U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 16

Text

1

ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥ apane jeea tai aap samhaale aap lee larr laaee |15|

2

ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥ saach dharam kaa berraa baandhiaa bhavajal paar pavaaee |16|

3

ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥ besumaar beant suaamee naanak bal bal jaaee |17|

4

ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥ akaal moorat ajoonee sanbhau kal andhakaar deepaaee |18|

5

ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥ antarajaamee jeean kaa daataa dekhat tripat aghaaee |19|

6

ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥ ekankaar niranjan nirbhau sabh jal thal rahiaa samaaee |20|

7

ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥ bhagat daan bhagataa kau deenaa har naanak jaachai maaee |21|1|6|

8

ਰਾਮਕਲੀ ਮਹਲਾ ੫ ॥ raamakalee mahalaa 5 |

9

ਸਲੋਕੁ ॥ salok |

10

ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ sikhahu sabad piaariho janam maran kee ttek |

11

ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥ mukh aoojal sadaa sukhee naanak simarat ek |1|

12

ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥ man tan raataa raam piaare har prem bhagat ban aaee santahu |1|

13

ਸਤਿਗੁਰਿ ਖੇਪ ਨਿਬਾਹੀ ਸੰਤਹੁ ॥ satigur khep nibaahee santahu |

14

ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥ har naam laahaa daas kau deea sagalee trisan ulaahee santahu |1| rahaau |

15

ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥ khojat khojat laal ik paaeaa har keemat kehan na jaaee santahu |2|

16

ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥ charan kamal siau laago dhiaanaa saachai daras samaaee santahu |3|

17

ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥ gun gaavat gaavat bhe nihaalaa har simarat tripat aghaaee santahu |4|

18

ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥ aatam raam raviaa sabh antar kat aavai kat jaaee santahu |5|

19

ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥ aad jugaadee hai bhee hosee sabh jeea kaa sukhadaaee santahu |6|

20

ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥ aap beant ant nahee paaeeai poor rahiaa sabh tthaaee santahu |7|

21

ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥ meet saajan maal joban sut har naanak baap meree maaee santahu |8|2|7|

22

ਰਾਮਕਲੀ ਮਹਲਾ ੫ ॥ raamakalee mahalaa 5 |

23

ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥ man bach kram raam naam chitaaree |

24

ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥ ghooman gher mahaa at bikharree guramukh naanak paar utaaree |1| rahaau |

25

ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥ antar sookhaa baahar sookhaa har jap malan bhe dusattaaree |1|

26

ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥ jis te laage tineh nivaare prabh jeeo apanee kirapaa dhaaree |2|

27

ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥ audhare sant pare har saranee pach binase mahaa ahankaaree |3|

28

ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥ saadhoo sangat ihu fal paaeaa ik keval naam adhaaree |4|

29

ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮੑਾਰੀ ॥੫॥ n koee soor na koee heenaa sabh pragattee jot tumaaree |5|

30

ਤੁਮੑ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥ tuma samarath akath agochar raviaa ek muraaree |6|

31

ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥ keemat kaun kare teree karate prabh ant na paaraavaaree |7|

32

ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥ naam daan naanak vaddiaaee teriaa sant janaa renaaree |8|3|8|22|

Original Gurmukhi with romanized transliteration, via the GurbaniNow API. An English translation will be added once a cleared translation is available.