Sikhism
Ang-901 28
Text
ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥ sundar sugharr sujaan betaa gun govind amuliaa |
ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥ vaddabhaag paaeaa dukh gavaaeaa bhee pooran aas jeeo |
ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥ binavant naanak saran teree mittee jam kee traas jeeo |2|
ਸਲੋਕ ॥ salok |
ਸਾਧਸੰਗਤਿ ਬਿਨੁ ਭ੍ਰਮਿ ਮੁਈ ਕਰਤੀ ਕਰਮ ਅਨੇਕ ॥ saadhasangat bin bhram muee karatee karam anek |
ਕੋਮਲ ਬੰਧਨ ਬਾਧੀਆ ਨਾਨਕ ਕਰਮਹਿ ਲੇਖ ॥੧॥ komal bandhan baadheea naanak karameh lekh |1|
ਜੋ ਭਾਣੇ ਸੇ ਮੇਲਿਆ ਵਿਛੋੜੇ ਭੀ ਆਪਿ ॥ jo bhaane se meliaa vichhorre bhee aap |
ਨਾਨਕ ਪ੍ਰਭ ਸਰਣਾਗਤੀ ਜਾ ਕਾ ਵਡ ਪਰਤਾਪੁ ॥੨॥ naanak prabh saranaagatee jaa kaa vadd parataap |2|
ਛੰਤੁ ॥ chhant |
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥ greekham rut at gaakharree jetth akhaarrai ghaam jeeo |
ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥ prem bichhohu duhaaganee drisatt na karee raam jeeo |
ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥ neh drisatt aavai marat haavai mahaa gaarab muttheea |
ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥ jal baajh machhulee tarrafarraavai sang maaeaa ruttheea |
ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥ kar paap jonee bhai bheet hoee dee saasan jaam jeeo |
ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥ binavant naanak ott teree raakh pooran kaam jeeo |3|
ਸਲੋਕ ॥ salok |
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥ saradhaa laagee sang preetamai ik til rehan na jaae |
ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥ man tan antar rav rahe naanak sehaj subhaae |1|
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥ kar geh leenee saajaneh janam janam ke meet |
ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥ charanah daasee kar lee naanak prabh hit cheet |2|
ਛੰਤੁ ॥ chhant |
ਰੁਤਿ ਬਰਸੁ ਸੁਹੇਲੀਆ ਸਾਵਣ ਭਾਦਵੇ ਆਨੰਦ ਜੀਉ ॥ rut baras suheleea saavan bhaadave aanand jeeo |
ਘਣ ਉਨਵਿ ਵੁਠੇ ਜਲ ਥਲ ਪੂਰਿਆ ਮਕਰੰਦ ਜੀਉ ॥ ghan unav vutthe jal thal pooriaa makarand jeeo |
ਪ੍ਰਭੁ ਪੂਰਿ ਰਹਿਆ ਸਰਬ ਠਾਈ ਹਰਿ ਨਾਮ ਨਵ ਨਿਧਿ ਗ੍ਰਿਹ ਭਰੇ ॥ prabh poor rahiaa sarab tthaaee har naam nav nidh grih bhare |
ਸਿਮਰਿ ਸੁਆਮੀ ਅੰਤਰਜਾਮੀ ਕੁਲ ਸਮੂਹਾ ਸਭਿ ਤਰੇ ॥ simar suaamee antarajaamee kul samoohaa sabh tare |
ਪ੍ਰਿਅ ਰੰਗਿ ਜਾਗੇ ਨਹ ਛਿਦ੍ਰ ਲਾਗੇ ਕ੍ਰਿਪਾਲੁ ਸਦ ਬਖਸਿੰਦੁ ਜੀਉ ॥ pria rang jaage neh chhidr laage kripaal sad bakhasind jeeo |
ਬਿਨਵੰਤਿ ਨਾਨਕ ਹਰਿ ਕੰਤੁ ਪਾਇਆ ਸਦਾ ਮਨਿ ਭਾਵੰਦੁ ਜੀਉ ॥੪॥ binavant naanak har kant paaeaa sadaa man bhaavand jeeo |4|
ਸਲੋਕ ॥ salok |
ਆਸ ਪਿਆਸੀ ਮੈ ਫਿਰਉ ਕਬ ਪੇਖਉ ਗੋਪਾਲ ॥ aas piaasee mai firau kab pekhau gopaal |
ਹੈ ਕੋਈ ਸਾਜਨੁ ਸੰਤ ਜਨੁ ਨਾਨਕ ਪ੍ਰਭ ਮੇਲਣਹਾਰ ॥੧॥ hai koee saajan sant jan naanak prabh melanahaar |1|
ਬਿਨੁ ਮਿਲਬੇ ਸਾਂਤਿ ਨ ਊਪਜੈ ਤਿਲੁ ਪਲੁ ਰਹਣੁ ਨ ਜਾਇ ॥ bin milabe saant na aoopajai til pal rehan na jaae |
ਹਰਿ ਸਾਧਹ ਸਰਣਾਗਤੀ ਨਾਨਕ ਆਸ ਪੁਜਾਇ ॥੨॥ har saadhah saranaagatee naanak aas pujaae |2|
ਛੰਤੁ ॥ chhant |
ਰੁਤਿ ਸਰਦ ਅਡੰਬਰੋ ਅਸੂ ਕਤਕੇ ਹਰਿ ਪਿਆਸ ਜੀਉ ॥ rut sarad addanbaro asoo katake har piaas jeeo |
ਖੋਜੰਤੀ ਦਰਸਨੁ ਫਿਰਤ ਕਬ ਮਿਲੀਐ ਗੁਣਤਾਸ ਜੀਉ ॥ khojantee darasan firat kab mileeai gunataas jeeo |
ਬਿਨੁ ਕੰਤ ਪਿਆਰੇ ਨਹ ਸੂਖ ਸਾਰੇ ਹਾਰ ਕੰਙਣ ਧ੍ਰਿਗੁ ਬਨਾ ॥ bin kant piaare neh sookh saare haar kangan dhrig banaa |
ਸੁੰਦਰਿ ਸੁਜਾਣਿ ਚਤੁਰਿ ਬੇਤੀ ਸਾਸ ਬਿਨੁ ਜੈਸੇ ਤਨਾ ॥ sundar sujaan chatur betee saas bin jaise tanaa |
ਈਤ ਉਤ ਦਹ ਦਿਸ ਅਲੋਕਨ ਮਨਿ ਮਿਲਨ ਕੀ ਪ੍ਰਭ ਪਿਆਸ ਜੀਉ ॥ eet ut deh dis alokan man milan kee prabh piaas jeeo |
ਬਿਨਵੰਤਿ ਨਾਨਕ ਧਾਰਿ ਕਿਰਪਾ ਮੇਲਹੁ ਪ੍ਰਭ ਗੁਣਤਾਸ ਜੀਉ ॥੫॥ binavant naanak dhaar kirapaa melahu prabh gunataas jeeo |5|
ਸਲੋਕ ॥ salok |
ਜਲਣਿ ਬੁਝੀ ਸੀਤਲ ਭਏ ਮਨਿ ਤਨਿ ਉਪਜੀ ਸਾਂਤਿ ॥ jalan bujhee seetal bhe man tan upajee saant |
ਨਾਨਕ ਪ੍ਰਭ ਪੂਰਨ ਮਿਲੇ ਦੁਤੀਆ ਬਿਨਸੀ ਭ੍ਰਾਂਤਿ ॥੧॥ naanak prabh pooran mile duteea binasee bhraant |1|
Original Gurmukhi with romanized transliteration, via the GurbaniNow API. An English translation will be added once a cleared translation is available.