U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

← Ang-901
← 99Ch. 100 of 100

Sikhism

Ang-901 100

Text

1

ਮਾਰੂ ਮਹਲਾ ੫ ॥ maaroo mahalaa 5 |

2

ਮਾਨ ਮੋਹ ਅਰੁ ਲੋਭ ਵਿਕਾਰਾ ਬੀਓ ਚੀਤਿ ਨ ਘਾਲਿਓ ॥ maan moh ar lobh vikaaraa beeo cheet na ghaalio |

3

ਨਾਮ ਰਤਨੁ ਗੁਣਾ ਹਰਿ ਬਣਜੇ ਲਾਦਿ ਵਖਰੁ ਲੈ ਚਾਲਿਓ ॥੧॥ naam ratan gunaa har banaje laad vakhar lai chaalio |1|

4

ਸੇਵਕ ਕੀ ਓੜਕਿ ਨਿਬਹੀ ਪ੍ਰੀਤਿ ॥ sevak kee orrak nibahee preet |

5

ਜੀਵਤ ਸਾਹਿਬੁ ਸੇਵਿਓ ਅਪਨਾ ਚਲਤੇ ਰਾਖਿਓ ਚੀਤਿ ॥੧॥ ਰਹਾਉ ॥ jeevat saahib sevio apanaa chalate raakhio cheet |1| rahaau |

6

ਜੈਸੀ ਆਗਿਆ ਕੀਨੀ ਠਾਕੁਰਿ ਤਿਸ ਤੇ ਮੁਖੁ ਨਹੀ ਮੋਰਿਓ ॥ jaisee aagiaa keenee tthaakur tis te mukh nahee morio |

7

ਸਹਜੁ ਅਨੰਦੁ ਰਖਿਓ ਗ੍ਰਿਹ ਭੀਤਰਿ ਉਠਿ ਉਆਹੂ ਕਉ ਦਉਰਿਓ ॥੨॥ sehaj anand rakhio grih bheetar utth uaahoo kau daurio |2|

8

ਆਗਿਆ ਮਹਿ ਭੂਖ ਸੋਈ ਕਰਿ ਸੂਖਾ ਸੋਗ ਹਰਖ ਨਹੀ ਜਾਨਿਓ ॥ aagiaa meh bhookh soee kar sookhaa sog harakh nahee jaanio |

9

ਜੋ ਜੋ ਹੁਕਮੁ ਭਇਓ ਸਾਹਿਬ ਕਾ ਸੋ ਮਾਥੈ ਲੇ ਮਾਨਿਓ ॥੩॥ jo jo hukam bheo saahib kaa so maathai le maanio |3|

10

ਭਇਓ ਕ੍ਰਿਪਾਲੁ ਠਾਕੁਰੁ ਸੇਵਕ ਕਉ ਸਵਰੇ ਹਲਤ ਪਲਾਤਾ ॥ bheo kripaal tthaakur sevak kau savare halat palaataa |

11

ਧੰਨੁ ਸੇਵਕੁ ਸਫਲੁ ਓਹੁ ਆਇਆ ਜਿਨਿ ਨਾਨਕ ਖਸਮੁ ਪਛਾਤਾ ॥੪॥੫॥ dhan sevak safal ohu aaeaa jin naanak khasam pachhaataa |4|5|

12

ਮਾਰੂ ਮਹਲਾ ੫ ॥ maaroo mahalaa 5 |

13

ਖੁਲਿਆ ਕਰਮੁ ਕ੍ਰਿਪਾ ਭਈ ਠਾਕੁਰ ਕੀਰਤਨੁ ਹਰਿ ਹਰਿ ਗਾਈ ॥ khuliaa karam kripaa bhee tthaakur keeratan har har gaaee |

14

ਸ੍ਰਮੁ ਥਾਕਾ ਪਾਏ ਬਿਸ੍ਰਾਮਾ ਮਿਟਿ ਗਈ ਸਗਲੀ ਧਾਈ ॥੧॥ sram thaakaa paae bisraamaa mitt gee sagalee dhaaee |1|

15

ਅਬ ਮੋਹਿ ਜੀਵਨ ਪਦਵੀ ਪਾਈ ॥ ab mohi jeevan padavee paaee |

16

ਚੀਤਿ ਆਇਓ ਮਨਿ ਪੁਰਖੁ ਬਿਧਾਤਾ ਸੰਤਨ ਕੀ ਸਰਣਾਈ ॥੧॥ ਰਹਾਉ ॥ cheet aaeo man purakh bidhaataa santan kee saranaaee |1| rahaau |

17

ਕਾਮੁ ਕ੍ਰੋਧੁ ਲੋਭੁ ਮੋਹੁ ਨਿਵਾਰੇ ਨਿਵਰੇ ਸਗਲ ਬੈਰਾਈ ॥ kaam krodh lobh mohu nivaare nivare sagal bairaaee |

18

ਸਦ ਹਜੂਰਿ ਹਾਜਰੁ ਹੈ ਨਾਜਰੁ ਕਤਹਿ ਨ ਭਇਓ ਦੂਰਾਈ ॥੨॥ sad hajoor haajar hai naajar kateh na bheo dooraaee |2|

19

ਸੁਖ ਸੀਤਲ ਸਰਧਾ ਸਭ ਪੂਰੀ ਹੋਏ ਸੰਤ ਸਹਾਈ ॥ sukh seetal saradhaa sabh pooree hoe sant sahaaee |

20

ਪਾਵਨ ਪਤਿਤ ਕੀਏ ਖਿਨ ਭੀਤਰਿ ਮਹਿਮਾ ਕਥਨੁ ਨ ਜਾਈ ॥੩॥ paavan patit kee khin bheetar mahimaa kathan na jaaee |3|

21

ਨਿਰਭਉ ਭਏ ਸਗਲ ਭੈ ਖੋਏ ਗੋਬਿਦ ਚਰਣ ਓਟਾਈ ॥ nirbhau bhe sagal bhai khoe gobid charan ottaaee |

22

ਨਾਨਕੁ ਜਸੁ ਗਾਵੈ ਠਾਕੁਰ ਕਾ ਰੈਣਿ ਦਿਨਸੁ ਲਿਵ ਲਾਈ ॥੪॥੬॥ naanak jas gaavai tthaakur kaa rain dinas liv laaee |4|6|

23

ਮਾਰੂ ਮਹਲਾ ੫ ॥ maaroo mahalaa 5 |

24

ਜੋ ਸਮਰਥੁ ਸਰਬ ਗੁਣ ਨਾਇਕੁ ਤਿਸ ਕਉ ਕਬਹੁ ਨ ਗਾਵਸਿ ਰੇ ॥ jo samarath sarab gun naaeik tis kau kabahu na gaavas re |

25

ਛੋਡਿ ਜਾਇ ਖਿਨ ਭੀਤਰਿ ਤਾ ਕਉ ਉਆ ਕਉ ਫਿਰਿ ਫਿਰਿ ਧਾਵਸਿ ਰੇ ॥੧॥ chhodd jaae khin bheetar taa kau uaa kau fir fir dhaavas re |1|

26

ਅਪੁਨੇ ਪ੍ਰਭ ਕਉ ਕਿਉ ਨ ਸਮਾਰਸਿ ਰੇ ॥ apune prabh kau kiau na samaaras re |

27

ਬੈਰੀ ਸੰਗਿ ਰੰਗ ਰਸਿ ਰਚਿਆ ਤਿਸੁ ਸਿਉ ਜੀਅਰਾ ਜਾਰਸਿ ਰੇ ॥੧॥ ਰਹਾਉ ॥ bairee sang rang ras rachiaa tis siau jeearaa jaaras re |1| rahaau |

28

ਜਾ ਕੈ ਨਾਮਿ ਸੁਨਿਐ ਜਮੁ ਛੋਡੈ ਤਾ ਕੀ ਸਰਣਿ ਨ ਪਾਵਸਿ ਰੇ ॥ jaa kai naam suniai jam chhoddai taa kee saran na paavas re |

29

ਕਾਢਿ ਦੇਇ ਸਿਆਲ ਬਪੁਰੇ ਕਉ ਤਾ ਕੀ ਓਟ ਟਿਕਾਵਸਿ ਰੇ ॥੨॥ kaadt dee siaal bapure kau taa kee ott ttikaavas re |2|

30

ਜਿਸ ਕਾ ਜਾਸੁ ਸੁਨਤ ਭਵ ਤਰੀਐ ਤਾ ਸਿਉ ਰੰਗੁ ਨ ਲਾਵਸਿ ਰੇ ॥ jis kaa jaas sunat bhav tareeai taa siau rang na laavas re |

31

ਥੋਰੀ ਬਾਤ ਅਲਪ ਸੁਪਨੇ ਕੀ ਬਹੁਰਿ ਬਹੁਰਿ ਅਟਕਾਵਸਿ ਰੇ ॥੩॥ thoree baat alap supane kee bahur bahur attakaavas re |3|

32

ਭਇਓ ਪ੍ਰਸਾਦੁ ਕ੍ਰਿਪਾ ਨਿਧਿ ਠਾਕੁਰ ਸੰਤਸੰਗਿ ਪਤਿ ਪਾਈ ॥ bheo prasaad kripaa nidh tthaakur santasang pat paaee |

33

ਕਹੁ ਨਾਨਕ ਤ੍ਰੈ ਗੁਣ ਭ੍ਰਮੁ ਛੂਟਾ ਜਉ ਪ੍ਰਭ ਭਏ ਸਹਾਈ ॥੪॥੭॥ kahu naanak trai gun bhram chhoottaa jau prabh bhe sahaaee |4|7|

34

ਮਾਰੂ ਮਹਲਾ ੫ ॥ maaroo mahalaa 5 |

35

ਅੰਤਰਜਾਮੀ ਸਭ ਬਿਧਿ ਜਾਨੈ ਤਿਸ ਤੇ ਕਹਾ ਦੁਲਾਰਿਓ ॥ antarajaamee sabh bidh jaanai tis te kahaa dulaario |

36

ਹਸਤ ਪਾਵ ਝਰੇ ਖਿਨ ਭੀਤਰਿ ਅਗਨਿ ਸੰਗਿ ਲੈ ਜਾਰਿਓ ॥੧॥ hasat paav jhare khin bheetar agan sang lai jaario |1|

Original Gurmukhi with romanized transliteration, via the GurbaniNow API. An English translation will be added once a cleared translation is available.