Sikhism
Ang-901 36
Text
ਮੇਰੀ ਮੇਰੀ ਕਰਿ ਮੁਏ ਵਿਣੁ ਨਾਵੈ ਦੁਖੁ ਭਾਲਿ ॥ meree meree kar mue vin naavai dukh bhaal |
ਗੜ ਮੰਦਰ ਮਹਲਾ ਕਹਾ ਜਿਉ ਬਾਜੀ ਦੀਬਾਣੁ ॥ garr mandar mahalaa kahaa jiau baajee deebaan |
ਨਾਨਕ ਸਚੇ ਨਾਮ ਵਿਣੁ ਝੂਠਾ ਆਵਣ ਜਾਣੁ ॥ naanak sache naam vin jhootthaa aavan jaan |
ਆਪੇ ਚਤੁਰੁ ਸਰੂਪੁ ਹੈ ਆਪੇ ਜਾਣੁ ਸੁਜਾਣੁ ॥੪੨॥ aape chatur saroop hai aape jaan sujaan |42|
ਜੋ ਆਵਹਿ ਸੇ ਜਾਹਿ ਫੁਨਿ ਆਇ ਗਏ ਪਛੁਤਾਹਿ ॥ jo aaveh se jaeh fun aae ge pachhutaeh |
ਲਖ ਚਉਰਾਸੀਹ ਮੇਦਨੀ ਘਟੈ ਨ ਵਧੈ ਉਤਾਹਿ ॥ lakh chauraaseeh medanee ghattai na vadhai utaeh |
ਸੇ ਜਨ ਉਬਰੇ ਜਿਨ ਹਰਿ ਭਾਇਆ ॥ se jan ubare jin har bhaaeaa |
ਧੰਧਾ ਮੁਆ ਵਿਗੂਤੀ ਮਾਇਆ ॥ dhandhaa muaa vigootee maaeaa |
ਜੋ ਦੀਸੈ ਸੋ ਚਾਲਸੀ ਕਿਸ ਕਉ ਮੀਤੁ ਕਰੇਉ ॥ jo deesai so chaalasee kis kau meet kareo |
ਜੀਉ ਸਮਪਉ ਆਪਣਾ ਤਨੁ ਮਨੁ ਆਗੈ ਦੇਉ ॥ jeeo sampau aapanaa tan man aagai deo |
ਅਸਥਿਰੁ ਕਰਤਾ ਤੂ ਧਣੀ ਤਿਸ ਹੀ ਕੀ ਮੈ ਓਟ ॥ asathir karataa too dhanee tis hee kee mai ott |
ਗੁਣ ਕੀ ਮਾਰੀ ਹਉ ਮੁਈ ਸਬਦਿ ਰਤੀ ਮਨਿ ਚੋਟ ॥੪੩॥ gun kee maaree hau muee sabad ratee man chott |43|
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ raanaa raau na ko rahai rang na tung fakeer |
ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ vaaree aapo aapanee koe na bandhai dheer |
ਰਾਹੁ ਬੁਰਾ ਭੀਹਾਵਲਾ ਸਰ ਡੂਗਰ ਅਸਗਾਹ ॥ raahu buraa bheehaavalaa sar ddoogar asagaah |
ਮੈ ਤਨਿ ਅਵਗਣ ਝੁਰਿ ਮੁਈ ਵਿਣੁ ਗੁਣ ਕਿਉ ਘਰਿ ਜਾਹ ॥ mai tan avagan jhur muee vin gun kiau ghar jaah |
ਗੁਣੀਆ ਗੁਣ ਲੇ ਪ੍ਰਭ ਮਿਲੇ ਕਿਉ ਤਿਨ ਮਿਲਉ ਪਿਆਰਿ ॥ guneea gun le prabh mile kiau tin milau piaar |
ਤਿਨ ਹੀ ਜੈਸੀ ਥੀ ਰਹਾਂ ਜਪਿ ਜਪਿ ਰਿਦੈ ਮੁਰਾਰਿ ॥ tin hee jaisee thee rahaan jap jap ridai muraar |
ਅਵਗੁਣੀ ਭਰਪੂਰ ਹੈ ਗੁਣ ਭੀ ਵਸਹਿ ਨਾਲਿ ॥ avagunee bharapoor hai gun bhee vaseh naal |
ਵਿਣੁ ਸਤਗੁਰ ਗੁਣ ਨ ਜਾਪਨੀ ਜਿਚਰੁ ਸਬਦਿ ਨ ਕਰੇ ਬੀਚਾਰੁ ॥੪੪॥ vin satagur gun na jaapanee jichar sabad na kare beechaar |44|
ਲਸਕਰੀਆ ਘਰ ਸੰਮਲੇ ਆਏ ਵਜਹੁ ਲਿਖਾਇ ॥ lasakareea ghar samale aae vajahu likhaae |
ਕਾਰ ਕਮਾਵਹਿ ਸਿਰਿ ਧਣੀ ਲਾਹਾ ਪਲੈ ਪਾਇ ॥ kaar kamaaveh sir dhanee laahaa palai paae |
ਲਬੁ ਲੋਭੁ ਬੁਰਿਆਈਆ ਛੋਡੇ ਮਨਹੁ ਵਿਸਾਰਿ ॥ lab lobh buriaaeea chhodde manahu visaar |
ਗੜਿ ਦੋਹੀ ਪਾਤਿਸਾਹ ਕੀ ਕਦੇ ਨ ਆਵੈ ਹਾਰਿ ॥ garr dohee paatisaah kee kade na aavai haar |
ਚਾਕਰੁ ਕਹੀਐ ਖਸਮ ਕਾ ਸਉਹੇ ਉਤਰ ਦੇਇ ॥ chaakar kaheeai khasam kaa sauhe utar dee |
ਵਜਹੁ ਗਵਾਏ ਆਪਣਾ ਤਖਤਿ ਨ ਬੈਸਹਿ ਸੇਇ ॥ vajahu gavaae aapanaa takhat na baiseh see |
ਪ੍ਰੀਤਮ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ preetam hath vaddiaaeea jai bhaavai tai dee |
ਆਪਿ ਕਰੇ ਕਿਸੁ ਆਖੀਐ ਅਵਰੁ ਨ ਕੋਇ ਕਰੇਇ ॥੪੫॥ aap kare kis aakheeai avar na koe karee |45|
ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥ beejau soojhai ko nahee bahai duleechaa paae |
ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥ narak nivaaran narah nar saachau saachai naae |
ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥ van trin dtoodtat fir rahee man meh krau beechaar |
ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥ laal ratan bahu maanakee satigur haath bhanddaar |
ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥ aootam hovaa prabh milai ik man ekai bhaae |
ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥ naanak preetam ras mile laahaa lai parathaae |
ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥ rachanaa raach jin rachee jin siriaa aakaar |
ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥੪੬॥ guramukh beant dhiaaeeai ant na paaraavaar |46|
ੜਾੜੈ ਰੂੜਾ ਹਰਿ ਜੀਉ ਸੋਈ ॥ rraarrai roorraa har jeeo soee |
ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥ tis bin raajaa avar na koee |
ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥ rraarrai gaarurr tum sunahu har vasai man maeh |
ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥ gur parasaadee har paaeeai mat ko bharam bhulaeh |
ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥ so saahu saachaa jis har dhan raas |
ਗੁਰਮੁਖਿ ਪੂਰਾ ਤਿਸੁ ਸਾਬਾਸਿ ॥ guramukh pooraa tis saabaas |
ਰੂੜੀ ਬਾਣੀ ਹਰਿ ਪਾਇਆ ਗੁਰਸਬਦੀ ਬੀਚਾਰਿ ॥ roorree baanee har paaeaa gurasabadee beechaar |
Original Gurmukhi with romanized transliteration, via the GurbaniNow API. An English translation will be added once a cleared translation is available.