U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 18

Text

1

ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥ baabaa jis too dehi soee jan paavai |

2

ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥ paavai ta so jan dehi jis no hor kiaa kareh vechaariaa |

3

ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥ eik bharam bhoole fireh deh dis ik naam laag savaariaa |

4

ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥ gur parasaadee man bheaa niramal jinaa bhaanaa bhaave |

5

ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥ kahai naanak jis dehi piaare soee jan paave |8|

6

ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥ aavahu sant piaariho akath kee karah kahaanee |

7

ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥ karah kahaanee akath keree kit duaarai paaeeai |

8

ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥ tan man dhan sabh saup gur kau hukam maniai paaeeai |

9

ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥ hukam manihu guroo keraa gaavahu sachee baanee |

10

ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥ kahai naanak sunahu santahu kathihu akath kahaanee |9|

11

ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥ e man chanchalaa chaturaaee kinai na paaeaa |

12

ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥ chaturaaee na paaeaa kinai too sun man meriaa |

13

ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥ eeh maaeaa mohanee jin et bharam bhulaaeaa |

14

ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥ maaeaa ta mohanee tinai keetee jin tthgaulee paaeea |

15

ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥ kurabaan keetaa tisai vittahu jin mohu meetthaa laaeaa |

16

ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥ kahai naanak man chanchal chaturaaee kinai na paaeaa |10|

17

ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥ e man piaariaa too sadaa sach samaale |

18

ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥ ehu kuttanb too ji dekhadaa chalai naahee terai naale |

19

ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥ saath terai chalai naahee tis naal kiau chit laaeeai |

20

ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥ aisaa kam moole na keechai jit ant pachhotaaeeai |

21

ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥ satiguroo kaa upades sun too hovai terai naale |

22

ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥ kahai naanak man piaare too sadaa sach samaale |11|

23

ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥ agam agocharaa teraa ant na paaeaa |

24

ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥ anto na paaeaa kinai teraa aapanaa aap too jaanahe |

25

ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥ jeea jant sabh khel teraa kiaa ko aakh vakhaane |

26

ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥ aakheh ta vekheh sabh toohai jin jagat upaaeaa |

27

ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥ kahai naanak too sadaa agam hai teraa ant na paaeaa |12|

28

ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥ sur nar mun jan amrit khojade su amrit gur te paaeaa |

29

ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥ paaeaa amrit gur kripaa keenee sachaa man vasaaeaa |

30

ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥ jeea jant sabh tudh upaae ik vekh parasan aaeaa |

31

ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥ lab lobh ahankaar chookaa satiguroo bhalaa bhaaeaa |

32

ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥ kahai naanak jis no aap tutthaa tin amrit gur te paaeaa |13|

33

ਭਗਤਾ ਕੀ ਚਾਲ ਨਿਰਾਲੀ ॥ bhagataa kee chaal niraalee |

34

ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥ chaalaa niraalee bhagataah keree bikham maarag chalanaa |

35

ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥ lab lobh ahankaar taj trisanaa bahut naahee bolanaa |

36

ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥ khaniahu tikhee vaalahu nikee et maarag jaanaa |

Original Gurmukhi with romanized transliteration, via the GurbaniNow API. An English translation will be added once a cleared translation is available.