U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 24

Text

1

ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥ satigur purakh ji boliaa gurasikhaa man lee rajaae jeeo |

2

ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥ moharee put sanamukh hoeaa raamadaasai pairee paae jeeo |

3

ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥ sabh pavai pairee satiguroo keree jithai guroo aap rakhiaa |

4

ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥ koee kar bakheelee nivai naahee fir satiguroo aan nivaaeaa |

5

ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥ har gureh bhaanaa deeee vaddiaaee dhur likhiaa lekh rajaae jeeo |

6

ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥ kahai sundar sunahu santahu sabh jagat pairee paae jeeo |6|1|

7

ਰਾਮਕਲੀ ਮਹਲਾ ੫ ਛੰਤ ॥ raamakalee mahalaa 5 chhant |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ saajanarraa meraa saajanarraa nikatt khaloeiarraa meraa saajanarraa |

10

ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ jaaneearraa har jaaneearraa nain aloeiarraa har jaaneearraa |

11

ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ nain aloeaa ghatt ghatt soeaa at amrit pria goorraa |

12

ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ naal hovandaa leh na sakandaa suaau na jaanai moorraa |

13

ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ maaeaa mad maataa hochhee baataa milan na jaaee bharam dharraa |

14

ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥ kahu naanak gur bin naahee soojhai har saajan sabh kai nikatt kharraa |1|

15

ਗੋਬਿੰਦਾ ਮੇਰੇ ਗੋਬਿੰਦਾ ਪ੍ਰਾਣ ਅਧਾਰਾ ਮੇਰੇ ਗੋਬਿੰਦਾ ॥ gobindaa mere gobindaa praan adhaaraa mere gobindaa |

16

ਕਿਰਪਾਲਾ ਮੇਰੇ ਕਿਰਪਾਲਾ ਦਾਨ ਦਾਤਾਰਾ ਮੇਰੇ ਕਿਰਪਾਲਾ ॥ kirapaalaa mere kirapaalaa daan daataaraa mere kirapaalaa |

17

ਦਾਨ ਦਾਤਾਰਾ ਅਪਰ ਅਪਾਰਾ ਘਟ ਘਟ ਅੰਤਰਿ ਸੋਹਨਿਆ ॥ daan daataaraa apar apaaraa ghatt ghatt antar sohaniaa |

18

ਇਕ ਦਾਸੀ ਧਾਰੀ ਸਬਲ ਪਸਾਰੀ ਜੀਅ ਜੰਤ ਲੈ ਮੋਹਨਿਆ ॥ eik daasee dhaaree sabal pasaaree jeea jant lai mohaniaa |

19

ਜਿਸ ਨੋ ਰਾਖੈ ਸੋ ਸਚੁ ਭਾਖੈ ਗੁਰ ਕਾ ਸਬਦੁ ਬੀਚਾਰਾ ॥ jis no raakhai so sach bhaakhai gur kaa sabad beechaaraa |

20

ਕਹੁ ਨਾਨਕ ਜੋ ਪ੍ਰਭ ਕਉ ਭਾਣਾ ਤਿਸ ਹੀ ਕਉ ਪ੍ਰਭੁ ਪਿਆਰਾ ॥੨॥ kahu naanak jo prabh kau bhaanaa tis hee kau prabh piaaraa |2|

21

ਮਾਣੋ ਪ੍ਰਭ ਮਾਣੋ ਮੇਰੇ ਪ੍ਰਭ ਕਾ ਮਾਣੋ ॥ maano prabh maano mere prabh kaa maano |

22

ਜਾਣੋ ਪ੍ਰਭੁ ਜਾਣੋ ਸੁਆਮੀ ਸੁਘੜੁ ਸੁਜਾਣੋ ॥ jaano prabh jaano suaamee sugharr sujaano |

23

ਸੁਘੜ ਸੁਜਾਨਾ ਸਦ ਪਰਧਾਨਾ ਅੰਮ੍ਰਿਤੁ ਹਰਿ ਕਾ ਨਾਮਾ ॥ sugharr sujaanaa sad paradhaanaa amrit har kaa naamaa |

24

ਚਾਖਿ ਅਘਾਣੇ ਸਾਰਿਗਪਾਣੇ ਜਿਨ ਕੈ ਭਾਗ ਮਥਾਨਾ ॥ chaakh aghaane saarigapaane jin kai bhaag mathaanaa |

25

ਤਿਨ ਹੀ ਪਾਇਆ ਤਿਨਹਿ ਧਿਆਇਆ ਸਗਲ ਤਿਸੈ ਕਾ ਮਾਣੋ ॥ tin hee paaeaa tineh dhiaaeaa sagal tisai kaa maano |

26

ਕਹੁ ਨਾਨਕ ਥਿਰੁ ਤਖਤਿ ਨਿਵਾਸੀ ਸਚੁ ਤਿਸੈ ਦੀਬਾਣੋ ॥੩॥ kahu naanak thir takhat nivaasee sach tisai deebaano |3|

27

ਮੰਗਲਾ ਹਰਿ ਮੰਗਲਾ ਮੇਰੇ ਪ੍ਰਭ ਕੈ ਸੁਣੀਐ ਮੰਗਲਾ ॥ mangalaa har mangalaa mere prabh kai suneeai mangalaa |

28

ਸੋਹਿਲੜਾ ਪ੍ਰਭ ਸੋਹਿਲੜਾ ਅਨਹਦ ਧੁਨੀਐ ਸੋਹਿਲੜਾ ॥ sohilarraa prabh sohilarraa anahad dhuneeai sohilarraa |

29

ਅਨਹਦ ਵਾਜੇ ਸਬਦ ਅਗਾਜੇ ਨਿਤ ਨਿਤ ਜਿਸਹਿ ਵਧਾਈ ॥ anahad vaaje sabad agaaje nit nit jiseh vadhaaee |

30

ਸੋ ਪ੍ਰਭੁ ਧਿਆਈਐ ਸਭੁ ਕਿਛੁ ਪਾਈਐ ਮਰੈ ਨ ਆਵੈ ਜਾਈ ॥ so prabh dhiaaeeai sabh kichh paaeeai marai na aavai jaaee |

31

ਚੂਕੀ ਪਿਆਸਾ ਪੂਰਨ ਆਸਾ ਗੁਰਮੁਖਿ ਮਿਲੁ ਨਿਰਗੁਨੀਐ ॥ chookee piaasaa pooran aasaa guramukh mil niraguneeai |

32

ਕਹੁ ਨਾਨਕ ਘਰਿ ਪ੍ਰਭ ਮੇਰੇ ਕੈ ਨਿਤ ਨਿਤ ਮੰਗਲੁ ਸੁਨੀਐ ॥੪॥੧॥ kahu naanak ghar prabh mere kai nit nit mangal suneeai |4|1|

Original Gurmukhi with romanized transliteration, via the GurbaniNow API. An English translation will be added once a cleared translation is available.