U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 11

Text

1

ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥ paaras parase fir paaras hoe har jeeo apanee kirapaa dhaaree |2|

2

ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥ eik bhekh kareh fireh abhimaanee tin jooai baajee haaree |3|

3

ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥ eik anadin bhagat kareh din raatee raam naam ur dhaaree |4|

4

ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥ anadin raate sahaje maate sahaje haumai maaree |5|

5

ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥ bhai bin bhagat na hoee kab hee bhai bhaae bhagat savaaree |6|

6

ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥ maaeaa mohu sabad jalaaeaa giaan tat beechaaree |7|

7

ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥ aape aap karaae karataa aape bakhas bhanddaaree |8|

8

ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥ tis kiaa gunaa kaa ant na paaeaa hau gaavaa sabad veechaaree |9|

9

ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥ har jeeo japee har jeeo saalaahee vichahu aap nivaaree |10|

10

ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥ naam padaarath gur te paaeaa akhutt sache bhanddaaree |11|

11

ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥ apaniaa bhagataa no aape tutthaa apanee kirapaa kar kal dhaaree |12|

12

ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥ tin saache naam kee sadaa bhukh laagee gaavan sabad veechaaree |13|

13

ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥ jeeo pindd sabh kichh hai tis kaa aakhan bikham beechaaree |14|

14

ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥ sabad lage seee jan nisatare bhaujal paar utaaree |15|

15

ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥ bin har saache ko paar na paavai boojhai ko veechaaree |16|

16

ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥ jo dhur likhiaa soee paaeaa mil har sabad savaaree |17|

17

ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥ kaaeaa kanchan sabade raatee saachai naae piaaree |18|

18

ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥ kaaeaa amrit rahee bharapoore paaeeai sabad veechaaree |19|

19

ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥ jo prabh khojeh seee paaveh hor foott mooe ahankaaree |20|

20

ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥ baadee binaseh sevak seveh gur kai het piaaree |21|

21

ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥ so jogee tat giaan beechaare haumai trisanaa maaree |22|

22

ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥ satigur daataa tinai pachhaataa jis no kripaa tumaaree |23|

23

ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥ satigur na seveh maaeaa laage ddoob mooe ahankaaree |24|

24

ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥ jichar andar saas tichar sevaa keechai jaae mileeai raam muraaree |25|

25

ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥ anadin jaagat rahai din raatee apane pria preet piaaree |26|

26

ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥ tan man vaaree vaar ghumaaee apane gur vittahu balihaaree |27|

27

ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥ maaeaa mohu binas jaaeigaa ubare sabad veechaaree |28|

28

ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥ aap jagaae seee jaage gur kai sabad veechaaree |29|

29

ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥ naanak seee mooe ji naam na cheteh bhagat jeeve veechaaree |30|4|13|

30

ਰਾਮਕਲੀ ਮਹਲਾ ੩ ॥ raamakalee mahalaa 3 |

31

ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥੧॥ naam khajaanaa gur te paaeaa tripat rahe aaghaaee |1|

32

ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ santahu guramukh mukat gat paaee |

Original Gurmukhi with romanized transliteration, via the GurbaniNow API. An English translation will be added once a cleared translation is available.