U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 20

Text

1

ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥ kahai naanak sunahu santahu so sikh sanamukh hoe |21|

2

ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥ je ko gur te vemukh hovai bin satigur mukat na paavai |

3

ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥ paavai mukat na hor thai koee puchhahu bibekeea jaae |

4

ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥ anek joonee bharam aavai vin satigur mukat na paae |

5

ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥ fir mukat paae laag charanee satiguroo sabad sunaae |

6

ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥ kahai naanak veechaar dekhahu vin satigur mukat na paae |22|

7

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥ aavahu sikh satiguroo ke piaariho gaavahu sachee baanee |

8

ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥ baanee ta gaavahu guroo keree baaneea sir baanee |

9

ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥ jin kau nadar karam hovai hiradai tinaa samaanee |

10

ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥ peevahu amrit sadaa rahahu har rang japihu saarigapaanee |

11

ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥ kahai naanak sadaa gaavahu eeh sachee baanee |23|

12

ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥ satiguroo binaa hor kachee hai baanee |

13

ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥ baanee ta kachee satiguroo baajhahu hor kachee baanee |

14

ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥ kahade kache sunade kache kachanee aakh vakhaanee |

15

ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥ har har nit kareh rasanaa kahiaa kachhoo na jaanee |

16

ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥ chit jin kaa hir leaa maaeaa bolan pe ravaanee |

17

ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥ kahai naanak satiguroo baajhahu hor kachee baanee |24|

18

ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥ gur kaa sabad ratan hai heere jit jarraau |

19

ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥ sabad ratan jit man laagaa ehu hoaa samaau |

20

ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥ sabad setee man miliaa sachai laaeaa bhaau |

21

ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥ aape heeraa ratan aape jis no dee bujhaae |

22

ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥ kahai naanak sabad ratan hai heeraa jit jarraau |25|

23

ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥ siv sakat aap upaae kai karataa aape hukam varataae |

24

ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥ hukam varataae aap vekhai guramukh kisai bujhaae |

25

ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥ torre bandhan hovai mukat sabad man vasaae |

26

ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥ guramukh jis no aap kare su hovai ekas siau liv laae |

27

ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥ kahai naanak aap karataa aape hukam bujhaae |26|

28

ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥ simrit saasatr pun paap beechaarade tatai saar na jaanee |

29

ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥ tatai saar na jaanee guroo baajhahu tatai saar na jaanee |

30

ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥ tihee gunee sansaar bhram sutaa sutiaa rain vihaanee |

31

ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥ gur kirapaa te se jan jaage jinaa har man vasiaa boleh amrit baanee |

32

ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥ kahai naanak so tat paae jis no anadin har liv laagai jaagat rain vihaanee |27|

33

ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥ maataa ke udar meh pratipaal kare so kiau manahu visaareeai |

34

ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥ manahu kiau visaareeai evadd daataa ji agan meh aahaar pahuchaave |

35

ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥ os no kihu pohi na sakee jis nau aapanee liv laave |

Original Gurmukhi with romanized transliteration, via the GurbaniNow API. An English translation will be added once a cleared translation is available.