U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 14

Text

1

ਕਾਹੂ ਬਿਹਾਵੈ ਮਾਇ ਬਾਪ ਪੂਤ ॥ kaahoo bihaavai maae baap poot |

2

ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ kaahoo bihaavai raaj milakh vaapaaraa |

3

ਸੰਤ ਬਿਹਾਵੈ ਹਰਿ ਨਾਮ ਅਧਾਰਾ ॥੧॥ sant bihaavai har naam adhaaraa |1|

4

ਰਚਨਾ ਸਾਚੁ ਬਨੀ ॥ rachanaa saach banee |

5

ਸਭ ਕਾ ਏਕੁ ਧਨੀ ॥੧॥ ਰਹਾਉ ॥ sabh kaa ek dhanee |1| rahaau |

6

ਕਾਹੂ ਬਿਹਾਵੈ ਬੇਦ ਅਰੁ ਬਾਦਿ ॥ kaahoo bihaavai bed ar baad |

7

ਕਾਹੂ ਬਿਹਾਵੈ ਰਸਨਾ ਸਾਦਿ ॥ kaahoo bihaavai rasanaa saad |

8

ਕਾਹੂ ਬਿਹਾਵੈ ਲਪਟਿ ਸੰਗਿ ਨਾਰੀ ॥ kaahoo bihaavai lapatt sang naaree |

9

ਸੰਤ ਰਚੇ ਕੇਵਲ ਨਾਮ ਮੁਰਾਰੀ ॥੨॥ sant rache keval naam muraaree |2|

10

ਕਾਹੂ ਬਿਹਾਵੈ ਖੇਲਤ ਜੂਆ ॥ kaahoo bihaavai khelat jooaa |

11

ਕਾਹੂ ਬਿਹਾਵੈ ਅਮਲੀ ਹੂਆ ॥ kaahoo bihaavai amalee hooaa |

12

ਕਾਹੂ ਬਿਹਾਵੈ ਪਰ ਦਰਬ ਚੋੁਰਾਏ ॥ kaahoo bihaavai par darab chuoraae |

13

ਹਰਿ ਜਨ ਬਿਹਾਵੈ ਨਾਮ ਧਿਆਏ ॥੩॥ har jan bihaavai naam dhiaae |3|

14

ਕਾਹੂ ਬਿਹਾਵੈ ਜੋਗ ਤਪ ਪੂਜਾ ॥ kaahoo bihaavai jog tap poojaa |

15

ਕਾਹੂ ਰੋਗ ਸੋਗ ਭਰਮੀਜਾ ॥ kaahoo rog sog bharameejaa |

16

ਕਾਹੂ ਪਵਨ ਧਾਰ ਜਾਤ ਬਿਹਾਏ ॥ kaahoo pavan dhaar jaat bihaae |

17

ਸੰਤ ਬਿਹਾਵੈ ਕੀਰਤਨੁ ਗਾਏ ॥੪॥ sant bihaavai keeratan gaae |4|

18

ਕਾਹੂ ਬਿਹਾਵੈ ਦਿਨੁ ਰੈਨਿ ਚਾਲਤ ॥ kaahoo bihaavai din rain chaalat |

19

ਕਾਹੂ ਬਿਹਾਵੈ ਸੋ ਪਿੜੁ ਮਾਲਤ ॥ kaahoo bihaavai so pirr maalat |

20

ਕਾਹੂ ਬਿਹਾਵੈ ਬਾਲ ਪੜਾਵਤ ॥ kaahoo bihaavai baal parraavat |

21

ਸੰਤ ਬਿਹਾਵੈ ਹਰਿ ਜਸੁ ਗਾਵਤ ॥੫॥ sant bihaavai har jas gaavat |5|

22

ਕਾਹੂ ਬਿਹਾਵੈ ਨਟ ਨਾਟਿਕ ਨਿਰਤੇ ॥ kaahoo bihaavai natt naattik nirate |

23

ਕਾਹੂ ਬਿਹਾਵੈ ਜੀਆਇਹ ਹਿਰਤੇ ॥ kaahoo bihaavai jeeaeih hirate |

24

ਕਾਹੂ ਬਿਹਾਵੈ ਰਾਜ ਮਹਿ ਡਰਤੇ ॥ kaahoo bihaavai raaj meh ddarate |

25

ਸੰਤ ਬਿਹਾਵੈ ਹਰਿ ਜਸੁ ਕਰਤੇ ॥੬॥ sant bihaavai har jas karate |6|

26

ਕਾਹੂ ਬਿਹਾਵੈ ਮਤਾ ਮਸੂਰਤਿ ॥ kaahoo bihaavai mataa masoorat |

27

ਕਾਹੂ ਬਿਹਾਵੈ ਸੇਵਾ ਜਰੂਰਤਿ ॥ kaahoo bihaavai sevaa jaroorat |

28

ਕਾਹੂ ਬਿਹਾਵੈ ਸੋਧਤ ਜੀਵਤ ॥ kaahoo bihaavai sodhat jeevat |

29

ਸੰਤ ਬਿਹਾਵੈ ਹਰਿ ਰਸੁ ਪੀਵਤ ॥੭॥ sant bihaavai har ras peevat |7|

30

ਜਿਤੁ ਕੋ ਲਾਇਆ ਤਿਤ ਹੀ ਲਗਾਨਾ ॥ jit ko laaeaa tith hee lagaanaa |

31

ਨਾ ਕੋ ਮੂੜੁ ਨਹੀ ਕੋ ਸਿਆਨਾ ॥ naa ko moorr nahee ko siaanaa |

32

ਕਰਿ ਕਿਰਪਾ ਜਿਸੁ ਦੇਵੈ ਨਾਉ ॥ kar kirapaa jis devai naau |

33

ਨਾਨਕ ਤਾ ਕੈ ਬਲਿ ਬਲਿ ਜਾਉ ॥੮॥੩॥ naanak taa kai bal bal jaau |8|3|

34

ਰਾਮਕਲੀ ਮਹਲਾ ੫ ॥ raamakalee mahalaa 5 |

35

ਦਾਵਾ ਅਗਨਿ ਰਹੇ ਹਰਿ ਬੂਟ ॥ daavaa agan rahe har boott |

36

ਮਾਤ ਗਰਭ ਸੰਕਟ ਤੇ ਛੂਟ ॥ maat garabh sankatt te chhoott |

37

ਜਾ ਕਾ ਨਾਮੁ ਸਿਮਰਤ ਭਉ ਜਾਇ ॥ jaa kaa naam simarat bhau jaae |

38

ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥ taise sant janaa raakhai har raae |1|

39

ਐਸੇ ਰਾਖਨਹਾਰ ਦਇਆਲ ॥ aise raakhanahaar deaal |

40

ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥ jat kat dekhau tum pratipaal |1| rahaau |

41

ਜਲੁ ਪੀਵਤ ਜਿਉ ਤਿਖਾ ਮਿਟੰਤ ॥ jal peevat jiau tikhaa mittant |

42

ਧਨ ਬਿਗਸੈ ਗ੍ਰਿਹਿ ਆਵਤ ਕੰਤ ॥ dhan bigasai grihi aavat kant |

43

ਲੋਭੀ ਕਾ ਧਨੁ ਪ੍ਰਾਣ ਅਧਾਰੁ ॥ lobhee kaa dhan praan adhaar |

44

ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥ tiau har jan har har naam piaar |2|

45

ਕਿਰਸਾਨੀ ਜਿਉ ਰਾਖੈ ਰਖਵਾਲਾ ॥ kirasaanee jiau raakhai rakhavaalaa |

46

ਮਾਤ ਪਿਤਾ ਦਇਆ ਜਿਉ ਬਾਲਾ ॥ maat pitaa deaa jiau baalaa |

47

ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥ preetam dekh preetam mil jaae |

48

ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥ tiau har jan raakhai kantth laae |3|

49

ਜਿਉ ਅੰਧੁਲੇ ਪੇਖਤ ਹੋਇ ਅਨੰਦ ॥ jiau andhule pekhat hoe anand |

50

ਗੂੰਗਾ ਬਕਤ ਗਾਵੈ ਬਹੁ ਛੰਦ ॥ goongaa bakat gaavai bahu chhand |

51

ਪਿੰਗੁਲ ਪਰਬਤ ਪਰਤੇ ਪਾਰਿ ॥ pingul parabat parate paar |

52

ਹਰਿ ਕੈ ਨਾਮਿ ਸਗਲ ਉਧਾਰਿ ॥੪॥ har kai naam sagal udhaar |4|

53

ਜਿਉ ਪਾਵਕ ਸੰਗਿ ਸੀਤ ਕੋ ਨਾਸ ॥ jiau paavak sang seet ko naas |

54

ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥ aise praachhat santasang binaas |

55

ਜਿਉ ਸਾਬੁਨਿ ਕਾਪਰ ਊਜਲ ਹੋਤ ॥ jiau saabun kaapar aoojal hot |

56

ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥ naam japat sabh bhram bhau khot |5|

57

ਜਿਉ ਚਕਵੀ ਸੂਰਜ ਕੀ ਆਸ ॥ jiau chakavee sooraj kee aas |

58

ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥ jiau chaatrik boond kee piaas |

59

ਜਿਉ ਕੁਰੰਕ ਨਾਦ ਕਰਨ ਸਮਾਨੇ ॥ jiau kurank naad karan samaane |

60

ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥ tiau har naam har jan maneh sukhaane |6|

Original Gurmukhi with romanized transliteration, via the GurbaniNow API. An English translation will be added once a cleared translation is available.