U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 32

Text

1

ਤਾ ਮਿਲੀਐ ਜਾ ਲਏ ਮਿਲਾਇ ॥ taa mileeai jaa le milaae |

2

ਗੁਣਵੰਤੀ ਗੁਣ ਸਾਰੇ ਨੀਤ ॥ gunavantee gun saare neet |

3

ਨਾਨਕ ਗੁਰਮਤਿ ਮਿਲੀਐ ਮੀਤ ॥੧੭॥ naanak guramat mileeai meet |17|

4

ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥ kaam krodh kaaeaa kau gaalai |

5

ਜਿਉ ਕੰਚਨ ਸੋਹਾਗਾ ਢਾਲੈ ॥ jiau kanchan sohaagaa dtaalai |

6

ਕਸਿ ਕਸਵਟੀ ਸਹੈ ਸੁ ਤਾਉ ॥ kas kasavattee sahai su taau |

7

ਨਦਰਿ ਸਰਾਫ ਵੰਨੀ ਸਚੜਾਉ ॥ nadar saraaf vanee sacharraau |

8

ਜਗਤੁ ਪਸੂ ਅਹੰ ਕਾਲੁ ਕਸਾਈ ॥ jagat pasoo ahan kaal kasaaee |

9

ਕਰਿ ਕਰਤੈ ਕਰਣੀ ਕਰਿ ਪਾਈ ॥ kar karatai karanee kar paaee |

10

ਜਿਨਿ ਕੀਤੀ ਤਿਨਿ ਕੀਮਤਿ ਪਾਈ ॥ jin keetee tin keemat paaee |

11

ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥ hor kiaa kaheeai kichh kehan na jaaee |18|

12

ਖੋਜਤ ਖੋਜਤ ਅੰਮ੍ਰਿਤੁ ਪੀਆ ॥ khojat khojat amrit peea |

13

ਖਿਮਾ ਗਹੀ ਮਨੁ ਸਤਗੁਰਿ ਦੀਆ ॥ khimaa gahee man satagur deea |

14

ਖਰਾ ਖਰਾ ਆਖੈ ਸਭੁ ਕੋਇ ॥ kharaa kharaa aakhai sabh koe |

15

ਖਰਾ ਰਤਨੁ ਜੁਗ ਚਾਰੇ ਹੋਇ ॥ kharaa ratan jug chaare hoe |

16

ਖਾਤ ਪੀਅੰਤ ਮੂਏ ਨਹੀ ਜਾਨਿਆ ॥ khaat peeant mooe nahee jaaniaa |

17

ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥ khin meh mooe jaa sabad pachhaaniaa |

18

ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥ asathir cheet maran man maaniaa |

19

ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥ gur kirapaa te naam pachhaaniaa |19|

20

ਗਗਨ ਗੰਭੀਰੁ ਗਗਨੰਤਰਿ ਵਾਸੁ ॥ gagan ganbheer gaganantar vaas |

21

ਗੁਣ ਗਾਵੈ ਸੁਖ ਸਹਜਿ ਨਿਵਾਸੁ ॥ gun gaavai sukh sehaj nivaas |

22

ਗਇਆ ਨ ਆਵੈ ਆਇ ਨ ਜਾਇ ॥ geaa na aavai aae na jaae |

23

ਗੁਰ ਪਰਸਾਦਿ ਰਹੈ ਲਿਵ ਲਾਇ ॥ gur parasaad rahai liv laae |

24

ਗਗਨੁ ਅਗੰਮੁ ਅਨਾਥੁ ਅਜੋਨੀ ॥ gagan agam anaath ajonee |

25

ਅਸਥਿਰੁ ਚੀਤੁ ਸਮਾਧਿ ਸਗੋਨੀ ॥ asathir cheet samaadh sagonee |

26

ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥ har naam chet fir paveh na joonee |

27

ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥ guramat saar hor naam bihoonee |20|

28

ਘਰ ਦਰ ਫਿਰਿ ਥਾਕੀ ਬਹੁਤੇਰੇ ॥ ghar dar fir thaakee bahutere |

29

ਜਾਤਿ ਅਸੰਖ ਅੰਤ ਨਹੀ ਮੇਰੇ ॥ jaat asankh ant nahee mere |

30

ਕੇਤੇ ਮਾਤ ਪਿਤਾ ਸੁਤ ਧੀਆ ॥ kete maat pitaa sut dheea |

31

ਕੇਤੇ ਗੁਰ ਚੇਲੇ ਫੁਨਿ ਹੂਆ ॥ kete gur chele fun hooaa |

32

ਕਾਚੇ ਗੁਰ ਤੇ ਮੁਕਤਿ ਨ ਹੂਆ ॥ kaache gur te mukat na hooaa |

33

ਕੇਤੀ ਨਾਰਿ ਵਰੁ ਏਕੁ ਸਮਾਲਿ ॥ ketee naar var ek samaal |

34

ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥ guramukh maran jeevan prabh naal |

35

ਦਹ ਦਿਸ ਢੂਢਿ ਘਰੈ ਮਹਿ ਪਾਇਆ ॥ deh dis dtoodt gharai meh paaeaa |

36

ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥ mel bheaa satiguroo milaaeaa |21|

37

ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥ guramukh gaavai guramukh bolai |

38

ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥ guramukh tol tuolaavai tolai |

39

ਗੁਰਮੁਖਿ ਆਵੈ ਜਾਇ ਨਿਸੰਗੁ ॥ guramukh aavai jaae nisang |

40

ਪਰਹਰਿ ਮੈਲੁ ਜਲਾਇ ਕਲੰਕੁ ॥ parahar mail jalaae kalank |

41

ਗੁਰਮੁਖਿ ਨਾਦ ਬੇਦ ਬੀਚਾਰੁ ॥ guramukh naad bed beechaar |

42

ਗੁਰਮੁਖਿ ਮਜਨੁ ਚਜੁ ਅਚਾਰੁ ॥ guramukh majan chaj achaar |

43

ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥ guramukh sabad amrit hai saar |

44

ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥ naanak guramukh paavai paar |22|

45

ਚੰਚਲੁ ਚੀਤੁ ਨ ਰਹਈ ਠਾਇ ॥ chanchal cheet na rahee tthaae |

46

ਚੋਰੀ ਮਿਰਗੁ ਅੰਗੂਰੀ ਖਾਇ ॥ choree mirag angooree khaae |

47

ਚਰਨ ਕਮਲ ਉਰ ਧਾਰੇ ਚੀਤ ॥ charan kamal ur dhaare cheet |

48

ਚਿਰੁ ਜੀਵਨੁ ਚੇਤਨੁ ਨਿਤ ਨੀਤ ॥ chir jeevan chetan nit neet |

49

ਚਿੰਤਤ ਹੀ ਦੀਸੈ ਸਭੁ ਕੋਇ ॥ chintat hee deesai sabh koe |

50

ਚੇਤਹਿ ਏਕੁ ਤਹੀ ਸੁਖੁ ਹੋਇ ॥ cheteh ek tahee sukh hoe |

51

ਚਿਤਿ ਵਸੈ ਰਾਚੈ ਹਰਿ ਨਾਇ ॥ chit vasai raachai har naae |

52

ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥ mukat bheaa pat siau ghar jaae |23|

53

ਛੀਜੈ ਦੇਹ ਖੁਲੈ ਇਕ ਗੰਢਿ ॥ chheejai deh khulai ik gandt |

54

ਛੇਆ ਨਿਤ ਦੇਖਹੁ ਜਗਿ ਹੰਢਿ ॥ chheaa nit dekhahu jag handt |

55

ਧੂਪ ਛਾਵ ਜੇ ਸਮ ਕਰਿ ਜਾਣੈ ॥ dhoop chhaav je sam kar jaanai |

56

ਬੰਧਨ ਕਾਟਿ ਮੁਕਤਿ ਘਰਿ ਆਣੈ ॥ bandhan kaatt mukat ghar aanai |

57

ਛਾਇਆ ਛੂਛੀ ਜਗਤੁ ਭੁਲਾਨਾ ॥ chhaaeaa chhoochhee jagat bhulaanaa |

58

ਲਿਖਿਆ ਕਿਰਤੁ ਧੁਰੇ ਪਰਵਾਨਾ ॥ likhiaa kirat dhure paravaanaa |

59

ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥ chheejai joban jarooaa sir kaal |

Original Gurmukhi with romanized transliteration, via the GurbaniNow API. An English translation will be added once a cleared translation is available.