U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 17

Text

1

ਰਾਮਕਲੀ ਮਹਲਾ ੩ ਅਨੰਦੁ ॥ raamakalee mahalaa 3 anand |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥ anand bheaa meree maae satiguroo mai paaeaa |

4

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥ satigur ta paaeaa sehaj setee man vajeea vaadhaaeea |

5

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥ raag ratan paravaar pareea sabad gaavan aaeea |

6

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥ sabado ta gaavahu haree keraa man jinee vasaaeaa |

7

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥ kahai naanak anand hoaa satiguroo mai paaeaa |1|

8

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ e man meriaa too sadaa rahu har naale |

9

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ har naal rahu too man mere dookh sabh visaaranaa |

10

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ angeekaar ohu kare teraa kaaraj sabh savaaranaa |

11

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ sabhanaa galaa samarath suaamee so kiau manahu visaare |

12

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ kahai naanak man mere sadaa rahu har naale |2|

13

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ saache saahibaa kiaa naahee ghar terai |

14

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ ghar ta terai sabh kichh hai jis dehi su paave |

15

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ sadaa sifat salaah teree naam man vasaave |

16

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ naam jin kai man vasiaa vaaje sabad ghanere |

17

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ kahai naanak sache saahib kiaa naahee ghar terai |3|

18

ਸਾਚਾ ਨਾਮੁ ਮੇਰਾ ਆਧਾਰੋ ॥ saachaa naam meraa aadhaaro |

19

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ saach naam adhaar meraa jin bhukhaa sabh gavaaeea |

20

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥ kar saant sukh man aae vasiaa jin ichhaa sabh pujaaeea |

21

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥ sadaa kurabaan keetaa guroo vittahu jis deea ehi vaddiaaeea |

22

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ kahai naanak sunahu santahu sabad dharahu piaaro |

23

ਸਾਚਾ ਨਾਮੁ ਮੇਰਾ ਆਧਾਰੋ ॥੪॥ saachaa naam meraa aadhaaro |4|

24

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ vaaje panch sabad tith ghar sabhaagai |

25

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ ghar sabhaagai sabad vaaje kalaa jit ghar dhaareea |

26

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ panch doot tudh vas keete kaal kanttak maariaa |

27

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥ dhur karam paaeaa tudh jin kau si naam har kai laage |

28

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥ kahai naanak teh sukh hoaa tith ghar anahad vaaje |5|

29

ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥ saachee livai bin deh nimaanee |

30

ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥ deh nimaanee livai baajhahu kiaa kare vechaareea |

31

ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥ tudh baajh samarath koe naahee kripaa kar banavaareea |

32

ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥ es nau hor thaau naahee sabad laag savaareea |

33

ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥ kahai naanak livai baajhahu kiaa kare vechaareea |6|

34

ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥ aanand aanand sabh ko kahai aanand guroo te jaaniaa |

35

ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥ jaaniaa aanand sadaa gur te kripaa kare piaariaa |

36

ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥ kar kirapaa kilavikh katte giaan anjan saariaa |

37

ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥ andarahu jin kaa mohu tuttaa tin kaa sabad sachai savaariaa |

38

ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥ kahai naanak ehu anand hai aanand gur te jaaniaa |7|

Original Gurmukhi with romanized transliteration, via the GurbaniNow API. An English translation will be added once a cleared translation is available.