kai rang |2|
ਦੇਹੀ ਧੋਇ ਨ ਉਤਰੈ ਮੈਲੁ ॥ dehee dhoe na utarai mail |
ਹਉਮੈ ਬਿਆਪੈ ਦੁਬਿਧਾ ਫੈਲੁ ॥ haumai biaapai dubidhaa fail |
ਹਰਿ ਹਰਿ ਅਉਖਧੁ ਜੋ ਜਨੁ ਖਾਇ ॥ har har aaukhadh jo jan khaae |
ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥ taa kaa rog sagal mitt jaae |3|
ਕਰਿ ਕਿਰਪਾ ਪਾਰਬ੍ਰਹਮ ਦਇਆਲ ॥ kar kirapaa paarabraham deaal |
ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥ man te kabahu na bisar guopaal |
ਤੇਰੇ ਦਾਸ ਕੀ ਹੋਵਾ ਧੂਰਿ ॥ tere daas kee hovaa dhoor |
ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥ naanak kee prabh saradhaa poor |4|22|33|
ਰਾਮਕਲੀ ਮਹਲਾ ੫ ॥ raamakalee mahalaa 5 |
ਤੇਰੀ ਸਰਣਿ ਪੂਰੇ ਗੁਰਦੇਵ ॥ teree saran poore guradev |
ਤੁਧੁ ਬਿਨੁ ਦੂਜਾ ਨਾਹੀ ਕੋਇ ॥ tudh bin doojaa naahee koe |
ਤੂ ਸਮਰਥੁ ਪੂਰਨ ਪਾਰਬ੍ਰਹਮੁ ॥ too samarath pooran paarabraham |
ਸੋ ਧਿਆਏ ਪੂਰਾ ਜਿਸੁ ਕਰਮੁ ॥੧॥ so dhiaae pooraa jis karam |1|
ਤਰਣ ਤਾਰਣ ਪ੍ਰਭ ਤੇਰੋ ਨਾਉ ॥ taran taaran prabh tero naau |
ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥ ekaa saran gahee man merai tudh bin doojaa naahee tthaau |1| rahaau |
ਜਪਿ ਜਪਿ ਜੀਵਾ ਤੇਰਾ ਨਾਉ ॥ jap jap jeevaa teraa naau |
ਆਗੈ ਦਰਗਹ ਪਾਵਉ ਠਾਉ ॥ aagai daragah paavau tthaau |
ਦੂਖੁ ਅੰਧੇਰਾ ਮਨ ਤੇ ਜਾਇ ॥ dookh andheraa man te jaae |
ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥ duramat binasai raachai har naae |2|
ਚਰਨ ਕਮਲ ਸਿਉ ਲਾਗੀ ਪ੍ਰੀਤਿ ॥ charan kamal siau laagee preet |
ਗੁਰ ਪੂਰੇ ਕੀ ਨਿਰਮਲ ਰੀਤਿ ॥ gur poore kee niramal reet |
ਭਉ ਭਾਗਾ ਨਿਰਭਉ ਮਨਿ ਬਸੈ ॥ bhau bhaagaa nirbhau man basai |
ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥ amrit naam rasanaa nit japai |3|
ਕੋਟਿ ਜਨਮ ਕੇ ਕਾਟੇ ਫਾਹੇ ॥ kott janam ke kaatte faahe |
ਪਾਇਆ ਲਾਭੁ ਸਚਾ ਧਨੁ ਲਾਹੇ ॥ paaeaa laabh sachaa dhan laahe |
ਤੋਟਿ ਨ ਆਵੈ ਅਖੁਟ ਭੰਡਾਰ ॥ tott na aavai akhutt bhanddaar |
ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥ naanak bhagat soheh har duaar |4|23|34|
ਰਾਮਕਲੀ ਮਹਲਾ ੫ ॥ raamakalee mahalaa 5 |
ਰਤਨ ਜਵੇਹਰ ਨਾਮ ॥ ratan javehar naam |
ਸਤੁ ਸੰਤੋਖੁ ਗਿਆਨ ॥ sat santokh giaan |
ਸੂਖ ਸਹਜ ਦਇਆ ਕਾ ਪੋਤਾ ॥ sookh sehaj deaa kaa potaa |
ਹਰਿ ਭਗਤਾ ਹਵਾਲੈ ਹੋਤਾ ॥੧॥ har bhagataa havaalai hotaa |1|
ਮੇਰੇ ਰਾਮ ਕੋ ਭੰਡਾਰੁ ॥ mere raam ko bhanddaar |
ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥ khaat kharach kachh tott na aavai ant nahee har paaraavaar |1| rahaau |
ਕੀਰਤਨੁ ਨਿਰਮੋਲਕ ਹੀਰਾ ॥ keeratan niramolak heeraa |
ਆਨੰਦ ਗੁਣੀ ਗਹੀਰਾ ॥ aanand gunee gaheeraa |
ਅਨਹਦ ਬਾਣੀ ਪੂੰਜੀ ॥ anahad baanee poonjee |
ਸੰਤਨ ਹਥਿ ਰਾਖੀ ਕੂੰਜੀ ॥੨॥ santan hath raakhee koonjee |2|
Original Gurmukhi with romanized transliteration, via the GurbaniNow API. An English translation will be added once a cleared translation is available.