Sikhism
Ang-901 3
Text
ਆਖੁ ਗੁਣਾ ਕਲਿ ਆਈਐ ॥ aakh gunaa kal aaeeai |
ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥ tihu jug keraa rahiaa tapaavas je gun dehi ta paaeeai |1| rahaau |
ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥ kal kalavaalee saraa niberree kaajee krisanaa hoaa |
ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥ baanee brahamaa bed atharaban karanee keerat lahiaa |5|
ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥ pat vin poojaa sat vin sanjam jat vin kaahe janeaoo |
ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥ naavahu dhovahu tilak charraavahu such vin soch na hoee |6|
ਕਲਿ ਪਰਵਾਣੁ ਕਤੇਬ ਕੁਰਾਣੁ ॥ kal paravaan kateb kuraan |
ਪੋਥੀ ਪੰਡਿਤ ਰਹੇ ਪੁਰਾਣ ॥ pothee panddit rahe puraan |
ਨਾਨਕ ਨਾਉ ਭਇਆ ਰਹਮਾਣੁ ॥ naanak naau bheaa rahamaan |
ਕਰਿ ਕਰਤਾ ਤੂ ਏਕੋ ਜਾਣੁ ॥੭॥ kar karataa too eko jaan |7|
ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥ naanak naam milai vaddiaaee edoo upar karam nahee |
ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥ je ghar hodai mangan jaaeeai fir olaamaa milai tahee |8|1|
ਰਾਮਕਲੀ ਮਹਲਾ ੧ ॥ raamakalee mahalaa 1 |
ਜਗੁ ਪਰਬੋਧਹਿ ਮੜੀ ਬਧਾਵਹਿ ॥ jag parabodheh marree badhaaveh |
ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥ aasan tiaag kaahe sach paaveh |
ਮਮਤਾ ਮੋਹੁ ਕਾਮਣਿ ਹਿਤਕਾਰੀ ॥ mamataa mohu kaaman hitakaaree |
ਨਾ ਅਉਧੂਤੀ ਨਾ ਸੰਸਾਰੀ ॥੧॥ naa aaudhootee naa sansaaree |1|
ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥ jogee bais rahahu dubidhaa dukh bhaagai |
ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥ ghar ghar maagat laaj na laagai |1| rahaau |
ਗਾਵਹਿ ਗੀਤ ਨ ਚੀਨਹਿ ਆਪੁ ॥ gaaveh geet na cheeneh aap |
ਕਿਉ ਲਾਗੀ ਨਿਵਰੈ ਪਰਤਾਪੁ ॥ kiau laagee nivarai parataap |
ਗੁਰ ਕੈ ਸਬਦਿ ਰਚੈ ਮਨ ਭਾਇ ॥ gur kai sabad rachai man bhaae |
ਭਿਖਿਆ ਸਹਜ ਵੀਚਾਰੀ ਖਾਇ ॥੨॥ bhikhiaa sehaj veechaaree khaae |2|
ਭਸਮ ਚੜਾਇ ਕਰਹਿ ਪਾਖੰਡੁ ॥ bhasam charraae kareh paakhandd |
ਮਾਇਆ ਮੋਹਿ ਸਹਹਿ ਜਮ ਡੰਡੁ ॥ maaeaa mohi saheh jam ddandd |
ਫੂਟੈ ਖਾਪਰੁ ਭੀਖ ਨ ਭਾਇ ॥ foottai khaapar bheekh na bhaae |
ਬੰਧਨਿ ਬਾਧਿਆ ਆਵੈ ਜਾਇ ॥੩॥ bandhan baadhiaa aavai jaae |3|
ਬਿੰਦੁ ਨ ਰਾਖਹਿ ਜਤੀ ਕਹਾਵਹਿ ॥ bind na raakheh jatee kahaaveh |
ਮਾਈ ਮਾਗਤ ਤ੍ਰੈ ਲੋਭਾਵਹਿ ॥ maaee maagat trai lobhaaveh |
ਨਿਰਦਇਆ ਨਹੀ ਜੋਤਿ ਉਜਾਲਾ ॥ niradeaa nahee jot ujaalaa |
ਬੂਡਤ ਬੂਡੇ ਸਰਬ ਜੰਜਾਲਾ ॥੪॥ booddat boodde sarab janjaalaa |4|
ਭੇਖ ਕਰਹਿ ਖਿੰਥਾ ਬਹੁ ਥਟੂਆ ॥ bhekh kareh khinthaa bahu thattooaa |
ਝੂਠੋ ਖੇਲੁ ਖੇਲੈ ਬਹੁ ਨਟੂਆ ॥ jhoottho khel khelai bahu nattooaa |
ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥ antar agan chintaa bahu jaare |
ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥ vin karamaa kaise utaras paare |5|
ਮੁੰਦ੍ਰਾ ਫਟਕ ਬਨਾਈ ਕਾਨਿ ॥ mundraa fattak banaaee kaan |
ਮੁਕਤਿ ਨਹੀ ਬਿਦਿਆ ਬਿਗਿਆਨਿ ॥ mukat nahee bidiaa bigiaan |
ਜਿਹਵਾ ਇੰਦ੍ਰੀ ਸਾਦਿ ਲੋੁਭਾਨਾ ॥ jihavaa indree saad luobhaanaa |
ਪਸੂ ਭਏ ਨਹੀ ਮਿਟੈ ਨੀਸਾਨਾ ॥੬॥ pasoo bhe nahee mittai neesaanaa |6|
ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥ tribidh logaa tribidh jogaa |
ਸਬਦੁ ਵੀਚਾਰੈ ਚੂਕਸਿ ਸੋਗਾ ॥ sabad veechaarai chookas sogaa |
ਊਜਲੁ ਸਾਚੁ ਸੁ ਸਬਦੁ ਹੋਇ ॥ aoojal saach su sabad hoe |
ਜੋਗੀ ਜੁਗਤਿ ਵੀਚਾਰੇ ਸੋਇ ॥੭॥ jogee jugat veechaare soe |7|
ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥ tujh peh nau nidh too karanai jog |
ਥਾਪਿ ਉਥਾਪੇ ਕਰੇ ਸੁ ਹੋਗੁ ॥ thaap uthaape kare su hog |
ਜਤੁ ਸਤੁ ਸੰਜਮੁ ਸਚੁ ਸੁਚੀਤੁ ॥ jat sat sanjam sach sucheet |
ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥ naanak jogee tribhavan meet |8|2|
ਰਾਮਕਲੀ ਮਹਲਾ ੧ ॥ raamakalee mahalaa 1 |
ਖਟੁ ਮਟੁ ਦੇਹੀ ਮਨੁ ਬੈਰਾਗੀ ॥ khatt matt dehee man bairaagee |
ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥ surat sabad dhun antar jaagee |
ਵਾਜੈ ਅਨਹਦੁ ਮੇਰਾ ਮਨੁ ਲੀਣਾ ॥ vaajai anahad meraa man leenaa |
ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥ gur bachanee sach naam pateenaa |1|
ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥ praanee raam bhagat sukh paaeeai |
ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥ guramukh har har meetthaa laagai har har naam samaaeeai |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.