U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 34

Text

1

ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥ jin naam deea tis sevasaa tis balihaarai jaau |

2

ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥ jo usaare so dtaahasee tis bin avar na koe |

3

ਗੁਰ ਪਰਸਾਦੀ ਤਿਸੁ ਸੰਮੑਲਾ ਤਾ ਤਨਿ ਦੂਖੁ ਨ ਹੋਇ ॥੩੧॥ gur parasaadee tis samalaa taa tan dookh na hoe |31|

4

ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥ naa ko meraa kis gahee naa ko hoaa na hog |

5

ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥ aavan jaan vigucheeai dubidhaa viaapai rog |

6

ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥ naam vihoone aadamee kalar kandh girant |

7

ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥ vin naavai kiau chhootteeai jaae rasaatal ant |

8

ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥ ganat ganaavai akharee aganat saachaa soe |

9

ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥ agiaanee matiheen hai gur bin giaan na hoe |

10

ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥ toottee tant rabaab kee vaajai nahee vijog |

11

ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥ vichhurriaa melai prabhoo naanak kar sanjog |32|

12

ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥ taravar kaaeaa pankh man taravar pankhee panch |

13

ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥ tat chugeh mil ekase tin kau faas na ranch |

14

ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥ auddeh ta begul begule taakeh chog ghanee |

15

ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥ pankh tutte faahee parree avagun bheerr banee |

16

ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥ bin saache kiau chhootteeai har gun karam manee |

17

ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥ aap chhaddaae chhootteeai vaddaa aap dhanee |

18

ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥ gur parasaadee chhootteeai kirapaa aap karee |

19

ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥ apanai haath vaddaaeea jai bhaavai tai dee |33|

20

ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥ thar thar kanpai jeearraa thaan vihoonaa hoe |

21

ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥ thaan maan sach ek hai kaaj na feettai koe |

22

ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥ thir naaraaein thir guroo thir saachaa beechaar |

23

ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥ sur nar naathah naath too nidhaaraa aadhaar |

24

ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥ sarabe thaan thanantaree too daataa daataar |

25

ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥ jeh dekhaa teh ek too ant na paaraavaar |

26

ਥਾਨ ਥਨੰਤਰਿ ਰਵਿ ਰਹਿਆ ਗੁਰਸਬਦੀ ਵੀਚਾਰਿ ॥ thaan thanantar rav rahiaa gurasabadee veechaar |

27

ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥ anamangiaa daan devasee vaddaa agam apaar |34|

28

ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥ deaa daan deaal too kar kar dekhanahaar |

29

ਦਇਆ ਕਰਹਿ ਪ੍ਰਭ ਮੇਲਿ ਲੈਹਿ ਖਿਨ ਮਹਿ ਢਾਹਿ ਉਸਾਰਿ ॥ deaa kareh prabh mel laihi khin meh dtaeh usaar |

30

ਦਾਨਾ ਤੂ ਬੀਨਾ ਤੁਹੀ ਦਾਨਾ ਕੈ ਸਿਰਿ ਦਾਨੁ ॥ daanaa too beenaa tuhee daanaa kai sir daan |

31

ਦਾਲਦ ਭੰਜਨ ਦੁਖ ਦਲਣ ਗੁਰਮੁਖਿ ਗਿਆਨੁ ਧਿਆਨੁ ॥੩੫॥ daalad bhanjan dukh dalan guramukh giaan dhiaan |35|

32

ਧਨਿ ਗਇਐ ਬਹਿ ਝੂਰੀਐ ਧਨ ਮਹਿ ਚੀਤੁ ਗਵਾਰ ॥ dhan geiai beh jhooreeai dhan meh cheet gavaar |

33

ਧਨੁ ਵਿਰਲੀ ਸਚੁ ਸੰਚਿਆ ਨਿਰਮਲੁ ਨਾਮੁ ਪਿਆਰਿ ॥ dhan viralee sach sanchiaa niramal naam piaar |

34

ਧਨੁ ਗਇਆ ਤਾ ਜਾਣ ਦੇਹਿ ਜੇ ਰਾਚਹਿ ਰੰਗਿ ਏਕ ॥ dhan geaa taa jaan dehi je raacheh rang ek |

35

ਮਨੁ ਦੀਜੈ ਸਿਰੁ ਸਉਪੀਐ ਭੀ ਕਰਤੇ ਕੀ ਟੇਕ ॥ man deejai sir saupeeai bhee karate kee ttek |

36

ਧੰਧਾ ਧਾਵਤ ਰਹਿ ਗਏ ਮਨ ਮਹਿ ਸਬਦੁ ਅਨੰਦੁ ॥ dhandhaa dhaavat reh ge man meh sabad anand |

37

ਦੁਰਜਨ ਤੇ ਸਾਜਨ ਭਏ ਭੇਟੇ ਗੁਰ ਗੋਵਿੰਦ ॥ durajan te saajan bhe bhette gur govind |

38

ਬਨੁ ਬਨੁ ਫਿਰਤੀ ਢੂਢਤੀ ਬਸਤੁ ਰਹੀ ਘਰਿ ਬਾਰਿ ॥ ban ban firatee dtoodtatee basat rahee ghar baar |

39

ਸਤਿਗੁਰਿ ਮੇਲੀ ਮਿਲਿ ਰਹੀ ਜਨਮ ਮਰਣ ਦੁਖੁ ਨਿਵਾਰਿ ॥੩੬॥ satigur melee mil rahee janam maran dukh nivaar |36|

40

ਨਾਨਾ ਕਰਤ ਨ ਛੂਟੀਐ ਵਿਣੁ ਗੁਣ ਜਮ ਪੁਰਿ ਜਾਹਿ ॥ naanaa karat na chhootteeai vin gun jam pur jaeh |

41

ਨਾ ਤਿਸੁ ਏਹੁ ਨ ਓਹੁ ਹੈ ਅਵਗੁਣਿ ਫਿਰਿ ਪਛੁਤਾਹਿ ॥ naa tis ehu na ohu hai avagun fir pachhutaeh |

Original Gurmukhi with romanized transliteration, via the GurbaniNow API. An English translation will be added once a cleared translation is available.