U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 12

Text

1

ਏਕੁ ਨਾਮੁ ਵਸਿਆ ਘਟ ਅੰਤਰਿ ਪੂਰੇ ਕੀ ਵਡਿਆਈ ॥੧॥ ਰਹਾਉ ॥ ek naam vasiaa ghatt antar poore kee vaddiaaee |1| rahaau |

2

ਆਪੇ ਕਰਤਾ ਆਪੇ ਭੁਗਤਾ ਦੇਦਾ ਰਿਜਕੁ ਸਬਾਈ ॥੨॥ aape karataa aape bhugataa dedaa rijak sabaaee |2|

3

ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥੩॥ jo kichh karanaa so kar rahiaa avar na karanaa jaaee |3|

4

ਆਪੇ ਸਾਜੇ ਸ੍ਰਿਸਟਿ ਉਪਾਏ ਸਿਰਿ ਸਿਰਿ ਧੰਧੈ ਲਾਈ ॥੪॥ aape saaje srisatt upaae sir sir dhandhai laaee |4|

5

ਤਿਸਹਿ ਸਰੇਵਹੁ ਤਾ ਸੁਖੁ ਪਾਵਹੁ ਸਤਿਗੁਰਿ ਮੇਲਿ ਮਿਲਾਈ ॥੫॥ tiseh sarevahu taa sukh paavahu satigur mel milaaee |5|

6

ਆਪਣਾ ਆਪੁ ਆਪਿ ਉਪਾਏ ਅਲਖੁ ਨ ਲਖਣਾ ਜਾਈ ॥੬॥ aapanaa aap aap upaae alakh na lakhanaa jaaee |6|

7

ਆਪੇ ਮਾਰਿ ਜੀਵਾਲੇ ਆਪੇ ਤਿਸ ਨੋ ਤਿਲੁ ਨ ਤਮਾਈ ॥੭॥ aape maar jeevaale aape tis no til na tamaaee |7|

8

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥੮॥ eik daate ik mangate keete aape bhagat karaaee |8|

9

ਸੇ ਵਡਭਾਗੀ ਜਿਨੀ ਏਕੋ ਜਾਤਾ ਸਚੇ ਰਹੇ ਸਮਾਈ ॥੯॥ se vaddabhaagee jinee eko jaataa sache rahe samaaee |9|

10

ਆਪਿ ਸਰੂਪੁ ਸਿਆਣਾ ਆਪੇ ਕੀਮਤਿ ਕਹਣੁ ਨ ਜਾਈ ॥੧੦॥ aap saroop siaanaa aape keemat kehan na jaaee |10|

11

ਆਪੇ ਦੁਖੁ ਸੁਖੁ ਪਾਏ ਅੰਤਰਿ ਆਪੇ ਭਰਮਿ ਭੁਲਾਈ ॥੧੧॥ aape dukh sukh paae antar aape bharam bhulaaee |11|

12

ਵਡਾ ਦਾਤਾ ਗੁਰਮੁਖਿ ਜਾਤਾ ਨਿਗੁਰੀ ਅੰਧ ਫਿਰੈ ਲੋਕਾਈ ॥੧੨॥ vaddaa daataa guramukh jaataa niguree andh firai lokaaee |12|

13

ਜਿਨੀ ਚਾਖਿਆ ਤਿਨਾ ਸਾਦੁ ਆਇਆ ਸਤਿਗੁਰਿ ਬੂਝ ਬੁਝਾਈ ॥੧੩॥ jinee chaakhiaa tinaa saad aaeaa satigur boojh bujhaaee |13|

14

ਇਕਨਾ ਨਾਵਹੁ ਆਪਿ ਭੁਲਾਏ ਇਕਨਾ ਗੁਰਮੁਖਿ ਦੇਇ ਬੁਝਾਈ ॥੧੪॥ eikanaa naavahu aap bhulaae ikanaa guramukh dee bujhaaee |14|

15

ਸਦਾ ਸਦਾ ਸਾਲਾਹਿਹੁ ਸੰਤਹੁ ਤਿਸ ਦੀ ਵਡੀ ਵਡਿਆਈ ॥੧੫॥ sadaa sadaa saalaahihu santahu tis dee vaddee vaddiaaee |15|

16

ਤਿਸੁ ਬਿਨੁ ਅਵਰੁ ਨ ਕੋਈ ਰਾਜਾ ਕਰਿ ਤਪਾਵਸੁ ਬਣਤ ਬਣਾਈ ॥੧੬॥ tis bin avar na koee raajaa kar tapaavas banat banaaee |16|

17

ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥੧੭॥ niaau tisai kaa hai sad saachaa virale hukam manaaee |17|

18

ਤਿਸ ਨੋ ਪ੍ਰਾਣੀ ਸਦਾ ਧਿਆਵਹੁ ਜਿਨਿ ਗੁਰਮੁਖਿ ਬਣਤ ਬਣਾਈ ॥੧੮॥ tis no praanee sadaa dhiaavahu jin guramukh banat banaaee |18|

19

ਸਤਿਗੁਰ ਭੇਟੈ ਸੋ ਜਨੁ ਸੀਝੈ ਜਿਸੁ ਹਿਰਦੈ ਨਾਮੁ ਵਸਾਈ ॥੧੯॥ satigur bhettai so jan seejhai jis hiradai naam vasaaee |19|

20

ਸਚਾ ਆਪਿ ਸਦਾ ਹੈ ਸਾਚਾ ਬਾਣੀ ਸਬਦਿ ਸੁਣਾਈ ॥੨੦॥ sachaa aap sadaa hai saachaa baanee sabad sunaaee |20|

21

ਨਾਨਕ ਸੁਣਿ ਵੇਖਿ ਰਹਿਆ ਵਿਸਮਾਦੁ ਮੇਰਾ ਪ੍ਰਭੁ ਰਵਿਆ ਸ੍ਰਬ ਥਾਈ ॥੨੧॥੫॥੧੪॥ naanak sun vekh rahiaa visamaad meraa prabh raviaa srab thaaee |21|5|14|

22

ਰਾਮਕਲੀ ਮਹਲਾ ੫ ਅਸਟਪਦੀਆ ॥ raamakalee mahalaa 5 asattapadeea |

23

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

24

ਕਿਨਹੀ ਕੀਆ ਪਰਵਿਰਤਿ ਪਸਾਰਾ ॥ kinahee keea paravirat pasaaraa |

25

ਕਿਨਹੀ ਕੀਆ ਪੂਜਾ ਬਿਸਥਾਰਾ ॥ kinahee keea poojaa bisathaaraa |

26

ਕਿਨਹੀ ਨਿਵਲ ਭੁਇਅੰਗਮ ਸਾਧੇ ॥ kinahee nival bhueiangam saadhe |

27

ਮੋਹਿ ਦੀਨ ਹਰਿ ਹਰਿ ਆਰਾਧੇ ॥੧॥ mohi deen har har aaraadhe |1|

28

ਤੇਰਾ ਭਰੋਸਾ ਪਿਆਰੇ ॥ teraa bharosaa piaare |

29

ਆਨ ਨ ਜਾਨਾ ਵੇਸਾ ॥੧॥ ਰਹਾਉ ॥ aan na jaanaa vesaa |1| rahaau |

30

ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥ kinahee grihu taj van khandd paaeaa |

31

ਕਿਨਹੀ ਮੋਨਿ ਅਉਧੂਤੁ ਸਦਾਇਆ ॥ kinahee mon aaudhoot sadaaeaa |

32

ਕੋਈ ਕਹਤਉ ਅਨੰਨਿ ਭਗਉਤੀ ॥ koee kahtau anan bhgautee |

33

ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥ mohi deen har har ott leetee |2|

34

ਕਿਨਹੀ ਕਹਿਆ ਹਉ ਤੀਰਥ ਵਾਸੀ ॥ kinahee kahiaa hau teerath vaasee |

35

ਕੋਈ ਅੰਨੁ ਤਜਿ ਭਇਆ ਉਦਾਸੀ ॥ koee an taj bheaa udaasee |

36

ਕਿਨਹੀ ਭਵਨੁ ਸਭ ਧਰਤੀ ਕਰਿਆ ॥ kinahee bhavan sabh dharatee kariaa |

37

ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥ mohi deen har har dar pariaa |3|

38

ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥ kinahee kahiaa mai kuleh vaddiaaee |

Original Gurmukhi with romanized transliteration, via the GurbaniNow API. An English translation will be added once a cleared translation is available.