Sikhism
Ang-901 25
Text
ਰਾਮਕਲੀ ਮਹਲਾ ੫ ॥ raamakalee mahalaa 5 |
ਹਰਿ ਹਰਿ ਧਿਆਇ ਮਨਾ ਖਿਨੁ ਨ ਵਿਸਾਰੀਐ ॥ har har dhiaae manaa khin na visaareeai |
ਰਾਮ ਰਾਮਾ ਰਾਮ ਰਮਾ ਕੰਠਿ ਉਰ ਧਾਰੀਐ ॥ raam raamaa raam ramaa kantth ur dhaareeai |
ਉਰ ਧਾਰਿ ਹਰਿ ਹਰਿ ਪੁਰਖੁ ਪੂਰਨੁ ਪਾਰਬ੍ਰਹਮੁ ਨਿਰੰਜਨੋ ॥ aur dhaar har har purakh pooran paarabraham niranjano |
ਭੈ ਦੂਰਿ ਕਰਤਾ ਪਾਪ ਹਰਤਾ ਦੁਸਹ ਦੁਖ ਭਵ ਖੰਡਨੋ ॥ bhai door karataa paap harataa dusah dukh bhav khanddano |
ਜਗਦੀਸ ਈਸ ਗੋੁਪਾਲ ਮਾਧੋ ਗੁਣ ਗੋਵਿੰਦ ਵੀਚਾਰੀਐ ॥ jagadees ees guopaal maadho gun govind veechaareeai |
ਬਿਨਵੰਤਿ ਨਾਨਕ ਮਿਲਿ ਸੰਗਿ ਸਾਧੂ ਦਿਨਸੁ ਰੈਣਿ ਚਿਤਾਰੀਐ ॥੧॥ binavant naanak mil sang saadhoo dinas rain chitaareeai |1|
ਚਰਨ ਕਮਲ ਆਧਾਰੁ ਜਨ ਕਾ ਆਸਰਾ ॥ charan kamal aadhaar jan kaa aasaraa |
ਮਾਲੁ ਮਿਲਖ ਭੰਡਾਰ ਨਾਮੁ ਅਨੰਤ ਧਰਾ ॥ maal milakh bhanddaar naam anant dharaa |
ਨਾਮੁ ਨਰਹਰ ਨਿਧਾਨੁ ਜਿਨ ਕੈ ਰਸ ਭੋਗ ਏਕ ਨਰਾਇਣਾ ॥ naam narahar nidhaan jin kai ras bhog ek naraaeinaa |
ਰਸ ਰੂਪ ਰੰਗ ਅਨੰਤ ਬੀਠਲ ਸਾਸਿ ਸਾਸਿ ਧਿਆਇਣਾ ॥ ras roop rang anant beetthal saas saas dhiaaeinaa |
ਕਿਲਵਿਖ ਹਰਣਾ ਨਾਮ ਪੁਨਹਚਰਣਾ ਨਾਮੁ ਜਮ ਕੀ ਤ੍ਰਾਸ ਹਰਾ ॥ kilavikh haranaa naam punahacharanaa naam jam kee traas haraa |
ਬਿਨਵੰਤਿ ਨਾਨਕ ਰਾਸਿ ਜਨ ਕੀ ਚਰਨ ਕਮਲਹ ਆਸਰਾ ॥੨॥ binavant naanak raas jan kee charan kamalah aasaraa |2|
ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥ gun beant suaamee tere koe na jaanee |
ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥ dekh chalat deaal sun bhagat vakhaanee |
ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥ jeea jant sabh tujh dhiaaveh purakhapat paramesaraa |
ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥ sarab jaachik ek daataa karunaa mai jagadeesaraa |
ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥ saadhoo sant sujaan soee jiseh prabh jee maanee |
ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥ binavant naanak karahu kirapaa soe tujheh pachhaanee |3|
ਮੋਹਿ ਨਿਰਗੁਣ ਅਨਾਥੁ ਸਰਣੀ ਆਇਆ ॥ mohi niragun anaath saranee aaeaa |
ਬਲਿ ਬਲਿ ਬਲਿ ਗੁਰਦੇਵ ਜਿਨਿ ਨਾਮੁ ਦ੍ਰਿੜਾਇਆ ॥ bal bal bal guradev jin naam drirraaeaa |
ਗੁਰਿ ਨਾਮੁ ਦੀਆ ਕੁਸਲੁ ਥੀਆ ਸਰਬ ਇਛਾ ਪੁੰਨੀਆ ॥ gur naam deea kusal theea sarab ichhaa puneea |
ਜਲਨੇ ਬੁਝਾਈ ਸਾਂਤਿ ਆਈ ਮਿਲੇ ਚਿਰੀ ਵਿਛੁੰਨਿਆ ॥ jalane bujhaaee saant aaee mile chiree vichhuniaa |
ਆਨੰਦ ਹਰਖ ਸਹਜ ਸਾਚੇ ਮਹਾ ਮੰਗਲ ਗੁਣ ਗਾਇਆ ॥ aanand harakh sehaj saache mahaa mangal gun gaaeaa |
ਬਿਨਵੰਤਿ ਨਾਨਕ ਨਾਮੁ ਪ੍ਰਭ ਕਾ ਗੁਰ ਪੂਰੇ ਤੇ ਪਾਇਆ ॥੪॥੨॥ binavant naanak naam prabh kaa gur poore te paaeaa |4|2|
ਰਾਮਕਲੀ ਮਹਲਾ ੫ ॥ raamakalee mahalaa 5 |
ਰੁਣ ਝੁਣੋ ਸਬਦੁ ਅਨਾਹਦੁ ਨਿਤ ਉਠਿ ਗਾਈਐ ਸੰਤਨ ਕੈ ॥ run jhuno sabad anaahad nit utth gaaeeai santan kai |
ਕਿਲਵਿਖ ਸਭਿ ਦੋਖ ਬਿਨਾਸਨੁ ਹਰਿ ਨਾਮੁ ਜਪੀਐ ਗੁਰ ਮੰਤਨ ਕੈ ॥ kilavikh sabh dokh binaasan har naam japeeai gur mantan kai |
ਹਰਿ ਨਾਮੁ ਲੀਜੈ ਅਮਿਉ ਪੀਜੈ ਰੈਣਿ ਦਿਨਸੁ ਅਰਾਧੀਐ ॥ har naam leejai amiau peejai rain dinas araadheeai |
ਜੋਗ ਦਾਨ ਅਨੇਕ ਕਿਰਿਆ ਲਗਿ ਚਰਣ ਕਮਲਹ ਸਾਧੀਐ ॥ jog daan anek kiriaa lag charan kamalah saadheeai |
ਭਾਉ ਭਗਤਿ ਦਇਆਲ ਮੋਹਨ ਦੂਖ ਸਗਲੇ ਪਰਹਰੈ ॥ bhaau bhagat deaal mohan dookh sagale paraharai |
ਬਿਨਵੰਤਿ ਨਾਨਕ ਤਰੈ ਸਾਗਰੁ ਧਿਆਇ ਸੁਆਮੀ ਨਰਹਰੈ ॥੧॥ binavant naanak tarai saagar dhiaae suaamee naraharai |1|
ਸੁਖ ਸਾਗਰ ਗੋਬਿੰਦ ਸਿਮਰਣੁ ਭਗਤ ਗਾਵਹਿ ਗੁਣ ਤੇਰੇ ਰਾਮ ॥ sukh saagar gobind simaran bhagat gaaveh gun tere raam |
ਅਨਦ ਮੰਗਲ ਗੁਰ ਚਰਣੀ ਲਾਗੇ ਪਾਏ ਸੂਖ ਘਨੇਰੇ ਰਾਮ ॥ anad mangal gur charanee laage paae sookh ghanere raam |
ਸੁਖ ਨਿਧਾਨੁ ਮਿਲਿਆ ਦੂਖ ਹਰਿਆ ਕ੍ਰਿਪਾ ਕਰਿ ਪ੍ਰਭਿ ਰਾਖਿਆ ॥ sukh nidhaan miliaa dookh hariaa kripaa kar prabh raakhiaa |
ਹਰਿ ਚਰਣ ਲਾਗਾ ਭ੍ਰਮੁ ਭਉ ਭਾਗਾ ਹਰਿ ਨਾਮੁ ਰਸਨਾ ਭਾਖਿਆ ॥ har charan laagaa bhram bhau bhaagaa har naam rasanaa bhaakhiaa |
ਹਰਿ ਏਕੁ ਚਿਤਵੈ ਪ੍ਰਭੁ ਏਕੁ ਗਾਵੈ ਹਰਿ ਏਕੁ ਦ੍ਰਿਸਟੀ ਆਇਆ ॥ har ek chitavai prabh ek gaavai har ek drisattee aaeaa |
Original Gurmukhi with romanized transliteration, via the GurbaniNow API. An English translation will be added once a cleared translation is available.