Sikhism
Ang-901 27
Text
ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ ॥ eik ott keejai jeeo deejai aas ik dharaneedharai |
ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ ॥ saadhasange har naam range sansaar saagar sabh tarai |
ਜਨਮ ਮਰਣ ਬਿਕਾਰ ਛੂਟੇ ਫਿਰਿ ਨ ਲਾਗੈ ਦਾਗੁ ਜੀਉ ॥ janam maran bikaar chhootte fir na laagai daag jeeo |
ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥ bal jaae naanak purakh pooran thir jaa kaa sohaag jeeo |3|
ਸਲੋਕੁ ॥ salok |
ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ ॥ dharam arath ar kaam mokh mukat padaarath naath |
ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥ sagal manorath pooriaa naanak likhiaa maath |1|
ਛੰਤੁ ॥ chhant |
ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ ॥ sagal ichh meree puneea miliaa niranjan raae jeeo |
ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ ॥ anad bheaa vaddabhaageeho grihi pragatte prabh aae jeeo |
ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ ॥ grihi laal aae purab kamaae taa kee upamaa kiaa ganaa |
ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ ॥ beant pooran sukh sehaj daataa kavan rasanaa gun bhanaa |
ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ ॥ aape milaae geh kantth laae tis binaa nahee jaae jeeo |
ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥ bal jaae naanak sadaa karate sabh meh rahiaa samaae jeeo |4|4|
ਰਾਗੁ ਰਾਮਕਲੀ ਮਹਲਾ ੫ ॥ raag raamakalee mahalaa 5 |
ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ ॥ ran jhunjhanarraa gaau sakhee har ek dhiaavahu |
ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ ॥ satigur tum sev sakhee man chindiarraa fal paavahu |
ਰਾਮਕਲੀ ਮਹਲਾ ੫ ਰੁਤੀ ਸਲੋਕੁ ॥ raamakalee mahalaa 5 rutee salok |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ ॥ kar bandan prabh paarabraham baachhau saadhah dhoor |
ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥ aap nivaar har har bhjau naanak prabh bharapoor |1|
ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ ॥ kilavikh kaattan bhai haran sukh saagar har raae |
ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥ deen deaal dukh bhanjano naanak neet dhiaae |2|
ਛੰਤੁ ॥ chhant |
ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ ॥ jas gaavahu vaddabhaageeho kar kirapaa bhagavant jeeo |
ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ ॥ rutee maah moorat gharree gun ucharat sobhaavant jeeo |
ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ ॥ gun rang raate dhan te jan jinee ik man dhiaaeaa |
ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ ॥ safal janam bheaa tin kaa jinee so prabh paaeaa |
ਪੁੰਨ ਦਾਨ ਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ ॥ pun daan na tul kiriaa har sarab paapaa hant jeeo |
ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥ binavant naanak simar jeevaa janam maran rahant jeeo |1|
ਸਲੋਕ ॥ salok |
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥ audam agam agocharo charan kamal namasakaar |
ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥ kathanee saa tudh bhaavasee naanak naam adhaar |1|
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥ sant saran saajan parahu suaamee simar anant |
ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥ sooke te hariaa theea naanak jap bhagavant |2|
ਛੰਤੁ ॥ chhant |
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥ rut saras basant maah chet vaisaakh sukh maas jeeo |
ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥ har jeeo naahu miliaa mauliaa man tan saas jeeo |
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥ ghar naahu nihachal anad sakhee charan kamal prafuliaa |
Original Gurmukhi with romanized transliteration, via the GurbaniNow API. An English translation will be added once a cleared translation is available.