U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 23

Text

1

ਰਾਮਕਲੀ ਸਦੁ ॥ raamakalee sad |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥ jag daataa soe bhagat vachhal tihu loe jeeo |

4

ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥ gur sabad samaave avar na jaanai koe jeeo |

5

ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥ avaro na jaaneh sabad gur kai ek naam dhiaavahe |

6

ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥ parasaad naanak guroo angad param padavee paavahe |

7

ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥ aaeaa hakaaraa chalanavaaraa har raam naam samaaeaa |

8

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥ jag amar attal atol tthaakur bhagat te har paaeaa |1|

9

ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥ har bhaanaa gur bhaaeaa gur jaavai har prabh paas jeeo |

10

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥ satigur kare har peh benatee meree paij rakhahu aradaas jeeo |

11

ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥ paij raakhahu har janah keree har dehu naam niranjano |

12

ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥ ant chaladiaa hoe belee jamadoot kaal nikhanjano |

13

ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥ satiguroo kee benatee paaee har prabh sunee aradaas jeeo |

14

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥ har dhaar kirapaa satigur milaaeaa dhan dhan kahai saabaas jeeo |2|

15

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥ mere sikh sunahu put bhaaeeho merai har bhaanaa aau mai paas jeeo |

16

ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥ har bhaanaa gur bhaaeaa meraa har prabh kare saabaas jeeo |

17

ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥ bhagat satigur purakh soee jis har prabh bhaanaa bhaave |

18

ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥ aanand anahad vajeh vaaje har aap gal melaave |

19

ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥ tusee put bhaaee paravaar meraa man vekhahu kar nirajaas jeeo |

20

ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥ dhur likhiaa paravaanaa firai naahee gur jaae har prabh paas jeeo |3|

21

ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥ satigur bhaanai aapanai beh paravaar sadaaeaa |

22

ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥ mat mai pichhai koee rovasee so mai mool na bhaaeaa |

23

ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥ mit paijhai mit bigasai jis mit kee paij bhaave |

24

ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥ tusee veechaar dekhahu put bhaaee har satiguroo painaave |

25

ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥ satiguroo paratakh hodai beh raaj aap ttikaaeaa |

26

ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥ sabh sikh bandhap put bhaaee raamadaas pairee paaeaa |4|

27

ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥ ante satigur boliaa mai pichhai keeratan kariahu nirabaan jeeo |

28

ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥ keso gopaal panddit sadiahu har har kathaa parreh puraan jeeo |

29

ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥ har kathaa parreeai har naam suneeai bebaan har rang gur bhaave |

30

ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥ pindd patal kiriaa deevaa ful har sar paave |

31

ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥ har bhaaeaa satigur boliaa har miliaa purakh sujaan jeeo |

32

ਰਾਮਦਾਸ ਸੋਢੀ ਤਿਲਕੁ ਦੀਆ ਗੁਰਸਬਦੁ ਸਚੁ ਨੀਸਾਣੁ ਜੀਉ ॥੫॥ raamadaas sodtee tilak deea gurasabad sach neesaan jeeo |5|

Original Gurmukhi with romanized transliteration, via the GurbaniNow API. An English translation will be added once a cleared translation is available.