U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 13

Text

1

ਕਿਨਹੀ ਕਹਿਆ ਬਾਹ ਬਹੁ ਭਾਈ ॥ kinahee kahiaa baah bahu bhaaee |

2

ਕੋਈ ਕਹੈ ਮੈ ਧਨਹਿ ਪਸਾਰਾ ॥ koee kahai mai dhaneh pasaaraa |

3

ਮੋਹਿ ਦੀਨ ਹਰਿ ਹਰਿ ਆਧਾਰਾ ॥੪॥ mohi deen har har aadhaaraa |4|

4

ਕਿਨਹੀ ਘੂਘਰ ਨਿਰਤਿ ਕਰਾਈ ॥ kinahee ghooghar nirat karaaee |

5

ਕਿਨਹੂ ਵਰਤ ਨੇਮ ਮਾਲਾ ਪਾਈ ॥ kinahoo varat nem maalaa paaee |

6

ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥ kinahee tilak gopee chandan laaeaa |

7

ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥ mohi deen har har har dhiaaeaa |5|

8

ਕਿਨਹੀ ਸਿਧ ਬਹੁ ਚੇਟਕ ਲਾਏ ॥ kinahee sidh bahu chettak laae |

9

ਕਿਨਹੀ ਭੇਖ ਬਹੁ ਥਾਟ ਬਨਾਏ ॥ kinahee bhekh bahu thaatt banaae |

10

ਕਿਨਹੀ ਤੰਤ ਮੰਤ ਬਹੁ ਖੇਵਾ ॥ kinahee tant mant bahu khevaa |

11

ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥ mohi deen har har har sevaa |6|

12

ਕੋਈ ਚਤੁਰੁ ਕਹਾਵੈ ਪੰਡਿਤ ॥ koee chatur kahaavai panddit |

13

ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥ ko khatt karam sahit siau manddit |

14

ਕੋਈ ਕਰੈ ਆਚਾਰ ਸੁਕਰਣੀ ॥ koee karai aachaar sukaranee |

15

ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥ mohi deen har har har saranee |7|

16

ਸਗਲੇ ਕਰਮ ਧਰਮ ਜੁਗ ਸੋਧੇ ॥ sagale karam dharam jug sodhe |

17

ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥ bin naavai ihu man na prabodhe |

18

ਕਹੁ ਨਾਨਕ ਜਉ ਸਾਧਸੰਗੁ ਪਾਇਆ ॥ kahu naanak jau saadhasang paaeaa |

19

ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥ boojhee trisanaa mahaa seetalaaeaa |8|1|

20

ਰਾਮਕਲੀ ਮਹਲਾ ੫ ॥ raamakalee mahalaa 5 |

21

ਇਸੁ ਪਾਨੀ ਤੇ ਜਿਨਿ ਤੂ ਘਰਿਆ ॥ eis paanee te jin too ghariaa |

22

ਮਾਟੀ ਕਾ ਲੇ ਦੇਹੁਰਾ ਕਰਿਆ ॥ maattee kaa le dehuraa kariaa |

23

ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥ aukat jot lai surat pareekhiaa |

24

ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥ maat garabh meh jin too raakhiaa |1|

25

ਰਾਖਨਹਾਰੁ ਸਮ੍ਹਾਰਿ ਜਨਾ ॥ raakhanahaar samhaar janaa |

26

ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥ sagale chhodd beechaar manaa |1| rahaau |

27

ਜਿਨਿ ਦੀਏ ਤੁਧੁ ਬਾਪ ਮਹਤਾਰੀ ॥ jin dee tudh baap mahataaree |

28

ਜਿਨਿ ਦੀਏ ਭ੍ਰਾਤ ਪੁਤ ਹਾਰੀ ॥ jin dee bhraat put haaree |

29

ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥ jin dee tudh banitaa ar meetaa |

30

ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥ tis tthaakur kau rakh lehu cheetaa |2|

31

ਜਿਨਿ ਦੀਆ ਤੁਧੁ ਪਵਨੁ ਅਮੋਲਾ ॥ jin deea tudh pavan amolaa |

32

ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥ jin deea tudh neer niramolaa |

33

ਜਿਨਿ ਦੀਆ ਤੁਧੁ ਪਾਵਕੁ ਬਲਨਾ ॥ jin deea tudh paavak balanaa |

34

ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥ tis tthaakur kee rahu man saranaa |3|

35

ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥ chhateeh amrit jin bhojan dee |

36

ਅੰਤਰਿ ਥਾਨ ਠਹਰਾਵਨ ਕਉ ਕੀਏ ॥ antar thaan tthaharaavan kau kee |

37

ਬਸੁਧਾ ਦੀਓ ਬਰਤਨਿ ਬਲਨਾ ॥ basudhaa deeo baratan balanaa |

38

ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥ tis tthaakur ke chit rakh charanaa |4|

39

ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥ pekhan kau netr sunan kau karanaa |

40

ਹਸਤ ਕਮਾਵਨ ਬਾਸਨ ਰਸਨਾ ॥ hasat kamaavan baasan rasanaa |

41

ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥ charan chalan kau sir keeno meraa |

42

ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥ man tis tthaakur ke poojahu pairaa |5|

43

ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥ apavitr pavitru jin too kariaa |

44

ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥ sagal jon meh too sir dhariaa |

45

ਅਬ ਤੂ ਸੀਝੁ ਭਾਵੈ ਨਹੀ ਸੀਝੈ ॥ ab too seejh bhaavai nahee seejhai |

46

ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥ kaaraj savarai man prabh dhiaaeejai |6|

47

ਈਹਾ ਊਹਾ ਏਕੈ ਓਹੀ ॥ eehaa aoohaa ekai ohee |

48

ਜਤ ਕਤ ਦੇਖੀਐ ਤਤ ਤਤ ਤੋਹੀ ॥ jat kat dekheeai tat tat tohee |

49

ਤਿਸੁ ਸੇਵਤ ਮਨਿ ਆਲਸੁ ਕਰੈ ॥ tis sevat man aalas karai |

50

ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥ jis visariai ik nimakh na sarai |7|

51

ਹਮ ਅਪਰਾਧੀ ਨਿਰਗੁਨੀਆਰੇ ॥ ham aparaadhee niraguneeaare |

52

ਨਾ ਕਿਛੁ ਸੇਵਾ ਨਾ ਕਰਮਾਰੇ ॥ naa kichh sevaa naa karamaare |

53

ਗੁਰੁ ਬੋਹਿਥੁ ਵਡਭਾਗੀ ਮਿਲਿਆ ॥ gur bohith vaddabhaagee miliaa |

54

ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥ naanak daas sang paathar tariaa |8|2|

55

ਰਾਮਕਲੀ ਮਹਲਾ ੫ ॥ raamakalee mahalaa 5 |

56

ਕਾਹੂ ਬਿਹਾਵੈ ਰੰਗ ਰਸ ਰੂਪ ॥ kaahoo bihaavai rang ras roop |

Original Gurmukhi with romanized transliteration, via the GurbaniNow API. An English translation will be added once a cleared translation is available.