U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-801 97

Text

1

ਓੁਂ ਨਮੋ ਭਗਵੰਤ ਗੁਸਾਈ ॥ oun namo bhagavant gusaaee |

2

ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥ khaalak rav rahiaa sarab tthaaee |1| rahaau |

3

ਜਗੰਨਾਥ ਜਗਜੀਵਨ ਮਾਧੋ ॥ jaganaath jagajeevan maadho |

4

ਭਉ ਭੰਜਨ ਰਿਦ ਮਾਹਿ ਅਰਾਧੋ ॥ bhau bhanjan rid maeh araadho |

5

ਰਿਖੀਕੇਸ ਗੋਪਾਲ ਗੋੁਵਿੰਦ ॥ rikheekes gopaal guovind |

6

ਪੂਰਨ ਸਰਬਤ੍ਰ ਮੁਕੰਦ ॥੨॥ pooran sarabatr mukand |2|

7

ਮਿਹਰਵਾਨ ਮਉਲਾ ਤੂਹੀ ਏਕ ॥ miharavaan maulaa toohee ek |

8

ਪੀਰ ਪੈਕਾਂਬਰ ਸੇਖ ॥ peer paikaanbar sekh |

9

ਦਿਲਾ ਕਾ ਮਾਲਕੁ ਕਰੇ ਹਾਕੁ ॥ dilaa kaa maalak kare haak |

10

ਕੁਰਾਨ ਕਤੇਬ ਤੇ ਪਾਕੁ ॥੩॥ kuraan kateb te paak |3|

11

ਨਾਰਾਇਣ ਨਰਹਰ ਦਇਆਲ ॥ naaraaein narahar deaal |

12

ਰਮਤ ਰਾਮ ਘਟ ਘਟ ਆਧਾਰ ॥ ramat raam ghatt ghatt aadhaar |

13

ਬਾਸੁਦੇਵ ਬਸਤ ਸਭ ਠਾਇ ॥ baasudev basat sabh tthaae |

14

ਲੀਲਾ ਕਿਛੁ ਲਖੀ ਨ ਜਾਇ ॥੪॥ leelaa kichh lakhee na jaae |4|

15

ਮਿਹਰ ਦਇਆ ਕਰਿ ਕਰਨੈਹਾਰ ॥ mihar deaa kar karanaihaar |

16

ਭਗਤਿ ਬੰਦਗੀ ਦੇਹਿ ਸਿਰਜਣਹਾਰ ॥ bhagat bandagee dehi sirajanahaar |

17

ਕਹੁ ਨਾਨਕ ਗੁਰਿ ਖੋਏ ਭਰਮ ॥ kahu naanak gur khoe bharam |

18

ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥ eko alahu paarabraham |5|34|45|

19

ਰਾਮਕਲੀ ਮਹਲਾ ੫ ॥ raamakalee mahalaa 5 |

20

ਕੋਟਿ ਜਨਮ ਕੇ ਬਿਨਸੇ ਪਾਪ ॥ kott janam ke binase paap |

21

ਹਰਿ ਹਰਿ ਜਪਤ ਨਾਹੀ ਸੰਤਾਪ ॥ har har japat naahee santaap |

22

ਗੁਰ ਕੇ ਚਰਨ ਕਮਲ ਮਨਿ ਵਸੇ ॥ gur ke charan kamal man vase |

23

ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥ mahaa bikaar tan te sabh nase |1|

24

ਗੋਪਾਲ ਕੋ ਜਸੁ ਗਾਉ ਪ੍ਰਾਣੀ ॥ gopaal ko jas gaau praanee |

25

ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ ॥ akath kathaa saachee prabh pooran jotee jot samaanee |1| rahaau |

26

ਤ੍ਰਿਸਨਾ ਭੂਖ ਸਭ ਨਾਸੀ ॥ trisanaa bhookh sabh naasee |

27

ਸੰਤ ਪ੍ਰਸਾਦਿ ਜਪਿਆ ਅਬਿਨਾਸੀ ॥ sant prasaad japiaa abinaasee |

28

ਰੈਨਿ ਦਿਨਸੁ ਪ੍ਰਭ ਸੇਵ ਕਮਾਨੀ ॥ rain dinas prabh sev kamaanee |

29

ਹਰਿ ਮਿਲਣੈ ਕੀ ਏਹ ਨੀਸਾਨੀ ॥੨॥ har milanai kee eeh neesaanee |2|

30

ਮਿਟੇ ਜੰਜਾਲ ਹੋਏ ਪ੍ਰਭ ਦਇਆਲ ॥ mitte janjaal hoe prabh deaal |

31

ਗੁਰ ਕਾ ਦਰਸਨੁ ਦੇਖਿ ਨਿਹਾਲ ॥ gur kaa darasan dekh nihaal |

32

ਪਰਾ ਪੂਰਬਲਾ ਕਰਮੁ ਬਣਿ ਆਇਆ ॥ paraa poorabalaa karam ban aaeaa |

33

ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥ har ke gun nit rasanaa gaaeaa |3|

34

ਹਰਿ ਕੇ ਸੰਤ ਸਦਾ ਪਰਵਾਣੁ ॥ har ke sant sadaa paravaan |

35

ਸੰਤ ਜਨਾ ਮਸਤਕਿ ਨੀਸਾਣੁ ॥ sant janaa masatak neesaan |

36

ਦਾਸ ਕੀ ਰੇਣੁ ਪਾਏ ਜੇ ਕੋਇ ॥ daas kee ren paae je koe |

37

ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥ naanak tis kee param gat hoe |4|35|46|

38

ਰਾਮਕਲੀ ਮਹਲਾ ੫ ॥ raamakalee mahalaa 5 |

39

ਦਰਸਨ ਕਉ ਜਾਈਐ ਕੁਰਬਾਨੁ ॥ darasan kau jaaeeai kurabaan |

40

ਚਰਨ ਕਮਲ ਹਿਰਦੈ ਧਰਿ ਧਿਆਨੁ ॥ charan kamal hiradai dhar dhiaan |

41

ਧੂਰਿ ਸੰਤਨ ਕੀ ਮਸਤਕਿ ਲਾਇ ॥ dhoor santan kee masatak laae |

42

ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ janam janam kee duramat mal jaae |1|

43

ਜਿਸੁ ਭੇਟਤ ਮਿਟੈ ਅਭਿਮਾਨੁ ॥ jis bhettat mittai abhimaan |

44

ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ paarabraham sabh nadaree aavai kar kirapaa pooran bhagavaan |1| rahaau |

45

ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ gur kee keerat japeeai har naau |

46

ਗੁਰ ਕੀ ਭਗਤਿ ਸਦਾ ਗੁਣ ਗਾਉ ॥ gur kee bhagat sadaa gun gaau |

47

ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ gur kee surat nikatt kar jaan |

48

ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥ gur kaa sabad sat kar maan |2|

49

ਗੁਰ ਬਚਨੀ ਸਮਸਰਿ ਸੁਖ ਦੂਖ ॥ gur bachanee samasar sukh dookh |

50

ਕਦੇ ਨ ਬਿਆਪੈ ਤ੍ਰਿਸਨਾ ਭੂਖ ॥ kade na biaapai trisanaa bhookh |

51

ਮਨਿ ਸੰਤੋਖੁ ਸਬਦਿ ਗੁਰ ਰਾਜੇ ॥ man santokh sabad gur raaje |

52

ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥ jap gobind parrade sabh kaaje |3|

53

ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥ gur paramesar gur govind |

54

ਗੁਰੁ ਦਾਤਾ ਦਇਆਲ ਬਖਸਿੰਦੁ ॥ gur daataa deaal bakhasind |

55

ਗੁਰ ਚਰਨੀ ਜਾ ਕਾ ਮਨੁ ਲਾਗਾ ॥ gur charanee jaa kaa man laagaa |

56

ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥ naanak daas tis pooran bhaagaa |4|36|47|

Original Gurmukhi with romanized transliteration, via the GurbaniNow API. An English translation will be added once a cleared translation is available.