U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 2

Text

1

ਅਜਾਮਲ ਕਉ ਅੰਤ ਕਾਲ ਮਹਿ ਨਾਰਾਇਨ ਸੁਧਿ ਆਈ ॥ ajaamal kau ant kaal meh naaraaein sudh aaee |

2

ਜਾਂ ਗਤਿ ਕਉ ਜੋਗੀਸੁਰ ਬਾਛਤ ਸੋ ਗਤਿ ਛਿਨ ਮਹਿ ਪਾਈ ॥੨॥ jaan gat kau jogeesur baachhat so gat chhin meh paaee |2|

3

ਨਾਹਿਨ ਗੁਨੁ ਨਾਹਿਨ ਕਛੁ ਬਿਦਿਆ ਧਰਮੁ ਕਉਨੁ ਗਜਿ ਕੀਨਾ ॥ naahin gun naahin kachh bidiaa dharam kaun gaj keenaa |

4

ਨਾਨਕ ਬਿਰਦੁ ਰਾਮ ਕਾ ਦੇਖਹੁ ਅਭੈ ਦਾਨੁ ਤਿਹ ਦੀਨਾ ॥੩॥੧॥ naanak birad raam kaa dekhahu abhai daan tih deenaa |3|1|

5

ਰਾਮਕਲੀ ਮਹਲਾ ੯ ॥ raamakalee mahalaa 9 |

6

ਸਾਧੋ ਕਉਨ ਜੁਗਤਿ ਅਬ ਕੀਜੈ ॥ saadho kaun jugat ab keejai |

7

ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥ jaa te duramat sagal binaasai raam bhagat man bheejai |1| rahaau |

8

ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥ man maaeaa meh urajh rahio hai boojhai neh kachh giaanaa |

9

ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥ kaun naam jag jaa kai simarai paavai pad nirabaanaa |1|

10

ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥ bhe deaal kripaal sant jan tab ih baat bataaee |

11

ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥ sarab dharam maano tih kee jih prabh keerat gaaee |2|

12

ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥ raam naam nar nis baasur meh nimakh ek ur dhaarai |

13

ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥ jam ko traas mittai naanak tih apuno janam savaarai |3|2|

14

ਰਾਮਕਲੀ ਮਹਲਾ ੯ ॥ raamakalee mahalaa 9 |

15

ਪ੍ਰਾਨੀ ਨਾਰਾਇਨ ਸੁਧਿ ਲੇਹਿ ॥ praanee naaraaein sudh lehi |

16

ਛਿਨੁ ਛਿਨੁ ਅਉਧ ਘਟੈ ਨਿਸਿ ਬਾਸੁਰ ਬ੍ਰਿਥਾ ਜਾਤੁ ਹੈ ਦੇਹ ॥੧॥ ਰਹਾਉ ॥ chhin chhin aaudh ghattai nis baasur brithaa jaat hai deh |1| rahaau |

17

ਤਰਨਾਪੋ ਬਿਖਿਅਨ ਸਿਉ ਖੋਇਓ ਬਾਲਪਨੁ ਅਗਿਆਨਾ ॥ taranaapo bikhian siau khoeo baalapan agiaanaa |

18

ਬਿਰਧਿ ਭਇਓ ਅਜਹੂ ਨਹੀ ਸਮਝੈ ਕਉਨ ਕੁਮਤਿ ਉਰਝਾਨਾ ॥੧॥ biradh bheo ajahoo nahee samajhai kaun kumat urajhaanaa |1|

19

ਮਾਨਸ ਜਨਮੁ ਦੀਓ ਜਿਹ ਠਾਕੁਰਿ ਸੋ ਤੈ ਕਿਉ ਬਿਸਰਾਇਓ ॥ maanas janam deeo jih tthaakur so tai kiau bisaraaeo |

20

ਮੁਕਤੁ ਹੋਤ ਨਰ ਜਾ ਕੈ ਸਿਮਰੈ ਨਿਮਖ ਨ ਤਾ ਕਉ ਗਾਇਓ ॥੨॥ mukat hot nar jaa kai simarai nimakh na taa kau gaaeo |2|

21

ਮਾਇਆ ਕੋ ਮਦੁ ਕਹਾ ਕਰਤੁ ਹੈ ਸੰਗਿ ਨ ਕਾਹੂ ਜਾਈ ॥ maaeaa ko mad kahaa karat hai sang na kaahoo jaaee |

22

ਨਾਨਕੁ ਕਹਤੁ ਚੇਤਿ ਚਿੰਤਾਮਨਿ ਹੋਇ ਹੈ ਅੰਤਿ ਸਹਾਈ ॥੩॥੩॥੮੧॥ naanak kehat chet chintaaman hoe hai ant sahaaee |3|3|81|

23

ਰਾਮਕਲੀ ਮਹਲਾ ੧ ਅਸਟਪਦੀਆ ॥ raamakalee mahalaa 1 asattapadeea |

24

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

25

ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥ soee chand charreh se taare soee dineear tapat rahai |

26

ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥ saa dharatee so paun jhulaare jug jeea khele thaav kaise |1|

27

ਜੀਵਨ ਤਲਬ ਨਿਵਾਰਿ ॥ jeevan talab nivaar |

28

ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥ hovai paravaanaa kareh dhingaanaa kal lakhan veechaar |1| rahaau |

29

ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥ kitai des na aaeaa suneeai teerath paas na baitthaa |

30

ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥ daataa daan kare teh naahee mehal usaar na baitthaa |2|

31

ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥ je ko sat kare so chheejai tap ghar tap na hoee |

32

ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥ je ko naau le badanaavee kal ke lakhan eee |3|

33

ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥ jis sikadaaree tiseh khuaaree chaakar kehe ddaranaa |

34

ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥ jaa sikadaarai pavai janjeeree taa chaakar hathahu maranaa |4|

Original Gurmukhi with romanized transliteration, via the GurbaniNow API. An English translation will be added once a cleared translation is available.