U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 37

Text

1

ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥੪੭॥ aap geaa dukh kattiaa har var paaeaa naar |47|

2

ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥ sueinaa rupaa sancheeai dhan kaachaa bikh chhaar |

3

ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥ saahu sadaae sanch dhan dubidhaa hoe khuaar |

4

ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥ sachiaaree sach sanchiaa saachau naam amol |

5

ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥ har niramaaeil aoojalo pat saachee sach bol |

6

ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥ saajan meet sujaan too too saravar too hans |

7

ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥ saachau tthaakur man vasai hau balihaaree tis |

8

ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥ maaeaa mamataa mohanee jin keetee so jaan |

9

ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥੪੮॥ bikhiaa amrit ek hai boojhai purakh sujaan |48|

10

ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥ khimaa vihoone khap ge khoohan lakh asankh |

11

ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥ ganat na aavai kiau ganee khap khap mue bisankh |

12

ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥ khasam pachhaanai aapanaa khoolai bandh na paae |

13

ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥ sabad mahalee kharaa too khimaa sach sukh bhaae |

14

ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥ kharach kharaa dhan dhiaan too aape vaseh sareer |

15

ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥ man tan mukh jaapai sadaa gun antar man dheer |

16

ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥ haumai khapai khapaaeisee beejau vath vikaar |

17

ਜੰਤ ਉਪਾਇ ਵਿਚਿ ਪਾਇਅਨੁ ਕਰਤਾ ਅਲਗੁ ਅਪਾਰੁ ॥੪੯॥ jant upaae vich paaeian karataa alag apaar |49|

18

ਸ੍ਰਿਸਟੇ ਭੇਉ ਨ ਜਾਣੈ ਕੋਇ ॥ srisatte bheo na jaanai koe |

19

ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥ srisattaa karai su nihchau hoe |

20

ਸੰਪੈ ਕਉ ਈਸਰੁ ਧਿਆਈਐ ॥ sanpai kau eesar dhiaaeeai |

21

ਸੰਪੈ ਪੁਰਬਿ ਲਿਖੇ ਕੀ ਪਾਈਐ ॥ sanpai purab likhe kee paaeeai |

22

ਸੰਪੈ ਕਾਰਣਿ ਚਾਕਰ ਚੋਰ ॥ sanpai kaaran chaakar chor |

23

ਸੰਪੈ ਸਾਥਿ ਨ ਚਾਲੈ ਹੋਰ ॥ sanpai saath na chaalai hor |

24

ਬਿਨੁ ਸਾਚੇ ਨਹੀ ਦਰਗਹ ਮਾਨੁ ॥ bin saache nahee daragah maan |

25

ਹਰਿ ਰਸੁ ਪੀਵੈ ਛੁਟੈ ਨਿਦਾਨਿ ॥੫੦॥ har ras peevai chhuttai nidaan |50|

26

ਹੇਰਤ ਹੇਰਤ ਹੇ ਸਖੀ ਹੋਇ ਰਹੀ ਹੈਰਾਨੁ ॥ herat herat he sakhee hoe rahee hairaan |

27

ਹਉ ਹਉ ਕਰਤੀ ਮੈ ਮੁਈ ਸਬਦਿ ਰਵੈ ਮਨਿ ਗਿਆਨੁ ॥ hau hau karatee mai muee sabad ravai man giaan |

28

ਹਾਰ ਡੋਰ ਕੰਕਨ ਘਣੇ ਕਰਿ ਥਾਕੀ ਸੀਗਾਰੁ ॥ haar ddor kankan ghane kar thaakee seegaar |

29

ਮਿਲਿ ਪ੍ਰੀਤਮ ਸੁਖੁ ਪਾਇਆ ਸਗਲ ਗੁਣਾ ਗਲਿ ਹਾਰੁ ॥ mil preetam sukh paaeaa sagal gunaa gal haar |

30

ਨਾਨਕ ਗੁਰਮੁਖਿ ਪਾਈਐ ਹਰਿ ਸਿਉ ਪ੍ਰੀਤਿ ਪਿਆਰੁ ॥ naanak guramukh paaeeai har siau preet piaar |

31

ਹਰਿ ਬਿਨੁ ਕਿਨਿ ਸੁਖੁ ਪਾਇਆ ਦੇਖਹੁ ਮਨਿ ਬੀਚਾਰਿ ॥ har bin kin sukh paaeaa dekhahu man beechaar |

32

ਹਰਿ ਪੜਣਾ ਹਰਿ ਬੁਝਣਾ ਹਰਿ ਸਿਉ ਰਖਹੁ ਪਿਆਰੁ ॥ har parranaa har bujhanaa har siau rakhahu piaar |

33

ਹਰਿ ਜਪੀਐ ਹਰਿ ਧਿਆਈਐ ਹਰਿ ਕਾ ਨਾਮੁ ਅਧਾਰੁ ॥੫੧॥ har japeeai har dhiaaeeai har kaa naam adhaar |51|

34

ਲੇਖੁ ਨ ਮਿਟਈ ਹੇ ਸਖੀ ਜੋ ਲਿਖਿਆ ਕਰਤਾਰਿ ॥ lekh na mittee he sakhee jo likhiaa karataar |

35

ਆਪੇ ਕਾਰਣੁ ਜਿਨਿ ਕੀਆ ਕਰਿ ਕਿਰਪਾ ਪਗੁ ਧਾਰਿ ॥ aape kaaran jin keea kar kirapaa pag dhaar |

36

ਕਰਤੇ ਹਥਿ ਵਡਿਆਈਆ ਬੂਝਹੁ ਗੁਰ ਬੀਚਾਰਿ ॥ karate hath vaddiaaeea boojhahu gur beechaar |

37

ਲਿਖਿਆ ਫੇਰਿ ਨ ਸਕੀਐ ਜਿਉ ਭਾਵੀ ਤਿਉ ਸਾਰਿ ॥ likhiaa fer na sakeeai jiau bhaavee tiau saar |

38

ਨਦਰਿ ਤੇਰੀ ਸੁਖੁ ਪਾਇਆ ਨਾਨਕ ਸਬਦੁ ਵੀਚਾਰਿ ॥ nadar teree sukh paaeaa naanak sabad veechaar |

39

ਮਨਮੁਖ ਭੂਲੇ ਪਚਿ ਮੁਏ ਉਬਰੇ ਗੁਰ ਬੀਚਾਰਿ ॥ manamukh bhoole pach mue ubare gur beechaar |

40

ਜਿ ਪੁਰਖੁ ਨਦਰਿ ਨ ਆਵਈ ਤਿਸ ਕਾ ਕਿਆ ਕਰਿ ਕਹਿਆ ਜਾਇ ॥ ji purakh nadar na aavee tis kaa kiaa kar kahiaa jaae |

41

ਬਲਿਹਾਰੀ ਗੁਰ ਆਪਣੇ ਜਿਨਿ ਹਿਰਦੈ ਦਿਤਾ ਦਿਖਾਇ ॥੫੨॥ balihaaree gur aapane jin hiradai ditaa dikhaae |52|

42

ਪਾਧਾ ਪੜਿਆ ਆਖੀਐ ਬਿਦਿਆ ਬਿਚਰੈ ਸਹਜਿ ਸੁਭਾਇ ॥ paadhaa parriaa aakheeai bidiaa bicharai sehaj subhaae |

Original Gurmukhi with romanized transliteration, via the GurbaniNow API. An English translation will be added once a cleared translation is available.